ਪੁਲਿਸ ਵੱਲੋਂ ਇੱਕ ਲੱਖ 60 ਹਜ਼ਾਰ ਦੀ ਜਾਅਲੀ ਕਰੰਸੀ ਸਮੇਤ ਇੱਕ ਵਿਅਕਤੀ ਕਾਬੂ
ਆਪਣੇ ਘਰ ਹੀ ਤਿਆਰ ਕਰਦਾ ਸੀ ਜਾਅਲੀ ਨੋਟ (Fake Currency), ਨੋਟ ਬਣਾਉਣ ਵਾਲਾ ਸਮਾਨ ਵੀ ਬਰਾਮਦ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਪੁਲਿਸ ਵੱਲੋਂ ਜਾਅਲੀ ਕਰੰਸੀ ਤਿਆਰ ਵਾਲੇ ਇੱਕ ਵਿਅਕਤੀ ਨੂੰ ਇੱਕ ਲੱਖ 60 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ (Fake Currency) ਸਮੇਤ ਗਿ੍ਰਫ਼ਤਾਰ ਕੀਤਾ ਗਿਆ ਹੈ। ਗਿ੍ਰਫ਼ਤਾਰ...
ਮੁੱਖ ਮੰਤਰੀ ਭਗਵੰਤ ਮਾਨ ਦੇ ਰੋਡ ਸ਼ੋਅ ’ਚ ਸ਼ਾਮਲ ਹੋਣ ਲਈ 500 ਵਲੰਟੀਅਰਾਂ ਦਾ ਕਾਫਲਾ ਰਵਾਨਾ
ਜਲੰਧਰ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਵਰਕਰ ਪੂਰੀ ਤਨਦੇਹੀ ਨਾਲ ਡਟੇ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਜਲੰਧਰ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਵਰਕਰ ਪੂਰੀ ਤਨਦੇਹੀ ਨਾਲ ਡਟੇ ਹੋਏ ਅਤੇ ਇਨ੍ਹਾਂ ਚੋਣਾਂ ਨੂੰ ਜਿੱਤ ਕੇ ਆਪ ਦੀ ਝੋਲੀ ਵਿੱਚ ਪਾਉਣਾ ਚਾਹੁੰਦੇ ਹਨ। ਜਿਸ ਵਿੱਚ ਆਮ ਆਦਮੀ ਪਾਰਟੀ ਲਗਭਗ ਪੂਰੀ ਤਰ੍ਹਾਂ ਕਾ...
ਚੋਰੀ ਕੀਤੇ ਗਏ ਚੀਨੀ ਦੇ 192 ਗੱਟਿਆਂ ਸਮੇਤ ਦੋ ਕਾਬੂ
ਮੁਲਜ਼ਮਾਂ ਕੋਲੋਂ ਪੁੱਛਗਿਛ ਜਾਰੀ, ਟਰੱਕ ਦੀ ਬਰਾਮਦਗੀ ਕਰਾਉਣ ਬਾਕੀ : ਉੱਪ ਕਪਤਾਲ ਦਲਜੀਤ ਸਿੰਘ ਵਿਰਕ (Sugar Stolen )
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਚੋਰੀ ਕੀਤੇ ਗਏ ਚੀਨੀ (Sugar Stolen ) ਦੇ 192 ਗੱਟਿਆਂ ਸਮੇਤ ਦੋ ਨੂੰ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣ...
