pathankot

ਸਾਬਕਾ ਕਾਂਗਰਸ ਵਿਧਾਇਕ ਗ੍ਰਿਫਤਾਰ

ਸਰਕਾਰੀ ਕੰਮ ’ਚ ਰੁਕਾਵਟ ਪਾਉਣ ਦੇ ਇੰਲਜਾਮ ਪਠਾਨਕੋਟ। ਪਠਾਨਕੋਟ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਜੋਗਿੰਦਰਪਾਲ ਭੋਆ (Joginder Pal Bhoa) ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਭੋਆ ’ਤੇ ਸਰਕਾਰੀ ਕੰਮ ’ਚ ਰੁਕਾਵਟ ਪਾਉਣ ਦੇ ਇਲਜ਼ਾਮ ਲੱਗੇ ਹਨ। ਭੋਆ ਖਿਲਾਫ ਗੈਰ ਕਾਨੂੰਨੀ ਮਾਈਨਿੰਗ ਦੀ ਸਿਕਾਇਤ ਤੋਂ ਬਾਅਦ ਉਨ੍ਹ੍ਵਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਵੀ ਪਡ਼੍ਹੋ: ਝਾਕੀ ਦੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪਠਾਨਕੋਟ ’ਚ ਗ਼ੈਰ-ਕਾਨੂੰਨੀ ਪੁਟਾਈ ਕਰਨ ਵਾਲਿਆਂ ਵਿਰੁੱਧ ਵੱਡੀ ਕਾਰਵਾਈ

ਪਠਾਨਕੋਟ ’ਚ ਗ਼ੈਰ-ਕਾਨੂੰਨੀ ਪੁਟਾਈ ਵਿਰੁੱਧ ਕਾਰਵਾਈ, 7 ਵਿਅਕਤੀ ਗ੍ਰਿਫਤਾਰ ਅਤੇ ਮਸ਼ੀਨਰੀ ਜ਼ਬਤ (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਸਰਕਾਰ ਨੇ ਪਠਾਨਕੋਟ ਜ਼ਿਲੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਅਤੇ ਸੱਤ ਵਿਅਕਤੀਆਂ ਨੂੰ ਗਿ੍ਰਫ਼ਤਾਰ ਕਰਨ ਸਣੇ ਮਸ਼ੀਨਰੀ ਨੂੰ ਜ਼ਬਤ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪੰਜਾਬ ’ਚ ਅਗਲੇਰੇ 3 ਦਿਨ ਕਿਵੇਂ ਰਹੇਗਾ ਮੌਸਮ, ਪੜ੍ਹੋ ਪੂਰੀ ਖਬਰ

ਅੱਜ ਭਾਵ ਸ਼ਨਿੱਚਰਵਾਰ ਨੂੰ 10 ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ | Weather Update Punjab ਐਤਵਾਰ ਨੂੰ 16 ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ ਤਾਪਮਾਨ ’ਚ ਕੋਈ ਬਦਲਾਅ ਨਹੀਂ ਆਵੇਗਾ ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਪੱਛਮੀ ਵਿਕਸ਼ੋਭ ਦੇ ਚੱਲਦੇ ਹੋਏ ਇੱਕ ਵਾਰ ਫੇਰ ਤੋਂ ਮੀਂਹ ਦੀਆਂ ਸੰਭਾਵਨਾਵਾਂ ਵਧ ਗਈਆਂ ਹਨ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਿਕ […]
ਪੰਜਾਬ  Breaking News  ਖਾਸ ਖਬਰ 

ਅਜ਼ਾਦੀ ਦਿਹਾੜੇ ਤੋਂ ਪਹਿਲਾਂ ਪਠਾਨਕੋਟ ’ਚ ਬਾਰਡਰ ’ਤੇ ਕਾਰਵਾਈ, ਘੁਸਪੈਠੀਆ ਢੇਰ

ਪਠਾਨਕੋਟ। ਪੰਜਾਬ ’ਚ ਐਤਵਾਰ ਰਾਤ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਢੇਰ ਕੀਤਾ ਗਿਆ ਹੈ। ਬੀਐੱਸਐੱਫ਼ ਜਵਾਨਾਂ ਨੇ ਪਠਾਨਕੋਟ ’ਚ ਭਾਰਤ-ਪਾਕਿਸਤਾਨ ਬਾਰਡਰ ਕ੍ਰਾਸ ਕਰ ਰਹੇ ਵਿਅਕਤੀ ਨੂੰ ਮਾਰ ਸੁੱਟਿਆ। ਕਰੀਬ 14 ਰਾਊਂਟ ਫਾਇਰ ਹੋਏ। ਵਿਅਕਤੀ ਦੀ ਗੋਲੀਆਂ ਨਾਲ ਛੱਲਣੀ ਹੋਈ ਲਾਸ਼ ਝਾੜੀਆਂ ’ਚ ਮਿਲੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਆਜ਼ਾਦੀ ਦਿਹਾੜੇ ਤੋਂ ਠੀਕ ਪਹਿਲਾਂ ਪਠਾਨਕੋਟ ’ਚ ਭਾਰਤ-ਪਾਕਿਤਸਾਨ […]
ਪੰਜਾਬ  Breaking News  ਖਾਸ ਖਬਰ 

