Patiala News

Patiala News: ਪਟਿਆਲਾ ਤੇ ਪਾਤੜਾਂ ਰੋਡ ਦੀ ਮਾੜੀ ਹਾਲਤ ਖਿਲਾਫ਼ ਪਿੰਡ ਵਾਸੀਆਂ ਵੱਲੋਂ ਧਰਨਾ

ਪਟਿਆਲਾ-ਪਾਤੜਾਂ ਰੋਡ ਉਪਰ ਘੱਗਾ ’ਚ ਬ੍ਰਾਹਮਣ ਮਾਜਰਾ, ਬਰਾਸ, ਖੇੜੀ ਨਗ਼ਾਈਆਂ ਸਮੇਤ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਵੱਲੋਂ ਨਵੀਂ ਸੜਕ ਬਣਾਉਣ ਦੀ ਮੰਗ ਨੂੰ ਲੈ ਕੇ ਧਰਨਾ ਲਾਇਆ ਗਿਆ। ਧਰਨੇ ’ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ।
ਪੰਜਾਬ  ਸੂਬੇ  ਖਾਸ ਖਬਰ 

Stubble Burning: ਡਿਪਟੀ ਕਮਿਸ਼ਨਰ ਪਟਿਆਲਾ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਗਰੂਕਤਾ ਲਈ 3 ਵੈਨਾਂ ਰਵਾਨਾ ਕੀਤੀਆਂ

ਪਟਿਆਲਾ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਖੇਤੀਬਾੜੀ ਵਿਭਾਗ ਵੱਲੋਂ 3 ਜਾਗਰੂਕਤਾ ਵੈਨਾਂ ਰਵਾਨਾ ਕੀਤੀਆਂ ਗਈਆਂ ਹਨ। ਇਹ ਵੈਨਾਂ 40 ਦਿਨਾਂ ਦੌਰਾਨ 934 ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨਾ ਸਾੜਨ ਬਾਰੇ ਜਾਗਰੂਕ ਕਰਨਗੀਆਂ।
ਪੰਜਾਬ  ਖੇਤੀਬਾੜੀ  ਸੂਬੇ  ਖਾਸ ਖਬਰ 

Patiala Government Schools: ਪ੍ਰਵਾਸੀ ਬੱਚਿਆਂ ਨੇ ਸਰਕਾਰੀ ਸਕੂਲਾਂ ’ਚ ਛੋਹੀਆਂ ਬੁਲੰਦੀਆਂ

ਮਜ਼ਦੂਰ ਬਣ ਕੇ ਪੰਜਾਬ ਆਏ ਮਾਪਿਆਂ ਦੇ ਬੱਚੇ ਸਰਕਾਰੀ ਸਕੂਲਾਂ ’ਚ ਮਾਰ ਰਹੇ ਮੱਲਾਂ, ਮੈਣ ਦੇ ਸਕੂਲ ਦੇ ਨਵੋਦਿਆ ਲਈ ਚੁਣੇ ਸਾਰੇ 6 ਬੱਚੇ ਪ੍ਰਵਾਸੀ ਪਰਿਵਾਰਾਂ ਦੇ
ਸਿੱਖਿਆ / ਰੁਜਗਾਰ  ਪੰਜਾਬ  ਸੂਬੇ  ਖਾਸ ਖਬਰ 

Patiala News: ਪਟਿਆਲਾ ’ਚ ਸੜਕਾਂ, ਸਫ਼ਾਈ ਤੇ ਪਾਣੀ ਖੜ੍ਹਨ ਸਬੰਧੀ ਸ਼ਿਕਾਇਤਾਂ ਲਈ 24x7 ਵਟਸਐਪ ਹੈਲਪਲਾਈਨ ਜਾਰੀ

ਪਟਿਆਲਾ ਸ਼ਹਿਰ ’ਚ ਟੁੱਟੀਆਂ ਸੜਕਾਂ, ਸਫ਼ਾਈ ਦੀ ਘਾਟ, ਬਰਸਾਤ ਤੋਂ ਬਾਅਦ ਪਾਣੀ ਖੜ੍ਹਨ ਤੇ ਖਾਲੀ ਪਲਾਟਾਂ ਵਿੱਚ ਕੂੜਾ-ਕਰਕਟ ਸੁੱਟਣ ਸਬੰਧੀ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 24 ਘੰਟੇ, 7 ਦਿਨ ਕਾਰਜਸ਼ੀਲ ਵਟਸਐਪ ਹੈਲਪਲਾਈਨ ਨੰਬਰ 95920-03366 ਜਾਰੀ ਕੀਤਾ ਗਿਆ ਹੈ
ਪੰਜਾਬ  ਸੂਬੇ  ਖਾਸ ਖਬਰ 