ਮੀਂਹ ਦਾ ਕਹਿਰ : ਟਾਂਗਰੀ ਨਦੀ ਦੇ ਬੰਨ੍ਹ ਤਿੰਨ ਥਾਵਾਂ ਤੋਂ ਟੁੱਟੇ
ਹਰਿਆਣਾ ਰਾਜ ਨੂੰ ਮਿਲਾਉਂਦਾ ਦੇਵੀਗੜ੍ਹ ਪਿਹੋਵਾ ਰੋਡ ਬੰਦ | Tangri River
ਪਟਿਆਲਾ, (ਖੁਸਵੀਰ ਸਿੰਘ ਤੂਰ)। ਪਟਿਆਲਾ ਜ਼ਿਲ੍ਹੇ ’ਚ ਪਾਣੀ ਕਾਰਨ ਸਥਿਤੀ ਲਗਾਤਾਰ ਵਿਗੜ ਰਹੀ ਹੈ। ਅੱਜ ਟਾਂਗਰੀ (Tangri River) ਨਦੀ ਦੇ ਤਿੰਨ ਥਾਵਾਂ ਤੋਂ ਬੰਨ ਟੁੱਟ ਗਏ ਜਿਸ ਕਾਰਨ ਪਾਣੀ ਹੋਰ ਫੈਲ ਗਿਆ ਹੈ। ਹਰਿਆਣਾ ਰਾਜ ਨੂੰ ਮ...
ਜ਼ਿਲ੍ਹਾ ਪਟਿਆਲਾ ਦੇ ਥਾਣਿਆਂ ਨੂੰ ਪਾਇਲਟ ਪ੍ਰੋਜੈਕਟ ਦੇ ਤੌਰ ’ਤੇ ਚੁਣਿਆ
ਜ਼ਿਲ੍ਹੇ ਦੇ ਹਰੇਕ ਥਾਣੇ ਨੂੰ 7-7 ਟੈਬਲੇਟ, 6-6 ਸਮਾਰਟ ਫੋਨ ਅਤੇ ਸਿੱਮ ਦਿੱਤੇ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸੂਬੇ ਦੇ ਥਾਣਿਆਂ ਦੇ ਨਵੀਨੀਕਰਨ ਸਮੇਤ ਤਫ਼ਤੀਸ ਨੂੰ ਉੱਚ ਪੱਧਰੀ ਬਣਾਉਣ ਲਈ ਪੰਜਾਬ ਦੇ ਡੀਜੀਪੀ ਵੱਲੋਂ ਲਗਾਤਾਰ ਵਿਸ਼ੇਸ ਕਦਮ ਚੁੱਕੇ ਜਾ ਰਹੇ ਹਨ। (Pilot Project) ਇਸੇ ਤਹਿਤ ਹੀ ਜ਼ਿਲ੍ਹਾ ਪਟਿਆਲਾ...
ਸਸਤੇ ਸਰਕਾਰੀ ਅਨਾਜ ਦੇ ਕੱਟੇ ਜਾ ਰਹੇ ਕਾਰਡਾਂ ਕਾਰਨ ਹਲਕਾ ਨਾਭਾ ’ਚ ਹਾਹਾਕਾਰ
ਗਰੀਬ ਪਰਿਵਾਰਾਂ ਦੇ ਕੱਟੇ ਜਾ ਰਹੇ ਕਾਰਡ ਪੰਜਾਬ ਸਰਕਾਰ ਦੇ ਗਲੇ ਦੀ ਹੱਡੀ ਬਣਨੇ ਸ਼ੁਰੂ | Government Grain
ਬਿਨ੍ਹਾਂ ਠੋਸ ਯੋਜਨਾ ਗਰੀਬਾਂ ਪਰਿਵਾਰਾਂ ਦੀ ਮੱਦਦ ਲਈ ਸਿਆਸੀ ਆਗੂਆਂ ਅੱਗੇ ਆਉਣੇ ਸ਼ੁਰੂ
ਨਾਭਾ (ਤਰੁਣ ਕੁਮਾਰ ਸ਼ਰਮਾ)। ਪੰਜਾਬ ਸਰਕਾਰ ਵੱਲੋਂ ਸਸਤੇ (Government Grain) ਅਨਾਜ ਦੀ ਸਹੂਲਤ ...
