passport-
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
ਵਿਜੀਲੈਂਸ ਕੋਲ ਪੇਸ਼ ਨਹੀਂ ਹੋਏ ਮਨਪ੍ਰੀਤ ਬਾਦਲ, ਵਕੀਲ ਨੇ ਜਮ੍ਹਾਂ ਕਰਵਾਇਆ ਪਾਸਪੋਰਟ
Published On
By Sach Kahoon Punjabi Desk
(ਸੁਖਜੀਤ ਮਾਨ) ਬਠਿੰਡਾ। ਪੰਜਾਬ ਦੇ ਸਾਬਕਾ ਖ਼ਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Badal) ਹਾਈ ਕੋਰਟ ਤੋਂ ਜ਼ਮਾਨਤ ਮਿਲਣ ਦੇ ਬਾਵਜੂਦ ਅੱਜ ਵਿਜੀਲੈਂਸ ਕੋਲ ਪੇਸ਼ ਨਹੀਂ ਹੋਏ ਵਿਜੀਲੈਂਸ ਵੱਲੋਂ ਉਨ੍ਹਾਂ ਨੂੰ ਬੀਤੇ ਦਿਨੀਂ ਸੰਮਨ ਜ਼ਾਰੀ ਕਰਕੇ ਪੇਸ਼ ਹੋਣ ਲਈ ਕਿਹਾ ਸੀ ਮਨਪ੍ਰੀਤ ਬਾਦਲ ਦੇ ਵਕੀਲ ਵੱਲੋਂ ਉਨ੍ਹਾਂ ਦਾ ਪਾਸਪੋਰਟ ਵਿਜੀਲੈਂਸ ਕੋਲ ਜਮ੍ਹਾਂ ਕਰਵਾ ਦਿੱਤਾ ਹੈ। ਵੇਰਵਿਆਂ […]
ਮਸ਼ਹੂਰ ਕੋਰੀਓਗ੍ਰਾਫਰ Remo D’Souza ਦਾ ਪਾਸਪੋਰਟ ਪਲਿਸ ਕੋਲ ਜਮ੍ਹਾ
Published On
By Sach Kahoon Punjabi Desk
Remo D’Souza ‘ਤੇ 5 ਕਰੋੜ ਰੁਪਏ ਦੇ ਵਿਵਾਦਿਤ ਲੈਣ ਦੇਣ ਦਾ ਹੈ ਮਾਮਲਾ ਮੁੰਬਈ। ਪਿਛਲੇ ਦਿਨੀਂ ਮਸ਼ਹੂਰ ਕੋਰੀਓਗ੍ਰਾਫਰ ਰੇਮੋ ਡਿਸੂਜਾ ‘ਤੇ ਧੋਖਾਧੜੀ ਕਰਨਾ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਰਕੇ ਹੁਣ ਰੇਮੋ ਦੀ ਮੁਸ਼ਕਿਲਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ। ਧੋਖਾਧੜੀ ਕੇਸ ‘ਚ ਰੇਮੋ ਨੂੰ ਆਪਣਾ ਪਾਸਪੋਰਟ ਗਾਜ਼ੀਆਬਾਦ ਪੁਲਿਸ ਨੂੰ ਜਮ੍ਹਾ ਕਰਾਉਣਾ ਪਿਆ। ਦਰਅਸਲ, ਰੇਮੋ […]
ਕੇਂਦਰ ਸਰਕਾਰ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਪਾਸਪੋਰਟ ਦੀ ਸ਼ਰਤ ਹਟਵਾਉਣ ਲਈ ਪਹਿਲਕਦਮੀ ਕਰੇ: ਪਰਨੀਤ ਕੌਰ
Published On
By Sach Kahoon Punjabi Desk
ਤਰੁਣ ਸ਼ਰਮਾ/ਨਾਭਾ । ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਰਮਭੂਮੀ ਅਤੇ ਪਵਿੱਤਰ ਅਸਥਾਨ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਪਾਸਪੋਰਟ ਦੀ ਸ਼ਰਤ ਹਟਵਾਉਣ ਲਈ ਪਹਿਲਕਦਮੀ ਕਰੇ। ਉਹ ਲੋਕ ਸਭਾ ਚੋਣਾਂ ‘ਚ ਜਿੱਤ ਦਿਵਾਉਣ ਵਾਲੇ ਵੋਟਰਾਂ ਦਾ ਧੰਨਵਾਦ […]
