ਸਾਡੇ ਨਾਲ ਸ਼ਾਮਲ

Follow us

14.3 C
Chandigarh
Wednesday, December 6, 2023
More
  Home ਪਟਿਆਲਾ

  ਪਟਿਆਲਾ

  ਪਟਿਆਲਾ

  Opium

  ਪਟਿਆਲਾ ਪੁਲਿਸ ਵੱਲੋਂ ਇੱਕ ਵਿਅਕਤੀ ਅਫੀਮ ਸਮੇਤ ਗ੍ਰਿਫਤਾਰ 

  0
  (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਦੋ ਕਿਲੋ 600 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਵਰੁਨ ਸ਼ਰਮਾ ਨੇ ਦੱਸਿਆ ਕਿ ਇੰਸਪੈਕਟਰ ਕਿਰਪਾਲ ਸਿੰਘ ਐਸ.ਐਚ.ਓ ਥਾਣਾ ਸਦਰ ਰਾਜਪੁਰਾ ਵੱਲੋਂ ਨਸ਼ਾ ਰੋਕੂ ਸਬੰਧੀ ਕੀਤੇ...
  Dengue

  ਜ਼ਿਲ੍ਹੇ ’ਚ ਡੇਂਗੂ ਦਾ ਕਹਿਰ ਜਾਰੀ, ਹੁਣ ਤੱਕ 461 ਡੇਂਗੂ ਦੇ ਕੇਸ ਮਿਲੇ

  0
  ਲੰਘੇ ਹਫਤੇ ਦੌਰਾਨ 35019 ਥਾਵਾਂ-ਘਰਾਂ ਦਾ ਦੌਰਾ ਕਰਕੇ 284 ਥਾਂਵਾ ’ਤੇ ਮਿਲਿਆ ਲਾਰਵਾ ਕਰਵਾਇਆ ਨਸ਼ਟ: ਸਿਵਲ ਸਰਜਨ ਡਾ. ਰਮਿੰਦਰ ਕੌਰ (ਨਰਿੰਦਰ ਸਿੰਘ ਬਠੋਈ) ਪਟਿਆਲਾ। ਜ਼ਿਲ੍ਹੇ ’ਚ ਡੇਂਗੂ (Dengue) ਦਾ ਕਹਿਰ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ। ਹੁਣ ਤੱਕ ਜ਼ਿਲ੍ਹੇ ਵਿੱਚ 461 ਡੇਂਗੂ ਕੇਸ ਰਿਪੋਰਟ ਹੋ ਚੁੱਕ...
  India Army

  ਸ਼ਹੀਦ ਅਵਤਾਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ, ਛੇ ਸਾਲ ਦੀ ਬੇਟੀ ਨੂਰ ਨੇ ਦਿੱਤੀ ਚਿਖਾ ਨੂੰ ਅੱਗ

  0
  ਦੇਸ਼ ਦੇ ਜਵਾਨ ਸਰਹੱਦਾਂ ਦੀ ਰਾਖੀ ਕਰਦੇ ਹਨ ਤਾਂ ਅਸੀ ਅਰਾਮ ਨਾਲ ਸੌਂਦੇ ਹਾਂ : ਪਠਾਣ ਮਾਜਰਾ (India Army) (ਰਾਮ ਸਰੂਪ ਪੰਜੋਲਾ) ਸਨੌਰ। ਬੀ.ਐਸ.ਐਫ ਜਵਾਨ ਅਵਤਾਰ ਸਿੰਘ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਖਾਸੀਆਂ ਦੇ ਸਮਸ਼ਾਨਘਾਟ ਵਿਖੇ ਧਾਰਮਿਕ ਰੀਤੀ ਰਿਵਾਜਾਂ ਨਾਲ ਕਰ ਦਿੱਤਾ ਗਿਆ, ਜਿਨ੍ਹਾਂ ਦੀ ...
  Desh Bhagat University

  ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਮਾਈਗ੍ਰੇਟ ਨਾ ਕਰਨ ਸਬੰਧੀ ਐਸਡੀਐਮ ਅਮਲੋਹ ਨੂੰ ਦਿੱਤਾ ਮੰਗ ਪੱਤਰ

  0
  ਅਸੀਂ ਆਪਣੀ ਪੜ੍ਹਾਈ ਦੇਸ਼ ਭਗਤ ਵਿੱਚ ਹੀ ਕਰਨਾ ਚਾਹੁੰਦੇ ਹਾਂ : ਵਿਦਿਆਰਥੀ (ਅਨਿਲ ਲੁਟਾਵਾ) ਅਮਲੋਹ। ਦੇਸ਼ ਭਗਤ ਯੂਨੀਵਰਸਿਟੀ (Desh Bhagat University) ਦੇ ਨਰਸਿੰਗ ਦੇ ਜਿਆਦਾਤਰ ਵਿਦਿਆਰਥੀਆਂ ਦੇ ਵੱਲੋਂ ਅੱਜ ਐਸਡੀਐਮ ਅਮਲੋਹ ਗੁਰਵਿੰਦਰ ਸਿੰਘ ਜੌਹਲ ਨੂੰ ਨਰਸਿੰਗ ਦੇ ਸਾਰੇ ਵਿਦਿਆਰਥੀਆਂ ਨੂੰ ਮਾਈਗ੍ਰੇਟ ਨ...
  Sugar Stolen

