ਜ਼ਿਲ੍ਹਾ ਪਟਿਆਲਾ ’ਚ ਹੋਈ ਰਿਕਾਰਡ 873019 ਮੀਟਰਿਕ ਟਨ ਕਣਕ ਦੀ ਖਰੀਦ : ਸਾਕਸ਼ੀ ਸਾਹਨੀ
ਮੰਡੀਆਂ ’ਚੋਂ 524661 ਮੀਟਰਿਕ ਟਨ ਕਣਕ ਦੀ ਲਿਫਟਿੰਗ ਹੋਈ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਜ਼ਿਲ੍ਹੇ ਨੇ ਇੱਕ ਵੱਡੀ ਪ੍ਰਾਪਤੀ ਕਰਦਿਆਂ ਇਸ ਚਾਲੂ ਖਰੀਦ ਸੀਜ਼ਨ ਦੌਰਾਨ ਕਣਕ ਦੀ ਖਰੀਦ ਲਈ ਨਿਰਧਾਰਤ ਟੀਚੇ ਨੂੰ ਪਾਰ ਕਰ ਲਿਆ ਹੈ। ਕੱਲ੍ਹ ਤੱਕ 873019 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਜਦੋਂ ਕਿ...
PRTC ਦਾ ਮੁਸਾਫਰਾਂ ਨੂੰ ਵੱਡਾ ਤੋਹਫਾ, ਪੜ੍ਹੋ ਤੇ ਜਾਣੋ
6 ਨਵੀਆਂ ਵੋਲਵੋ ਬੱਸਾਂ ਪੀ.ਆਰ.ਟੀ.ਸੀ ਦੇ ਬੇੜੇ ਵਿੱਚ ਹੋਈਆ ਸ਼ਾਮਲ (PRTC BUS)
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੀ.ਆਰ.ਟੀ.ਸੀ ਦੇ ਬੇੜੇ ਵਿੱਚ ਦਿੱਲੀ ਏਅਰਪੋਰਟ ਨੂੰ ਜਾਣ ਵਾਲੇ ਲੋਕਾਂ ਦੇ ਸਸਤੇ ਅਤੇ ਸੁਖਾਲੇ ਸਫਰ ਲਈ 6 ਬੱਸਾਂ ਹੋਰ ਸ਼ਾਮਲ ਕੀਤੀਆਂ ਗਈਆਂ ਹਨ। (PRTC BUS) ਨਵੀਆਂ ਬੱਸਾਂ ਨੂੰ ਹਰੀ ਝੰਡੀ ਦੇਣ ...
ਰੰਗਲਾ ਪੰਜਾਬ ਬਣਾਉਣ ਲਈ ਸਭ ਦਾ ਸਿਹਤਮੰਦ ਹੋਣਾ ਅਤਿ ਜ਼ਰੂਰੀ : ਹਡਾਣਾ
ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਮੁੱਖ ਮਹਿਮਾਨ ਵਜੋ ਮੈਰਾਥਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
(ਨਰਿੰਦਰ ਸਿੰਘ ਬਠੋਈ) ਪਟਿਆਲਾ। ਸ਼ੁਸ਼ੀਲਾ ਦੇਵੀ ਪਬਲਿਕ ਸਕੂਲ ਬਹਾਦਰਗੜ ਅਤੇ ਉਮੰਗ ਵੈੱਲਫੇਅਰ ਫਾਊਂਡੇਸ਼ਨ ਵੱਲੋਂ ‘ਧਰਤੀ ਬਚਾਓ ਰੁੱਖ ਲਗਾਓ’ ਦੇ ਸੁਨੇਹੇ ਤਹਿਤ ਸਾਂਝੇ ਉੱਦਮ ਨਾਲ ਕਰਵਾਈ ਮੈਰਾਥਨ ...