ਸਾਬਕਾ ਐਸਐਸਪੀ ਨੇ ਜਮ੍ਹਾਂ ਕਰਵਾਇਆ ਪਾਸਪੋਰਟ
Published On
By Sach Kahoon Punjabi Desk
ਵਿਜੀਲੈਂਸ ਦੇ ਈਓ ਵਿੰਗ ਵੱਲੋਂ ਸੱਤ ਘੰਟਿਆਂ ਤੋਂ ਜਿਆਦਾ ਸਮੇਂ ਤੱਕ ਕੀਤੀ ਗਈ ਪੁੱਛਗਿੱਛ ਚੰਡੀਗੜ੍ਹ/ਪਟਿਆਲਾ, (ਅਸ਼ਵਨੀ ਚਾਵਲਾ/ਖੁਸ਼ਵੀਰ ਤੂਰ)। ਪਿਛਲੇ ਕੁਝ ਸਮੇਂ ਤੋਂ ਵਿਵਾਦਾਂ ਵਿੱਚ ਘਿਰੇ ਮੋਗਾ ਦੇ ਸਾਬਕਾ ਐਸ.ਐਸ.ਪੀ. ਰਾਜਜੀਤ ਸਿੰਘ ਨੇ ਪੁਲਿਸ ਹੈੱਡਕੁਆਟਰ ਵਿਖੇ ਆਪਣਾ ਪਾਸਪੋਰਟ ਜਮਾ ਕਰਵਾ ਦਿੱਤਾ ਹੈ। ਓਧਰ ਰਾਜਜੀਤ ਪਟਿਆਲਾ ਵਿਖੇ ਵਿਜੀਲੈਂਸ ਅੱਗੇ ਪੇਸ਼ ਹੋਏ ਜਿੱਥੇ ਉਨ੍ਹਾਂ ਤੋਂ ਸੱਤ ਘੰਟੇ ਪੁੱਛਗਿੱਛ ਕੀਤੀ […]
ਅੱਜ ਤੋਂ ਪਾਸਪੋਰਟ ਬਣਵਾਉਣ ਲਈ ਆਧਾਰ ਜ਼ਰੂਰੀ
Published On
By Sach Kahoon Punjabi Desk
ਨਵੀਂ ਦਿੱਲੀ: ਆਧਾਰ ਕਾਰਡ ਤੁਹਾਡੀ ਜ਼ਿੰਦਗੀ ਦਾ ਆਧਾਰ ਬਣਦਾ ਜਾ ਰਿਹਾ ਹੈ। ਪਹਿਲੀ ਜੁਲਾਈ 2017 ਤੋਂ ਕਈ ਅਹਿਮ ਚੀਜ਼ਾਂ ਲਈ ਆਧਾਰ ਦੇਣ ਨੂੰ ਜ਼ਰੂਰੀ ਬਣਾ ਦਿੱਤਾ ਗਿਆ ਹੈ। ਆਨਲਾਈਨ ਰਿਟਰਨ ਭਰਨ ਤੋਂ ਲੈ ਕੇ ਪਾਸਪੋਰਟ ਬਣਵਾਉਣ ਅਤੇ ਸਕਾਰਲਸ਼ਿਪ ਲੈਣ ਤੱਕ ਲਈ ਆਧਾਰ ਨੰਬਰ ਦੇਣਾ ਪਵੇਗਾ। ਹਾਲਾਂਕਿ, ਕਈ ਸਰਕਾਰੀ ਸਕੀਮਾਂ ਦਾ ਫਾਇਦਾ 30 ਸਤੰਬਰ ਤੱਕ ਬਿਨਾਂ […]
ਅਗਲੇ ਮਹੀਨੇ ਚੋਣਵੇਂ ਡਾਕਘਰਾਂ ‘ਚ ਹੋ ਸਕੇਗਾ ਪਾਸਪੋਰਟ ਅਪਲਾਈ
Published On
By Sach Kahoon Punjabi Desk
(ਏਜੰਸੀ) ਨਵੀਂ ਦਿੱਲੀ। ਅਗਲੇ ਮਹੀਨੇ ਕੁਝ ਸ਼ਹਿਰਾਂ ਦੇ ਲੋਕ ਪਾਸਪੋਰਟ ਬਣਵਾਉਣ ਲਈ ਡਾਕਘਰਾਂ ‘ਚ ਅਪਲਾਈ ਕਰ ਸਕਣਗੇ ਇਹ ਵਿਦੇਸ਼ ਮੰਤਰਾਲੇ ਦੀ ਮਹੱਤਵਪੂਰਨ ਯੋਜਨਾ ਤਹਿਤ ਕੀਤਾ ਜਾ ਰਿਹਾ ਹੈ ਇਸ ਦਾ ਮਕਸਦ ਪਾਸਪੋਰਟ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਸੌਖਾ ਬਣਾਉਣਾ ਤੇ ਸਮੁੱਚੇ ਦੇਸ਼ ‘ਚ ਪਾਸਪੋਰਟ ਦਫ਼ਤਰਾਂ ਤੋਂ ਬੋਝ ਨੂੰ ਘੱਟ ਕਰਨਾ ਹੈ, ਜਿਨ੍ਹਾਂ ਕੋਲ ਵੱਡੀ ਗਿਣਤੀ […]