Parvinder Singh Jhota
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Parvinder Singh Jhota: ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸਸਕਾਰ
Published On
By Khushdeep Singh
ਲੋਕਾਂ ਦੇ ਪੁੱਤਾਂ ਨੂੰ ਨਸ਼ਿਆਂ ਤੋਂ ਬਚਾਉਣ ਖਾਤਰ ਆਪਣੇ ਪੁੱਤਰਾਂ ਨੂੰ ਛੱਡ ਕੇ ਜਹਾਨੋਂ ਚਲੇ ਗਏ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸਸਕਾਰ ਭਲਕੇ ਉਨ੍ਹਾਂ ਦੀ ਚਕੇਰੀਆਂ ਰੋਡ ’ਤੇ ਸਥਿਤ ਜ਼ਮੀਨ ’ਚ ਹੋਵੇਗਾ ਪਹਿਲਾਂ ਅੱਜ ਦੇਰ ਸ਼ਾਮ ਨੂੰ ਸਸਕਾਰ ਦੀ ਸੰਭਾਵਨਾ ਸੀ
Parvinder Singh Jhota: ਪਰਵਿੰਦਰ ਮਾਮਲਾ, ਕੈਬਨਿਟ ਮੰਤਰੀਆਂ ਦੀ ਅਗਵਾਈ ’ਚ ਮੀਟਿੰਗ ਦੀ ਰੱਖੀ ਮੰਗ
Published On
By Khushdeep Singh
ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ’ਚ ਅੱਜ ਐਕਸ਼ਨ ਕਮੇਟੀ ਦੇ ਵਫ਼ਦ ਨੇ ਏਡੀਜੀਪੀ ਗੌਤਮ ਚੀਮਾ ਅਤੇ ਆਈਏਐੱਸ ਕੁਲਵੰਤ ਸਿੰਘ ਸਿੱਧੂ ਨਾਲ ਮੀਟਿੰਗ ਕਰਕੇ ਸਰਕਾਰ ਨਾਲ ਅਗਲੀ ਗੱਲਬਾਤ ਕੈਬਨਿਟ ਮੰਤਰੀਆਂ ਦੀ ਅਗਵਾਈ ਹੇਠ ਕਰਨ ਦੀ ਮੰਗ ਰੱਖੀ ਹੈ।
Mansa Punjab News: ਰਾਕੇਸ਼ ਟਿਕੈਤ ਮਾਨਸਾ ਪਹੁੰਚੇ, ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
Published On
By Satinder Mathur
ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਦੇ ਕੌਮੀ ਬੁਲਾਰੇ ਅਤੇ ਕਿਸਾਨ ਆਗੂ ਰਾਕੇਸ਼ ਟਿਕੈਤ ਸ਼ਨੀਵਾਰ ਨੂੰ ਮਾਨਸਾ ਪਹੁੰਚੇ। ਇੱਥੇ ਉਨ੍ਹਾਂ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਨਸ਼ਿਆਂ ’ਤੇ ਕਾਬੂ ਪਾਉਣ ਦੀ ਅਪੀਲ ਕੀਤੀ। ਟਿਕੈਤ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਬਣੇ ਨਸ਼ੀਲੇ ਕੈਪਸੂਲ ਉੱਤਰ
Punjab News: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਰਵਿੰਦਰ ਸਿੰਘ ਝੋਟਾ ਨੂੰ ਕੀਤੀ ਸ਼ਰਧਾਂਜਲੀ ਭੇਂਟ
Published On
By Satinder Mathur
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਵੀਰਵਾਰ ਨੂੰ ਦਿਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਦਿੱਤੀ ਗਈ। ਪਹਿਲੇ ਦਿਨ ਸਦਨ ਦੀ ਕਾਰਵਾਈ ਸਿਰਫ਼ ਨੌਂ ਮਿੰਟ ਚੱਲੀ; ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ, ਸੈਸ਼ਨ ਸ਼ੁੱਕਰਵਾਰ ਸਵੇਰੇ 10 ਵਜੇ ਤੱਕ ਲਈ
Parvinder Singh Jhota ਕਤਲ ਮਾਮਲਾ: ਸਿਆਸੀ ਆਗੂਆਂ ਨੂੰ ਧਰਨੇ ’ਚ ਸੁਣਨੀਆਂ ਪਈਆਂ ਤਲਖ ਟਿੱਪਣੀਆਂ
Published On
By Ravinder Sharma
ਧਰਨੇ ’ਚ ਮੁੱਖ ਮੰਚ ਤੋਂ ਆਮ ਲੋਕਾਂ ਦੇ ਨਾਲ-ਨਾਲ ਸਿਆਸੀ ਲੋਕਾਂ ਵੱਲੋਂ ਵੀ ਸੰਬੋਧਨ ਕੀਤਾ ਜਾ ਰਿਹਾ ਹੈ। ਹਾਲਾਂਕਿ ਕੁਝ ਸਿਆਸੀ ਬੁੁਲਾਰਿਆਂ ਨੂੰ ਧਰਨੇ ’ਚ ਮੌਜ਼ੂਦ ਕੁਝ ਲੋਕਾਂ ਦੀਆਂ ਸਖਤ ਟਿੱਪਣੀਆਂ ਦਾ ਵੀ ਸਾਹਮਣਾ ਕਰਨਾ ਪਿਆ।
Parvinder Singh Jhota ਕਤਲ ਮਾਮਲੇ 'ਚ ਮੁੱਖ ਮੰਤਰੀ ਮਾਨ ਦਾ ਸਖਤ ਐਕਸ਼ਨ, ਆਇਆ ਵੱਡਾ ਬਿਆਨ
Published On
By Ravinder Sharma
ਮੁੱਖ ਮੰਤਰੀ ਨੇ ਇਸ ਘਟਨਾ ਨੂੰ ਅਤਿ-ਨਿੰਦਣਯੋਗ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨਾਲ ਖਿਲਵਾੜ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।