  ਚੋਰੀ ਕੀਤੇ ਗਏ ਚੀਨੀ ਦੇ 192 ਗੱਟਿਆਂ ਸਮੇਤ ਦੋ ਕਾਬੂ

  0
  ਮੁਲਜ਼ਮਾਂ ਕੋਲੋਂ ਪੁੱਛਗਿਛ ਜਾਰੀ, ਟਰੱਕ ਦੀ ਬਰਾਮਦਗੀ ਕਰਾਉਣ ਬਾਕੀ : ਉੱਪ ਕਪਤਾਲ ਦਲਜੀਤ ਸਿੰਘ ਵਿਰਕ (Sugar Stolen ) (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਚੋਰੀ ਕੀਤੇ ਗਏ ਚੀਨੀ (Sugar Stolen ) ਦੇ 192 ਗੱਟਿਆਂ ਸਮੇਤ ਦੋ ਨੂੰ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣ...
  Central Jail Patiala

  ਪਟਿਆਲਾ ਜੇਲ੍ਹ ਅੰਦਰ ਦੋ ਧੜੇ ਭਿੜੇ, 6 ਜਖ਼ਮੀ

  0
  4 ਨੂੰ ਰਜਿੰਦਰਾ ਹਸਪਤਾਲ ਦਾਖਲ ਕਰਵਾਇਆ, ਦੋ ਜਣੇ ਜੇਲ੍ਹ ਵਾਲੇ ਹਸਪਤਾਲ ’ਚ ਦਾਖਲ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਜੇਲ੍ਹ (Patiala Jail) ’ਚ ਦੋ ਧੜਿਆਂ ਵਿਚਕਾਰ ਲੜਾਈ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਜੇਲ੍ਹ ਅੰਦਰ ਬੰਦ 6 ਹਵਾਲਾਤੀ /ਕੈਦੀ ਜਖਮੀ ਹੋ ਗਏ। ਜਾਣਕਾਰੀ ਮਿਲੀ ਹੈ ਕਿ ਇਨ੍ਹਾ...

  ਬਲਜੀਤ ਕੌਰ ਇੰਸਾਂ ਨੇ ਖੱਟਿਆ ਸਰੀਰਦਾਨੀ ਹੋਣ ਦਾ ਮਾਣ

  0
  ਮ੍ਰਿਤਕ ਦੇਹ ਕੀਤੀ ਗਈ ਮੈਡੀਕਲ ਖੋਜਾਂ ਲਈ ਦਾਨ (Body Donation) (ਸੁਨੀਲ ਚਾਵਲਾ) ਸਮਾਣਾ। ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਸਥਾਨਕ ਸ਼ਹਿਰ ਦੇ ਸਹਿਜਪੁਰਾ ਰੋਡ ਦੇ ਵਸਨੀਕ ਬਲਜੀਤ ਕੌਰ ਇੰਸਾਂ (63) ਪਤਨੀ ਹਾਕਮ ਸਿੰਘ ਇੰਸਾਂ ਨੇ ਦੇਹਾਂਤ ਉਪਰੰਤ ਸਰੀਰਦਾਨੀ ਬਣਨ ਦਾ ਮਾਣ ਹਾਸਲ ਕੀਤਾ ...

  ਪਟਿਆਲਾ ਰੈਲੀ ’ਚ ਵੀ ਸਰਕਾਰੀ ਬੱਸਾਂ ਰਾਹੀਂ ਪੁੱਜਣਗੇ ਆਪ ਵਲੰਟੀਅਰ

  0
  ਪਟਿਆਲਾ ਰੈਲੀ ’ਚ ਸਰਕਾਰੀ ਬੱਸਾਂ ਭੇਜਣ ’ਤੇ ਵਿਰੋਧੀਆਂ ਨੇ ਚੁੱਕੇ ਸੁਆਲ 1200 ਦੇ ਕਰੀਬ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੀਆਂ ਬੱਸਾਂ ਦੀ ਹੋਵੇਗੀ ਵਰਤੋਂ ਵੱਖ ਵੱਖ ਜ਼ਿਲ੍ਹਿਆਂ ’ਚ ਬੱਸਾਂ ਦੀ ਵੰਡ ਵਾਲਾ ਪੱਤਰ ਵੀ ਵਾਇਰਲ ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹਸਪਤਾਲਾਂ ਅ...
  Wrestling Dangal