ਮੁੱਖ ਮੰਤਰੀ ਵੱਲੋਂ ਪਟਿਆਲਾ ਰਾਜਿੰਦਰਾ ਹਸਪਤਾਲ ਨੂੰ ਦਿੱਤਾ ਇੱਕ ਹੋਰ ਵੱਡਾ ਤੋਹਫਾ
ਮੁੱਖ ਮੰਤਰੀ ਵੱਲੋਂ ਰਾਜਿੰਦਰਾ ਹਸਪਤਾਲ ’ਚ ਆਧਿਨਕ ਸਹੂਲਤਾਂ ਨਾਲ ਲੈਸ ਐਮਰਜੈਂਸੀ ਵਾਰਡ ਦਾ ਕੀਤਾ ਉਦਘਾਟਨ
ਰਾਜਿੰਦਰਾ ਮੈਡੀਕਲ ਕਾਲਜ ਤੇ ਹਸਪਤਾਲ ਲਈ 196.81 ਕਰੋੜ ਰੁਪਏ ਦੇ ਵੱਖ-ਵੱਖ ਪ੍ਰਾਜੈਕਟਾਂ ਦਾ ਵੀ ਐਲਾਨ
ਕਈ ਨਵੀਆਂ ਸਹੂਲਤਾਂ ਨਾਲ ਐਮਰਜੈਂਸੀ ਵਾਰਡ ਦੀ ਸਮਰੱਥਾ ਦੁੱਗਣੀ ਕੀਤੀ
(ਖੁਸ਼ਵੀਰ ਸ...
ਪਾਤੜਾਂ-ਪਟਿਆਲਾ ਰੋਡ ’ਤੇ ਵਾਪਰਿਆ ਸੜਕ ਹਾਦਸਾ, ਵੇਖੋ ਭਿਆਨਕ ਤਸਵੀਰਾਂ
ਦਵਾਈ ਲੈਣ ਕੇ ਵਾਪਸ ਪਰਤ ਰਿਹਾ ਸਕੂਲ ਅਧਿਆਪਕ ਹਲਾਕ
ਮਨੋਜ ਗੋਇਲ, ਘੱਗਾ/ ਬਾਦਸ਼ਾਹਪੁਰ। ਪਾਤੜਾਂ ਪਟਿਆਲਾ ਮੁੱਖ ਮਾਰਗ ’ਤੇ ਪਿੰਡ ਕਕਰਾਲਾ ਦੇ ਨਜ਼ਦੀਕ ਅੱਜ ਦੁਪਹਿਰ ਸਮੇਂ ਤਿੰਨ ਕਾਰਾਂ ਦੇ ਆਪਸ ਵਿੱਚ ਟਕਰਾ ਜਾਣ ਕਾਰਨ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਇਕ ਸਕੂਲ ਅਧਿਆਪਕ ਦੀ ਮੌਤ ਹੋ ਗਈ ਜਦੋਂਕਿ ਇਕ ਬੱਚੇ ਸਮ...
ਗਾਇਕ ਕਰਨ ਔਜਲਾ ਦਾ ਸਾਥੀ ਸਾਰਪੀ ਘੁੰਮਣ ਗ੍ਰਿਫਤਾਰ
ਏਜੀਟੀਐਫ ਦੀ ਟੀਮ ਵੱਲੋਂ ਕੀਤਾ ਗਿਆ ਗਿਰਫ਼ਤਾਰ | Singer Karan Aujla
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਏਜੀਟੀਐਫ ਦੀ ਟੀਮ ਵੱਲੋਂ ਪੰਜਾਬੀ ਗਾਇਕ ਕਰਨ ਔਜਲਾ (Singer Karan Aujla) ਦੇ ਮੈਨੇਜਰ ਸ਼ਾਰਪੀ ਘੁੰਮਣ ਨੂੰ ਪਟਿਆਲਾ ਤੋਂ ਗ੍ਰਿਫਤਾਰ ਕਰਨ ਦੀ ਖਬਰ ਹੈ। ਇਸ ਸਬੰਧੀ ਭਾਵੇਂ ਕਿ ਕੋਈ ਵੀ ਪੁਲਿਸ ਅਧਿਕਾਰੀ...