ਪਟਿਆਲਾ ਜ਼ਿਲ੍ਹੇ ਦੇ ਇੰਨੇ ਪਿੰਡ ਹੋਏ ਤੰਬਾਕੂ ਮੁਕਤ
ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਮਹੀਨੇ ’ਚ 49 ਚਲਾਨ ਕੱਟੇ ( Tobacco )
(ਸੱਚ ਕਹੂੰ ਨਿਊਜ਼) ਪਟਿਆਲਾ। ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਨੂੰ ਤੰਬਾਕੂ ( Tobacco ) ਮੁਕਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਤੰਬ...
ਬਲਾਕ ਪੱਧਰੀ ਨਾਮ ਚਰਚਾ ਦੌਰਾਨ ਸਾਧ-ਸੰਗਤ ਨੇ ਗਾਇਆ ਗੁਰੂ ਜੱਸ
(ਸੁਨੀਲ ਚਾਵਲਾ) ਸਮਾਣਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਐਮਐਸਜੀ ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ ਵਿਖੇ ਬਲਾਕ ਪੱਧਰੀ ਨਾਮ ਚਰਚਾ ਹੋਈ ਜਿਸ ਵਿਚ ਵੱਡੀ ਗਿਣਤੀ ’ਚ ਸਾਧ ਸੰਗਤ ਨੇ ਸ਼ਿਰਕਤ ਕੀਤੀ। (Naamcharcha)
ਇਹ ਵੀ ਪੜ੍ਹੋ ...
ਪਾਵਰਕੌਮ ਦੀ ਅਣਗਹਿਲੀ ਕਾਰਨ ਸਰਕਾਰ ਨੂੰ ਲੱਗ ਰਿਹਾ ਹੈ ਲੱਖਾਂ ਰੁਪਏ ਦਾ ਚੁੂਨਾ
ਮੁਫ਼ਤ ਬਿਜਲੀ ਮਿਲਣ ਤੋਂ ਬਾਅਦ ਪਾਵਰਕੌਮ ਦਾ ਬਿਜਲੀ ਮੀਟਰਾਂ ਵੱਲ ਧਿਆਨ ਘਟਿਆ
ਕਸਬਾ ਸਨੌਰ ’ਚ ਲੰਮੇ ਸਮੇਂ ਤੋਂ ਸੜੇ ਮੀਟਰਾਂ ਦੇ ਬਕਸੇ ਹੋਏ ਟੇਢੇ, ਕੁੰਡੀਆਂ ’ਤੇ ਹੀ ਜੱਗ ਰਹੀਆਂ ਹਨ ਲਾਈਟਾਂ, ਪਾਵਰਕੌਮ ਕੁੰਭਕਰਨੀ ਨੀਂਦ ਸੁੱਤਾ
(ਰਾਮ ਸਰੂਪ ਪੰਜੋਲਾ) ਸਨੌਰ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ...
ਕਿਸਾਨ ਆਏ ਮਹਿਲਾ ਪਹਿਲਵਾਨਾਂ ਦੇ ਹੱਕ ’ਚ
ਬੀਜੇਪੀ ਸੰਸਦ ਬਿ੍ਰਜ਼ ਭੂਸ਼ਣ ਸਰਨ ਦੀ ਗਿ੍ਰਫਤਾਰੀ ਲਈ ਦਿੱਤਾ ਮੰਗ ਪੱਤਰ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਦੇਸ ਦੇ ਲਈ ਅੰਤਰ ਰਾਸ਼ਟਰੀ ਪੱਧਰ ’ਤੇ ਮੈਡਲ ਜਿੱਤਣ ਵਾਲੇ ਪਹਿਲਵਾਨ 23 ਅਪਰੈਲ ਤੋਂ ਜੰਤਰ ਮੰਤਰ ਉੱਪਰ ਧਰਨੇ ’ਤੇ ਬੈਠੇ ਹਨ। ਭਾਜਪਾ ਸਾਂਸਦ ਅਤੇ ਕੁਸ਼ਤੀ ਮਹਾਂਸੰਘ ਦੇ ਪ੍ਰਧਾਨ ਬਿ੍ਰਜ਼ ਭੂਸ਼ਣ ਸਰਨ ਦੇ ੳੁੱਪਰ ...