Pathankot Weather

Punjab Weather Update: ਪੰਜਾਬ ’ਚ ਬਦਲਿਆ ਮੌਸਮ, ਮੋਹਾਲੀ-ਪਠਾਨਕੋਟ ’ਚ ਤੇਜ਼ ਮੀਂਹ

ਮੋਹਾਲੀ ਤੇ ਪਠਾਨਕੋਟ ’ਚ ਅਚਾਨਕ ਭਾਰੀ ਮੀਂਹ ਸ਼ੁਰੂ ਹੋ ਗਿਆ ਹੈ। ਜਦੋਂ ਕਿ ਪਠਾਨਕੋਟ ਸ਼ਹਿਰ ਦੇ ਇਲਾਕਿਆਂ ’ਚ ਅਜੇ ਤੱਕ ਮੀਂਹ ਨਹੀਂ ਪਿਆ ਹੈ, ਪਰ ਆਲੇ ਦੁਆਲੇ ਦੇ ਇਲਾਕਿਆਂ ’ਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈ ਰਿਹਾ ਹੈ। ਚੰਡੀਗੜ੍ਹ ’ਚ ਵੀ ਮੌਸਮ ਬਦਲ ਗਿਆ ਹੈ, ਤੇਜ਼ ਹਵਾਵਾਂ ਦੇ ਨਾਲ ਕਾਲੇ ਬੱਦਲ ਇਕੱਠੇ ਹੋ ਰਹੇ ਹਨ।
ਪੰਜਾਬ  ਖਾਸ ਖਬਰ