ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹੇ ਨੂੰ 6 ਕਰੋੜ 28 ਲੱਖ ਰੁਪਏ ਜਾਰੀ
ਲੋੜਵੰਦ ਪਰਿਵਾਰਾਂ ਨੂੰ ਲੜਕੀ ਦੇ ਵਿਆਹ ’ਤੇ ਸੂਬਾ ਸਰਕਾਰ ਵੱਲੋਂ 51 ਹਜ਼ਾਰ ਰੁਪਏ ਦੀ ਦਿੱਤੀ ਜਾਂਦੀ ਹੈ ਮਾਲੀ ਮਦਦ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਅਸ਼ੀਰਵਾਦ ਸਕ...
ਸੂਬੇ ਅੰਦਰ ਬਿਜਲੀ ਦੀ ਮੰਗ 6900 ਮੈਗਾਵਾਟ ਨੂੰ ਪਾਰ
ਬੱਦਲਵਾਈ ਅਤੇ ਕਿਣਮਿਣ ਨਾਲ ਮਿਲ ਸਕਦੀ ਐ ਕੁਝ ਗਰਮੀ ਤੋਂ ਰਾਹਤ
ਪਾਵਰਕੌਮ ਦੇ ਸਰਕਾਰੀ ਅਤੇ ਪ੍ਰਾਈਵੇਟ ਥਰਮਲਾਂ ਦੇ ਸਾਰੇ ਯੂਨਿਟ ਚਾਲੂ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਗਰਮੀ ਵਧਣ ਦੇ ਨਾਲ ਬਿਜਲੀ ਦੀ ਮੰਗ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਸੂਬੇ ਅੰਦਰ ਬਿਜਲੀ ਦੀ ਮੰਗ 6900 ਮੈਗਾਵਾਟ ਤੋਂ ਉੱਪਰ ਪੁ...
ਸਿਹਤ ਵਿਭਾਗ ਵੱਲੋਂ ਡੇਂਗੂ, ਮਲੇਰੀਆ ਖਿਲਾਫ ਵੱਡਾ ਐਕਸ਼ਨ
ਡੇਂਗੂ, ਮਲੇਰੀਆ ਦੇ ਮੱਛਰਾਂ ਦੇ ਲਾਰਵੇ ਨੂੰ ਖ਼ਤਮ ਕਰਨ ਲਈ ਛੱਪੜਾਂ ਵਿਚ ਛੱਡੀਆਂ ਗੰਬੂਜੀਆਂ ਮੱਛੀਆਂ
(ਨਰਿੰਦਰ ਸਿੰਘ ਬਠੋਈ) ਪਟਿਆਲਾ। ਡੇਂਗੂ, ਮਲੇਰੀਆ ਬਿਮਾਰੀ ਫੈਲਾਉਣ ਵਾਲੇ ਮੱਛਰਾਂ ਦੇ ਲਾਰਵਾ ਨੂੰ ਖ਼ਤਮ ਕਰਨ ਲਈ ਛੱਪੜਾਂ ਵਿਚ ਗੰਬੂਜੀਆ ਮੱਛੀਆਂ ਛੱਡਣ ਦੀ ਪਿਛਲੇ ਹਫ਼ਤੇ ਤੋਂ ਹੋਈ ਸ਼ੁਰੂਆਤ ਦੌਰਾਨ ਹੁਣ ਤੱਕ 16...
ਸ਼ੌਕਤ ਅਹਿਮਦ ਪਰੈ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
ਲੋਕ ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨਾ ਮੁੱਖ ਤਰਜੀਹ : ਡਿਪਟੀ ਕਮਿਸ਼ਨਰ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। 2013 ਬੈਚ ਦੇ ਆਈ.ਏ.ਐਸ. ਅਧਿਕਾਰੀ ਸ਼ੌਕਤ ਅਹਿਮਦ ਪਰੈ ਨੇ ਅੱਜ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਨੇ ਸਾਕਸ਼ੀ ਸਾਹਨੀ ਦੀ ਜਗ੍ਹਾ ਇਹ ਅਹੁਦਾ...
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਸਮਾਰਟ ਮੀਟਰ ਉਤਾਰਕੇ ਸਰਕਾਰ ਵਿਰੁੱਧ ਕੀਤਾ ਵਿਰੋਧ
(ਮਨੋਜ ਗੋਇਲ) ਬਾਦਸ਼ਾਹਪੁਰ/ਘੱਗਾ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਬਲਾਕ ਬਾਦਸ਼ਾਹਪੁਰ ਵੱਲੋਂ ਪਿੰਡ ਹਰਚੰਦਪੁਰਾ ਵਿਖੇ ਲਗਾਏ ਸਮਾਰਟ ਮੀਟਰਾਂ ਦਾ ਯੂਨੀਅਨ ਤੇ ਪਿੰਡ ਵਾਸੀਆਂ ਨੇ ਜੰਮ ਕੇ ਵਿਰੋਧ ਕੀਤਾ ਅਤੇ ਮੀਟਰ ਉਤਾਰਕੇ ਪਾਵਰਕੌਮ ਸਬ ਡਵੀਜ਼ਨ ਬਾਦਸ਼ਾਹਪੁਰ ਵਿਖੇ ਐਡੀਸ਼ਨਲ ਐੱਸਡੀਓ ਦੇ ਸਪੁਰਦ ਕੀਤੇ ਤੇ ਇਸ ਦੌਰ...
ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਦਸਵਾਂ ‘ਪੁਸਤਕ ਮੇਲਾ ਅਤੇ ਸਾਹਿਤ ਉਤਸਵ’ ਪੂਰੇ ਜਾਹੋ-ਜਲਾਲ ਨਾਲ ਆਰੰਭ
ਪੰਜਾਬ ਦੇ ਜ਼ਖ਼ਮੀ ਮਨ ਉੱਪਰ ਮਲ੍ਹਮ ਲਾਉਣ ਵਾਲੇ ਸ਼ਬਦ ਹੀ ਹਨ : ਸੁਰਜੀਤ ਪਾਤਰ
ਮਨੁੱਖ ਲਈ ਵਰਚੂਅਲ ਵਿਹੜੇ ’ਚੋਂ ਨਿਕਲ ਕੇ ਐਕਚੂਅਲ ਵਿਹੜੇ ਵਿੱਚ ਉਤਸਵ ਮਨਾਉਣੇ ਬੇਹੱਦ ਜਰੂਰੀ ਹਨ : ਸੁਰਜੀਤ ਪਾਤਰ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਦਸਵਾਂ ਪੁਸਤਕ ਮੇਲਾ ਅਤੇ ਸਾਹਿਤ ਉਤਸਵ ...
ਕਿਸਾਨਾਂ ਨੇ ਪਾਵਰਕੌਮ ਦਾ ਮੁੱਖ ਦਫ਼ਤਰ ਘੇਰਿਆ, ਮੰਨੀਆਂ ਮੰਗਾਂ ਲਾਗੂ ਨਾ ਕਰਨ ਕਰਕੇ ਰੋਸ
ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨਿਤਕ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨ ਹੋਏ ਇਕੱਠੇ
ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ, ਮਾਲ ਰੋਡ ਰਿਹਾ ਜਾਮ (Farmers Besieged Powercom )
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ’ਚ ਸ਼ਾਮਲ ਜਥੇਬੰਦੀਆਂ ਵੱਲੋਂ ਆਪਣੀਆਂ ਲੰਮਕਦੀ...
Crime: ਚੋਣਾਂ ਦੋਰਾਨ ਪਿੰਡ ਖੁੱਡਾ ਵਿਖੇ ਚੱਲੀ ਗੋਲੀ, 1 ਜ਼ਖਮੀ
ਸਨੌਰ (ਰਾਮ ਸਰੂਪ ਪੰਜੋਲਾ)। Crime News: ਹਲਕਾ ਸਨੌਰ ਦੇ ਪਿੰਡ ਖੁੱਡਾ ’ਚ ਚੋਣਾਂ ਦੋਰਾਨ ਬੂਥ ਤੇ ਕਬਜਾ ਕਰਨ ਦੀ ਨੀਅਤ ਨਾਲ ਤਕਰੀਬਨ 15 ਤੋ 20 ਹਥਿਆਰ ਬੰਦ ਬੰਦੇ ਆਏ ਤੇ ਗੋਲੀ ਚਲਾ ਦਿੱਤੀ। ਜਿਸ ਵਿੱਚ ਇੱਕ ਵਿਅਕਤੀ ਗੋਲੀ ਲੱਗਣ ਕਾਰਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਹਥਿਆਰ ਬੰਦ ਲੋ...
ਮਰਨ ਵਰਤ ’ਤੇ ਬੈਠੇ ਕਿਸਾਨ ਆਗੂਆਂ ਦੀ ਸਿਹਤ ਵਿਗੜਨ ਲੱਗੀ
ਡੱਲੇਵਾਲ ਦਾ ਸੂਗਰ ਦਾ ਪੱਧਰ ਘਟਿਆ (Farmers Strike)
ਤਿੰਨ ਕਿਸਾਨ ਆਗੂਆਂ ਦਾ ਬਲੱਡ ਪ੍ਰੈਸ਼ਰ ਦਾ ਪੱਧਰ ਵਧਿਆ
ਮਰਨ ਵਰਤ ਤੀਜੇ ਦਿਨ ’ਚ ਸ਼ਾਮਲ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਾਵਰਕੌਮ ਦੇ ਦਫ਼ਤਰ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ਤੇ ਬੈਠੇ ਕਿਸਾਨ ਆਗੂਆਂ ਦੀ ਸਿਹਤ ਵਿਗੜਨ ਲੱਗੀ ਹੈ। ...
Panchayat Elections: ਇਹ ਪਿੰਡ ਦੇ ਵਾਸੀਆਂ ਵੱਲੋਂ ਪੰਚਾਇਤੀ ਚੋਣਾਂ ਦਾ ਬਾਈਕਾਟ
ਪਿੰਡ ਦੀ ਰਿਜਰਵੇਸ਼ਨ ਨਾ ਤੋੜਨ ਕਾਰਨ ਨਾਰਾਜ ਹੋਏ ਪਿੰਡ ਵਾਸੀ | Nabha News
ਨਾਭਾ (ਤਰੁਣ ਕੁਮਾਰ ਸ਼ਰਮਾ)। Nabha News: ਹਲਕਾ ਨਾਭਾ ਦੇ ਪਿੰਡ ਉਪਲਾਂ ਵਿਖੇ ਪਿੰਡ ਵਾਸੀਆਂ ਨੇ ਪੰਚਾਇਤੀ ਚੋਣਾਂ ਦਾ ਇੱਕਜੁਟਤਾ ਨਾਲ ਬਾਈਕਾਟ ਕਰ ਦਿੱਤਾ। ਜਿੱਥੇ ਪਿੰਡ ਨੂੰ ਰਿਜਰਵ ਰੱਖੇ ਜਾਣ ’ਤੇ ਉਪਲਾਂ ਪਿੰਡ ਵਾਲਿਆਂ ਨੇ ਨਰਾਜ...