  ਕੁਸ਼ਤੀ ਦੰਗਲ : ਸੋਨੂੰ ਰਾਈਏਵਾਲ ਨੇ ਜਿੱਤੀ ਝੰਡੀ ਦੀ ਕੁਸ਼ਤੀ

  0
  ਮਨਿੰਦਰ ਸਿੰਘ ਮਨੀ ਬੜਿੰਗ ਨੇ ਕੀਤੇ ਇਨਾਮ ਤਕਸੀਮ (Wrestling Dangal) (ਅਨਿਲ ਲੁਟਾਵਾ) ਅਮਲੋਹ। ਬਾਬਾ ਯਾਮੀ ਸ਼ਾਹ ਸਾਬਰੀ ਜੀ ਦੀ ਯਾਦ ਵਿੱਚ ਨਗਰ ਨਿਵਾਸੀਆਂ ਤੇ ਗ੍ਰਾਮ ਪੰਚਾਇਤ ਪਿੰਡ ਤੰਧਾਬੱਧਾ ਵੱਲੋਂ ਗੁੱਗਾ ਜਾਹਰ ਪੀਰ ਦੇ ਸਥਾਨ ਤੇ 26ਵਾਂ ਕੁਸ਼ਤੀ ਦੰਗਲ ਕਰਵਾਇਆ ਗਿਆ। ਜਿਸ ਦਾ ਉਦਘਾਟਨ ਚੇਅਰਮੈਨ ਅਜੈ ਸਿੰ...
  Old Pension

  ਪੁਰਾਣੀ ਪੈਨਸ਼ਨ ਬਹਾਲੀ ਲਈ ਪੰਜਾਬ ਸਰਕਾਰ ਖਿਲਾਫ਼ ਜ਼ਬਰਦਸ ਰੋਸ-ਪ੍ਰਦਰਸ਼ਨ

  0
  ਪੰਜਾਬ ਸਰਕਾਰ ਪੈਨਸ਼ਨ ਲਾਗੂ ਕਰਨ ਦੀ ਥਾਂ ਮੁਲਾਜ਼ਮਾਂ ਨੂੰ ਤੰਗ- ਪ੍ਰੇਸ਼ਾਨ ਕਰਨ ’ਤੇ ਉਤਰੀ : ਵਿਰਕ (Old Pension) (ਨਰਿੰਦਰ ਸਿੰਘ ਬਠੋਈ) ਪਟਿਆਲਾ। ਪੁਰਾਣੀ ਪੈਨਸ਼ਨ (Old Pension) ਬਹਾਲ ਕਰਾਉਣ ਲਈ ਸੀ. ਪੀ. ਐਫ. ਕਰਮਚਾਰੀ ਯੂਨੀਅਨ ਵੱਲੋਂ ਪੰਜਾਬ ਭਰ ਵਿਚ ਉਲੀਕੇ ਗਏ ਪ੍ਰੋਗਰਾਮ ਤਹਿਤ ਕਈ ਜ਼ਿਲ੍ਹਿਆਂ ਵਿਚ ਪੰ...
  Reaper Machine

  ਇਸ ਜ਼ਿਲ੍ਹੇ ’ਚ ਪੈਡੀ ਸਟਰਾਅ ਰੀਪਰ ਮਸ਼ੀਨ ਚਲਾਉਣ ’ਤੇ ਪਾਬੰਦੀ

  0
  ਖੇਤੀਬਾੜੀ ਅਫ਼ਸਰ ਦੀ ਮਨਜ਼ੂਰੀ ਨਾਲ ਬੇਲਰ ਨਾਲ ਗੰਢਾਂ ਬਣਾਉਣ ਲਈ ਰੀਪਰ ਦੀ ਵਰਤੋਂ ਕੀਤੀ ਜਾ ਸਕੇਗੀ (Reaper Machine) (ਸੱਚ ਕਹੂੰ ਨਿਊਜ਼) ਪਟਿਆਲਾ। ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਤੇ ਡਿਜਾਸਟਰ ਮੈਨੇਜ...
  Land Struggle Committee

  ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਲਗਾਏ ਧਰਨੇ ਦੌਰਾਨ ਮਜ਼ਦੂਰ ਔਰਤ ਦੀ ਸਿਹਤ ਵਿਗੜੀ

