Parvinder Singh Jhota Protest

Sunam Protest News: ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ ਦਿਵਾਉਣ ਲਈ ਸੁਨਾਮ 'ਚ ਰੋਸ ਪ੍ਰਦਰਸ਼ਨ

ਨਸ਼ਾ ਵਿਰੋਧੀ ਮੁਹਿੰਮ ਦੇ ਕਾਰਕੁੰਨ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੇ ਮਾਮਲੇ ਵਿਚ ਇਨਸਾਫ਼ ਲੈਣ ਦੀ ਮੰਗ ਨੂੰ ਲੈ ਕੇ ਐਕਸ਼ਨ ਕਮੇਟੀ ਦੇ ਸੱਦੇ ’ਤੇ ਵੱਖ-ਵੱਖ ਸਿਆਸੀ ਪਾਰਟੀਆਂ, ਜਥੇਬੰਦੀਆਂ, ਇਨਸਾਫ਼ ਪਸੰਦ ਲੋਕਾਂ ਅਤੇ ਸਮਾਜਿਕ ਕਾਰਕੁਨਾਂ ਵੱਲੋਂ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ
ਪੰਜਾਬ  ਸੂਬੇ  ਖਾਸ ਖਬਰ