ਸਾਡੇ ਨਾਲ ਸ਼ਾਮਲ

Follow us

19.8 C
Chandigarh
Thursday, February 26, 2026
More
    Home ਇੱਕ ਨਜ਼ਰ ਪਠਾਨਕੋਟ ਦੇ ਵਿ...

    ਪਠਾਨਕੋਟ ਦੇ ਵਿਧਾਇਕ ਅਮਿਤ ਵਿੱਜ ਨੂੰ ਸਦਮਾ, ਪਿਤਾ ਦਾ ਦੇਹਾਂਤ

    ਪਠਾਨਕੋਟ ਦੇ ਵਿਧਾਇਕ ਅਮਿਤ ਵਿੱਜ ਨੂੰ ਸਦਮਾ, ਪਿਤਾ ਦਾ ਦੇਹਾਂਤ

    ਪਠਾਨਕੋਟ। ਸੀਨੀਅਰ ਕਾਂਗਰਸੀ ਆਗੂ ਅਨਿਲ ਵਿੱਜ ਦਾ ਅੱਜ ਦੇਹਾਂਤ ਹੋ ਗਿਆ। ਪਠਾਨਕੋਟ ਤੋਂ ਵਿਧਾਇਕ ਅਮਿਤ ਵਿੱਜ ਨੂੰ ਪਿਤਾ ਦੇ ਦੇਹਾਂਤ ਹੋ ਜਾਣ ਨਾਲ ਵੱਡਾ ਸਦਮਾ ਲੱਗਿਆ ਹੈ ਜੋ ਕਦੇ ਨਾ ਪੁਰਾ ਹੋਣ ਵਾਲਾ ਘਾਟਾ ਹੈ।

    Pathankot MLA

    ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਸ਼ਾਮ 4 ਵਜੇ ਸਿਵਲ ਹਸਪਤਾਲ ਦੇ ਸਾਹਮਣੇ ਸਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਅਨਿਲ ਵਿੱਜ ਦੇ ਦੇਹਾਂਤ ਦੀ ਖਬਰ ਮਿਲਦਿਆਂ ਹੀ ਵੱਡੀ ਗਿਣਤੀ ‘ਚ ਲੋਕ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦੇ ਘਰ ਪਹੁੰਚਣਗੇ ਸ਼ੁਰੂ ਹੋ ਗਏ। ਅਨਿਲ ਵਿੱਜ ਕਾਂਗਰਸ ਦੇ ਉੱਘੇ ਆਗੂ ਸਨ। ਉਹ  ਜ਼ਿਲ੍ਹਾ ਕਾਂਗਰਸ ਕਮੇਟੀ ਤੇ ਨਗਰ ਕੌਂਸਲ ਦੇ ਪ੍ਰਧਾਨ ਰਹਿ ਵੀ ਰਹਿ ਚੁੱਕੇ ਸਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.