Pathankot Security Alert

Pathankot News: ਦੀਵਾਲੀ ਤੇ ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਪਠਾਨਕੋਟ ਹਾਈ ਅਲਰਟ ’ਤੇ, 35 ਤੋਂ ਵੱਧ ਥਾਵਾਂ ’ਤੇ ਨਾਕਾਬੰਦੀ

ਦੀਵਾਲੀ ਤੇ ਤਿਉਹਾਰੀ ਸੀਜ਼ਨ ਨੂੰ ਧਿਆਨ ’ਚ ਰੱਖਦਿਆਂ ਪਠਾਨਕੋਟ ਪੁਲਿਸ ਨੇ ਜ਼ਿਲ੍ਹੇ ’ਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਖੁਫ਼ੀਆ ਏਜੰਸੀਆਂ ਤੋਂ ਮਿਲੇ ਇਨਪੁਟਸ ਦੇ ਮੱਦੇਨਜ਼ਰ ਪੂਰੇ ਜ਼ਿਲ੍ਹੇ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਹੈ।
ਪੰਜਾਬ  ਸੂਬੇ  ਖਾਸ ਖਬਰ