Pathankot Shop Fire
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Fire Accident: ਕਰਿਆਨਾ ਦੁਕਾਨ ’ਚ ਲੱਗੀ ਭਿਆਨਕ ਅੱਗ, ਪਿਓ-ਪੁੱਤ ਦੀ ਮੌਤ
Published On
By Satinder Mathur
ਪਠਾਨਕੋਟ ਦੇ ਹਲਕਾ ਭੋਆ ਵਿੱਚ ਵੀਰਵਾਰ ਤੜਕੇ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਇੱਕ ਕਰਿਆਨਾ ਦੁਕਾਨ ਵਿੱਚ ਅੱਗ ਲੱਗਣ ਕਾਰਨ ਦੁਕਾਨ ਮਾਲਕ ਅਤੇ ਉਸਦੇ ਨੌਜਵਾਨ ਪੁੱਤ ਦੀ ਮੌਤ ਹੋ ਗਈ।