ਪਠਾਨਕੋਟ ‘ਚ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ

ਖੂਨ ਨਾਲ ਲੱਥਪੱਥ ਲਾਸ਼ ਮਿਲੀ (Double Murder) (ਸੱਚ ਕਹੂੰ ਨਿਊਜ਼) ਪਠਾਨਕੋਟ। ਸ਼ਹਿਰ ਪਠਾਨਕੋਟ ’ਚ ਇੱਕ ਰੂਹ ਕਬਾਊ ਘਟਨਾ ਸਾਹਮਣੇ ਆਈ ਹੈ। ਇੱਕ ਜੋੜੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਦੋਵੇਂ ਪਤੀ-ਪਤਨੀ ਦੀਆਂ ਲਾਸ਼ਾਂ ਖੂਨ ਨਾਲ ਲੱਥਪੱਥ ਮਿਲੀਆਂ। (Double Murder) ਔਰਤ ਦੇ ਮੂੰਹ ‘ਚ ਪਲਾਸਟਿਕ ਦੇ ਲਿਫਾਫੇ ਭਰ ਦਿੱਤੇ ਗਏ। ਪੁਲਿਸ ਨੇ ਲਾਸ਼ਾਂ ਨੂੰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪੰਜਾਬ : ਪਠਾਨਕੋਟ ‘ਚ ਸੈਨਾ ਦੇ ਕੈਂਪ ਕੋਲ ਗ੍ਰੇਨੇਡ ਧਮਾਕਾ

ਪੰਜਾਬ : ਪਠਾਨਕੋਟ ‘ਚ ਸੈਨਾ ਦੇ ਕੈਂਪ ਕੋਲ ਗ੍ਰੇਨੇਡ ਧਮਾਕਾ ਚੰਡੀਗੜ੍ਹ। ਪੰਜਾਬ ਦੇ ਪਠਾਨਕੋਟ ਸਥਿਤ ਆਰਮੀ ਕੈਂਪ ਦੇ ਤ੍ਰਿਵੇਣੀ ਗੇਟ ਨੇੜੇ ਗ੍ਰੇਨੇਡ ਧਮਾਕਾ ਹੋਇਆ। ਇਸ ਹਾਦਸੇ ‘ਚ ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਪਠਾਨਕੋਟ ਦੇ ਐਸਐਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਸੀਸੀਟੀਵੀ ਫੁਟੇਜ ਰਾਹੀਂ ਹਾਸਲ ਕੀਤੀ […]
ਪੰਜਾਬ  Breaking News 

ਸਵੱਛ ਭਾਰਤ : ਜ਼ਿਲ੍ਹਾ ਹਸਪਤਾਲ ਪਠਾਨਕੋਟ ਅੱਵਲਟ

ਸਿਹਤ ਮੰਤਰੀ ਨੇ ਕਾਇਆਕਲਪ ਸਵੱਛ ਭਾਰਤ ਅਭਿਆਨ ਤਹਿਤ ਪੁਰਸਕਾਰ ਵੰਡੇ | Pathankot ਸਰਕਾਰੀ ਹਸਪਤਾਲਾਂ ਨੂੰ ਸ਼ਾਨਦਾਰ ਮੈਡੀਕਲ ਸੇਵਾਵਾਂ ਬਦਲੇ ਦਿੱਤੇ ਗਏ ਪੁਰਸਕਾਰ | Swachh Bharat ਮਾਨਸਾ (ਸੁਖਜੀਤ ਮਾਨ)। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਅਹਿਮ ਸਮਾਗਮ ਦੌਰਾਨ ਸਰਕਾਰੀ ਹਸਪਤਾਲਾਂ ਨੂੰ ਬਿਹਤਰੀਨ ਮੈਡੀਕਲ ਸੇਵਾਵਾਂ ਬਦਲੇ ਸਾਲ 2018-19 ਲਈ ਰਾਜ ਪੱੱਧਰੀ […]
ਪੰਜਾਬ  ਸੂਬੇ 

ਪਠਾਨਕੋਟ : ਬਮਿਆਲ ‘ਚ ਪਾਕਿ ਘੁਸਪੈਠੀਆ ਢੇਰ

(ਏਜੰਸੀ) ਪਠਾਨਕੋਟ। ਸਰਹੱਦੀ ਸੁਰੱਖਿਆ ਬਲ ਨੇ ਪੰਜਾਬ ‘ਚ ਪਠਾਨਕੋਟ ਦੇ ਬਮਿਆਲ ਸੈਕਟਰ ‘ਚ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਕੋਲ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਸੁੱਟਿਆ ਇਹ ਉਹੀ ਜਗ੍ਹਾ ਹੈ, ਜਿੱਥੇ ਪਿਛਲੇ ਸਾਲ ਹਵਾਈ ਫੌਜ ਅੱਡੇ ‘ਤੇ ਹਮਲਾ ਕਰਨ ਵਾਲੇ ਅੱਤਵਾਦੀ ਦਾਖਲ ਹੋਏ ਸਨ। ਅਧਿਕਾਰੀਆਂ ਨੇ ਦੱਸਿਆ ਕਿ ਸਰਹੱਦੀ ਸੁਰੱਖਿਆ ਬਲ ਨਿਗਰਾਨ ਚੌਂਕੀ ਨੇ ਕੌਮਾਂਤਰੀ ਸਰਹੱਦ ਦੀ ਵਾੜ […]
ਦੇਸ਼  Breaking News