ਪੁਲਿਸ ਵੱਲੋਂ ਗੈਗਸ਼ਟਰਾਂ ਦਾ ਨੇੜਲਾ ਸਾਥੀ 32 ਬੋਰ ਦੇ 2 ਪਿਸਟਲਾਂ ਸਮੇਤ ਕਾਬੂ
ਪਟਿਆਲਾ ਸ਼ਹਿਰ ਦੇ ਥਾਣਿਆਂ ਵਿੱਚ ਗੈਗਵਾਰ ਦੇ 10 ਮਾਮਲੇ ਦਰਜ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਗੈਂਗਸਟਰਾਂ ਦੇ ਨਜ਼ਦੀਕੀ ਸਾਥੀ ਨੂੰ 32 ਬੋਰ ਦੇ 2 ਪਿਸਟਲਾਂ ਸਮੇਤ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਪੁਲਿਸ ਮੁੱਖੀ ਵਰੁਣ ਸ਼ਰਮਾ ਨੇ ਦੱਸਿਆ ਕਿ ਸੀਆਈਏ ਇੰਸਪੈਕਟਰ ਸ਼ਮਿੰਦ...
ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹੇ ਨੂੰ 6 ਕਰੋੜ 28 ਲੱਖ ਰੁਪਏ ਜਾਰੀ
ਲੋੜਵੰਦ ਪਰਿਵਾਰਾਂ ਨੂੰ ਲੜਕੀ ਦੇ ਵਿਆਹ ’ਤੇ ਸੂਬਾ ਸਰਕਾਰ ਵੱਲੋਂ 51 ਹਜ਼ਾਰ ਰੁਪਏ ਦੀ ਦਿੱਤੀ ਜਾਂਦੀ ਹੈ ਮਾਲੀ ਮਦਦ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਅਸ਼ੀਰਵਾਦ ਸਕ...
ਬੰਮਣਾ ਬਲਾਕ ਦੇ ਹੌਂਸਲੇ ਬੁਲੰਦ : ਦੋ ਲੋੜਵੰਦ ਪਰਿਵਾਰਾਂ ਨੂੰ ਇੱਕੋ ਦਿਨ ਦਿੱਤੀ ਸਿਰ’ਤੇ ਛੱਤ
ਬਿਮਾਰੀ ਤੇ ਗਰੀਬੀ ਦੇ ਭੰਨੇ ਪ੍ਰਗਟ ਸਿੰਘ ਨੂੰ ਆਇਆ ਸੁਖ ਦਾ ਸਾਹ | Patiala News
ਸਾਧ-ਸੰਗਤ ਦੇ ਮਾਨਵਤਾ ਭਲਾਈ ਕਾਰਜਾਂ ਦੀ ਇਲਾਕੇ ਵਿੱਚ ਚਰਚਾ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਡੇਰਾ ਸੱਚਾ ਸੌਦਾ ਦੀ ਪਵਿੱਤਰ ਸਿੱਖਿਆ ’ਤੇ ਚਲਦਿਆਂ ਬਲਾਕ ਬੰਮਣਾ (Patiala News) ਦੀ ਸਾਧ-ਸੰਗਤ ਨੇ ਮਹਿਜ ਇੱਕ ਹੀ ਦ...
ਪੰਜਾਬ ਸਰਕਾਰ ਨੇ ਲੜਕੀਆਂ ਲਈ ਕਰ ਦਿੱਤਾ ਨਵਾਂ ਐਲਾਨ, ਜਲਦੀ ਹੋਵੇਗੀ ਸ਼ੁਰੂਆਤ
ਪਟਿਆਲਾ, (ਖੁਸਵੀਰ ਸਿੰਘ ਤੂਰ)। ਸੂਬਾ ਸਰਕਾਰ (Punjab government) ਜਲਦੀ ਲੜਕੀਆਂ ਲਈ ਇਲੈਕਟਿ੍ਰਕ ਵਾਹਨ ਆਧਾਰਿਤ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਜਾ ਰਹੀ ਹੈ ਅਤੇ ਇਹ ਸੇਵਾ ਸੂਬੇ ਦੇ ਪ੍ਰਮੁੱਖ ਸ਼ਹਿਰਾਂ ਪਟਿਆਲਾ, ਲੁਧਿਆਣਾ, ਅੰਮਿ੍ਰਤਸਰ ਅਤੇ ਹੋਰ ਥਾਵਾਂ ’ਤੇ ਸ਼ੁਰੂ ਕੀਤੀ ਜਾਵੇਗੀ। ਇਹ ਐਲਾਨ ਅੱਜ ਇੱਥੇ ਸਰਕਾਰੀ ਕ...