ਸਾਡੇ ਨਾਲ ਸ਼ਾਮਲ

Follow us

11.7 C
Chandigarh
Sunday, February 8, 2026
More
    Home Breaking News Murder: ਪਿੰਡ ...

    Murder: ਪਿੰਡ ਕਰਹਾਲੀ ਸਾਹਿਬ ਵਿਖੇ ਗੁੱਗਾ ਮਾੜੀ ਦੇ ਮੁੱਖ ਸੇਵਾਦਾਰ ਦਾ ਕਤਲ

    Murder

    ਡਕਾਲਾ (ਰਾਮ ਸਰੂਪ ਪੰਜੋਲਾ)। ਪੰਜਾਬ ਦੇ ਜ਼ਿਲ੍ਹਾ ਪਟਿਆਲਾ ਅਧੀਨ ਪੈਂਦੇ ਨੇੜਲੇ ਪਿੰਡ ਕਰਹਾਲੀ ਸਾਹਿਬ, ਦੀ ਮਸ਼ਹੂਰ ਗੁੱਗਾ ਮਾੜੀ ਦੇ ਮੁੱਖ ਸੇਵਾਦਾਰ (ਭਗਤ) ਦਰਸ਼ਨ ਸਿੰਘ ਦਾ ਲੰਘੀ ਰਾਤ ਕਤਲ, ਹੌਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਕਤਲ ਆਪਸੀ ਰੰਜਿਸ਼ ਤਹਿਤ ਕੀਤਾ ਗਿਆ ਦੱਸਿਆ ਜਾ ਰਿਹਾ ਹੈ। ਮ੍ਰਿਤਕ ’ਤੇ ਡੰਡੇ-ਸੋਟੀਆਂ ਨਾਲ ਵਾਰ ਕੀਤੇ ਗਏ ਹਨ, ਜਿਸ ਕਰਕੇ ਊਸ ਦੀ ਮੌਤ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਹੈ ਤੇ ਪੁਲਿਸ ਨੇ ਇਸ ਮਾਮਲੇ ’ਚ ਆਪਣੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। (Murder)

    ਇਹ ਵੀ ਪੜ੍ਹੋ : ਉਮੀਦਵਾਰਾਂ ਦੀ ਦੂਸ਼ਣਬਾਜ਼ੀ ਵਿਚਕਾਰ ਕਿੱਧਰ ਨੂੰ ਜਾਵੇਗਾ ਪੰਜਾਬ ਦਾ ਭਵਿੱਖ? ਕੀ ਹੋਵੇਗਾ ਲੋਕ ਮੁੱਦਿਆਂ ਦਾ…

    LEAVE A REPLY

    Please enter your comment!
    Please enter your name here