Patiala Traffic Diversion

Patiala Bridge Collapse: ਦੱਖਣੀ ਬਾਈਪਾਸ ’ਤੇ ਸਟੀਲ ਦਾ ਪੁਲ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ, ਟ੍ਰੈਫਿਕ ਪੁਲਿਸ ਵੱਲੋਂ ਬਦਲਵੇਂ ਰੂਟ ਜਾਰੀ

ਪਟਿਆਲਾ ਦੇ ਦੱਖਣੀ ਬਾਈਪਾਸ ’ਤੇ ਕੌਮੀ ਮਾਰਗ-7 (ਐਨਐਚ-7) ਉੱਪਰ ਭਾਖੜਾ ਮੁੱਖ ਨਹਿਰ ’ਤੇ ਬਣਿਆ ਸਟੀਲ ਦਾ ਪੁਲ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ ਹੋ ਗਈ ਹੈ। ਇਸ ਦੇ ਮੱਦੇਨਜ਼ਰ ਜ਼ਿਲ੍ਹਾ ਟ੍ਰੈਫਿਕ ਪੁਲਿਸ ਵੱਲੋਂ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਬਦਲਵੇਂ ਰੂਟ ਨਿਰਧਾਰਤ ਕੀਤੇ ਗਏ ਹਨ।
ਪੰਜਾਬ  ਸੂਬੇ  ਖਾਸ ਖਬਰ