  0
  ਇਲਾਜ਼ ਲਈ ਕਰਵਾਇਆ ਗਿਆ ਰਜਿੰਦਰਾ ਹਸਪਤਾਲ ਭਰਤੀ, ਡਾਕਟਰਾਂ ਵੱਲੋਂ ਜਾਂਚ ਜਾਰੀ ਤੀਜੇ ਹਿੱਸੇ ਦੀ ਜ਼ਮੀਨ ਅਤੇ ਗ੍ਰਿਫ਼ਤਾਰ ਮਜ਼ਦੂਰ ਆਗੂਆਂ ਦੀ ਰਿਹਾਈ ਲਈ ਲਗਾਇਆ ਧਰਨਾ 9ਵੇਂ ਦਿਨ ’ਚ ਪਹੁੰਚਾਇਆ (ਨਰਿੰਦਰ ਸਿੰਘ ਬਠੋਈ) ਪਟਿਆਲਾ। ਨੇੜਲੇ ਪਿੰਡ ਮੰਡੌਰ ਦੀ ਤੀਜੇ ਹਿੱਸੇ ਦੀ ਜ਼ਮੀਨ ਪ੍ਰਾਪਤ ਕਰਨ ਅਤੇ ਗ੍ਰਿਫ਼...
  Police Flag March

  ਜ਼ਿਲ੍ਹੇ ’ਚ ਦਾਖਲ ਹੋਣ ਵਾਲੀਆਂ ਸਾਰੀਆਂ ਸੜਕਾਂ ’ਤੇ ਨਾਕਾਬੰਦੀ, ਪੁਲਿਸ ਨੇ ਫਲੈਗ ਮਾਰਚ ਕੱਢਿਆ

  0
  ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ : ਡੀਐੱਸਪੀ ਰਾਜ ਕੁਮਾਰ (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਅੱਜ ਕਾਨੂੰਨ ਵਿਵਸਥਾ ਨੂੰ ਸੁਚਾਰੂ ਅਤੇ ਅਮਨ-ਸ਼ਾਤੀ ਨੂੰ ਬਹਾਲ ਰੱਖਣ ਦੇ ਮੱਦੇਨਜ਼ਰ ਪੁਲਿਸ ਨੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਡੀਐੱਸਪੀ. ਰਾਜ ਕੁਮਾਰ ਦੀ ਅਗਵਾਈ ...
  Drug Addiction

  ਨਸ਼ਿਆਂ ਖਿਲਾਫ਼ ਹੋਵੇਗਾ ਸੈਂਪਲ ਸਰਵੇ, ਪਟਿਆਲਾ ਤੋਂ ਹੋਵੇਗੀ ਸ਼ੁਰੂਆਤ

  0
  ਨਸ਼ੇ ਦੇ ਆਦੀ ਵਿਅਕਤੀਆਂ ਨੂੰ ਨਸ਼ੇ ਛੱਡ ਕੇ ਹੋਰਨਾਂ ਲਈ ਪ੍ਰੇਰਣਾ ਸਰੋਤ ਤੇ ਰੋਲ ਮਾਡਲ ਬਣਨ ਦਾ ਸੱਦਾ (Drug Addiction) ਰਾਜਿੰਦਰਾ ਹਸਪਤਾਲ ਦਾ ਮਾਡਲ ਨਸ਼ਾ ਮੁਕਤੀ ਕੇਂਦਰ ਬਣੇਗਾ ਸੈਂਟਰ ਆਫ਼ ਐਕਸੀਲੈਂਸ: ਡਾ. ਬਲਬੀਰ ਸਿੰਘ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ...
  Naamcharcha

  ਬਲਾਕ ਪੱਧਰੀ ਨਾਮ ਚਰਚਾ ਦੌਰਾਨ ਸਾਧ-ਸੰਗਤ ਨੇ ਗਾਇਆ ਗੁਰੂ ਜੱਸ

  0
  (ਸੁਨੀਲ ਚਾਵਲਾ) ਸਮਾਣਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਐਮਐਸਜੀ ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ ਵਿਖੇ ਬਲਾਕ ਪੱਧਰੀ ਨਾਮ ਚਰਚਾ ਹੋਈ ਜਿਸ ਵਿਚ ਵੱਡੀ ਗਿਣਤੀ ’ਚ ਸਾਧ ਸੰਗਤ ਨੇ ਸ਼ਿਰਕਤ ਕੀਤੀ। (Naamcharcha) ਇਹ ਵੀ ਪੜ੍ਹੋ ...

  ਤਾਜ਼ਾ ਖ਼ਬਰਾਂ

  Murder

  ਤੇਜ਼ ਹਥਿਆਰਾਂ ਨਾਲ ਨੌਜਵਾਨ ਦਾ ਕਤਲ

  0
  (ਅਸ਼ੋਕ ਗਰਗ) ਬਠਿੰਡਾ। ਸਥਾਨਕ ...
  South Africa Team

  ਭਾਰਤ ਖਿਲਾਫ ਲਡ਼ੀ ਲਈ South Africa ਟੀਮ ਦਾ ਐਲਾਨ

  0
  ਇੱਕਰੋਜ਼ਾ ਅਤੇ ਟੀ-20 ’ਚ ਏਡਨ ...