Patiala Crime News: ਪਟਿਆਲਾ ’ਚ 24 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਪਟਿਆਲਾ ਜ਼ਿਲ੍ਹੇ ਦੇ ਕਸਬਾ ਸਨੌਰ ’ਚ ਰੰਜਿਸ਼ ਦੇ ਚਲਦਿਆਂ ਇੱਕ 24 ਸਾਲਾ ਨੌਜਵਾਨ ਦਾ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਜਸ਼ਨ ਵਿਰਕ ਵਜੋਂ ਹੋਈ ਹੈ।
ਪੰਜਾਬ  ਖਾਸ ਖਬਰ 

Patiala News: ਗੁਰਬਾਜ਼ ਸਿੰਘ ਦੀ ਪੁਸਤਕ ‘ਹੁਣ ਉਹ ਗੱਲਾਂ ਕਿੱਥੇ’ ਰਿਲੀਜ਼

1957 ’ਚ ਹੋਂਦ ਵਿੱਚ ਆਈ ਪੰਜਾਬੀ ਸਾਹਿਤ ਸਭਾ ਪਟਿਆਲਾ ਲਗਭਗ ਇੱਕ ਸਦੀ ਦੀ ਆਪਣੀ ਮੁੱਲਵਾਨ ਵਿਰਾਸਤ ਨੂੰ ਪੀੜ੍ਹੀ ਦਰ ਪੀੜ੍ਹੀ ਅੱਗੇ ਤੋਰਦੀ ਹੋਈ ਮਾਤ-ਭਾਸ਼ਾ ਦੇ ਖ਼ਜ਼ਾਨੇ ਨੂੰ ਅਨਮੋਲ ਸਾਹਿਤਕ ਹੀਰਿਆਂ ਨਾਲ ਅਮੀਰ ਬਣਾ ਰਹੀ ਹੈ।
ਪੰਜਾਬ  ਮਨੋਰੰਜਨ  ਸੂਬੇ  ਸਾਹਿਤ 

Welfare Work: ਸਪੋਟਾਂ ਸਹਾਰੇ ਖਸਤਾ ਹਾਲਤ ’ਚ ਖੜ੍ਹਾ ਸੀ ਘਰ, ਕੁਝ ਹੀ ਸਮੇਂ ’ਚ ਬਣਾਇਆ ਨਵਾਂ

ਮੀਂਹ ਆਉਣ ’ਤੇ ਇਸ ਦੀ ਛੱਤ ’ਚੋਂ ਪਾਣੀ ਚਿਓਂਦਾ ਸੀ ਤੇ ਹਨ੍ਹੇਰੀ ’ਚ ਇਸਦੇ ਡਿੱਗਣ ਦਾ ਖਤਰਾ ਬਣਿਆ ਹੋਇਆ ਸੀ। ਇਸ ਲੋੜਵੰਦ ਪਰਿਵਾਰ ਦੀ ਸਾਰ ਬਲਾਕ ਸਾਧੋਹੇੜੀ ਦੀ ਸਾਧ-ਸੰਗਤ ਨੇ ਲਈ ਤੇ ਕੁਝ ਹੀ ਸਮੇਂ ’ਚ ਪੱਕਾ ਮਕਾਨ ਬਣਾ ਕੇ ਪਰਿਵਾਰ ਦੇ ਹਵਾਲੇ ਕਰ ਦਿੱਤਾ।
ਪੰਜਾਬ  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ 

Patiala News: ਪਟਿਆਲਾ ਦੇ ਸੁਨਿਆਰਹੇੜੀ ’ਚ ਸਨੌਰ ਸੂਆ ਟੁੱਟਣ ਨਾਲ 100 ਏਕੜ ਝੋਨੇ ਦੀ ਫਸਲ ਪਾਣੀ ’ਚ ਡੁੱਬੀ

