Patiala Bridge Collapses

Patiala Bridge Collapses: ਭਾਖੜਾ ਨਹਿਰ ਉੱਪਰ ਬਣਿਆ ਪੁਲ ਡਿੱਗਿਆ, ਦੋ ਟਰੱਕ ਹੇਠਾਂ ਫਸੇ

ਇਸ ਦੌਰਾਨ ਦੋ ਟਰੱਕ ਹੇਠਾਂ ਡਿੱਗ ਕੇ ਪੁਲ ਦੇ ਮਲਬੇ ਵਿੱਚ ਲਟਕ ਗਏ। ਇਨ੍ਹਾਂ ਵਿੱਚੋਂ ਇੱਕ ਟਰੱਕ ਨੂੰ ਅੱਗ ਵੀ ਲੱਗ ਗਈ। ਗਨੀਮਤ ਇਹ ਰਹੀ ਕਿ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ, ਪਰ ਟਰੱਕਾਂ ਦੇ ਡਰਾਈਵਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
ਪੰਜਾਬ  ਸੂਬੇ  ਖਾਸ ਖਬਰ