ਪਟਿਆਲਾ ਜ਼ਿਲ੍ਹੇ ਦੇ ਪਿੰਡ ਸੁਨਿਆਰਹੇੜੀ ’ਚ ਸਨੌਰ ਸੂਆ ਟੁੱਟਣ ਕਾਰਨ ਕਰੀਬ 100 ਏਕੜ ’ਚ ਲੱਗੀ ਝੋਨੇ ਦੀ ਫਸਲ ਪਾਣੀ ’ਚ ਡੁੱਬ ਗਈ ਹੈ। ਕਿਸਾਨਾਂ ਨੇ ਨਹਿਰੀ ਵਿਭਾਗ ’ਤੇ ਲਾਪਰਵਾਹੀ ਦੇ ਦੋਸ਼ ਲਾਉਂਦਿਆਂ ਕਿਹਾ ਕਿ ਵਿਭਾਗ ਨੂੰ ਵਾਰ-ਵਾਰ ਸੂਚਿਤ ਕਰਨ ਦੇ ਬਾਵਜੂਦ ਸਮੇਂ ਸਿਰ ਕਾਰਵਾਈ ਨਹੀਂ ਕੀਤੀ ਗਈ
ਪੰਜਾਬ  ਖਾਸ ਖਬਰ 

Patiala News: ਵਿਧਾਇਕ ਜੌੜਾਮਾਜਰਾ ਨੀਂਹ ਪੱਥਰਾਂ ਤੋਂ ਵੀ ਗਾਇਬ, ਸੁਰਜੀਤ ਰੱਖੜਾ ਨੇ ਮੱਲੀ ਥਾਂ

ਹਲਕਾ ਸਮਾਣਾ ਵਿੱਚ ਵਿਧਾਇਕ ਦੀ ਥਾਂ ਸੁਰਜੀਤ ਰੱਖੜਾ ਹੀ ਮੋਹਰੀ 
ਪੰਜਾਬ  ਸੂਬੇ  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ 

Patiala News: ਭਾਜਪਾ ਨੂੰ ਮਿਲਿਆ ਹੁੰਗਾਰਾ, ਕਈ ਪ੍ਰਮੁੱਖ ਸ਼ਖਸ਼ੀਅਤਾਂ ਭਾਜਪਾ ’ਚ ਸ਼ਾਮਲ

ਕੇਂਦਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਲੋਕ ਹੋ ਰਹੇ ਨੇ ਪ੍ਰਭਾਵਿਤ-ਪ੍ਰਨੀਤ ਕੌਰ, ਜੈ ਇੰਦਰ ਕੌਰ
ਪੰਜਾਬ  ਸੂਬੇ  ਖਾਸ ਖਬਰ 

Patiala News: ਏਡੀਸੀ ਪਟਿਆਲਾ ਨੇ 30 ਜੁਲਾਈ ਤੋਂ ਕਰਵਾਈ ਜਾਣ ਵਾਲੀ ਅਗਨੀਵੀਰ ਰੈਲੀ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਭਰਤੀ ਰੈਲੀ ਨੂੰ ਸਫਲਤਾਪੂਰਵਕ ਕਰਵਾਉਣ ਲਈ ਭਾਰਤੀ ਫੌਜ ਨੂੰ ਹਰ ਤਰ੍ਹਾਂ ਦਾ ਲੋੜੀਂਦਾ ਪ੍ਰਸ਼ਾਸਨਿਕ ਅਤੇ ਬੁਨਿਆਦੀ ਸਹਿਯੋਗ ਮੁੱਹਈਆ ਕਰਵਾਇਆ ਜਾਵੇਗਾ। ਉਨ੍ਹਾਂ ਵੱਖ-ਵੱਖ ਵਿਭਾਗਾਂ ਨੂੰ ਰੈਲੀ ਦੌਰਾਨ ਸੁਚੱਜੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।
ਪੰਜਾਬ  ਸੂਬੇ  ਖਾਸ ਖਬਰ 

Patiala News: ਪਟਿਆਲਾ ’ਚ ਬੈਂਕ ਮੈਨੇਜਰ ਨੇ ਚੁੱਕਿਆ ਖੌਫਨਾਕ ਕਦਮ, ਨਿਗਲਿਆ ਜਹਿਰ

ਪਟਿਆਲਾ ਸ਼ਹਿਰ ’ਚ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਵੱਲੋਂ ਕਥਿਤ ਤੌਰ ’ਤੇ ਕੋਈ ਜ਼ਹਿਰੀਲੀ ਚੀਜ਼ ਨਿਗਲਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਚਾਰਾਂ ਨੂੰ ਗੰਭੀਰ ਹਾਲਤ ’ਚ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਪੰਜਾਬ  ਖਾਸ ਖਬਰ