ਦੋਸਤ ਨੇ ਗਲਾ ਘੋਟ ਕੇ ਕੀਤਾ ਦੋਸਤ ਦਾ ਕਤਲ
ਪੁਲਿਸ ਨੇ ਦੋਸਤ ਨੂੰ ਕੀਤਾ ਗ੍ਰਿਫ਼ਤਾਰ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਦੇ ਥਾਪਰ ਕਾਲਜ ਨੇੜੇ ਇੱਕ ਦੋਸਤ ਵੱਲੋਂ ਪ੍ਰਵਾਸੀ ਨੌਜਵਾਨ ਦਾ ਗਲਾ ਘੋਟ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਰਾਜ ਕੁਮਾਰ ਵਾਸੀ ਸਹਾਰਨਪੁਰ ਵਜੋਂ ਹੋਈ ਹੈ। ਇਸ ਮਾ...
ਮੀਂਹ ਦਾ ਅਸਰ : ਬਿਜਲੀ ਦੀ ਮੰਗ 7 ਹਜ਼ਾਰ ਮੈਗਾਵਾਟ ਘਟੀ
ਥਰਮਲਾਂ ਨੇ ਪੈਦਾਵਾਰ ਕੀਤੀ ਅੱਧੀ, ਬੀਤੇ ਕੱਲ੍ਹ 14500 ਮੈਗਾਵਾਟ ਤੋਂ ਜਿਆਦਾ ਚੱਲ ਰਹੀ ਸੀ ਮੰਗ ( Electricity )
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸੂਬੇ ਅੰਦਰ ਭਾਰੀ ਮੀਂਹ ਪੈਣ ਕਾਰਨ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਮੀਂਹ ਪੈਣ ਕਾਰਨ ਅੱਜ ਬਿਜਲੀ ਦੀ ਮੰਗ ਲਗਭਗ 7 ਹਜ਼ਾਰ ਮੈਗਾਵਾਟ ਹੇਠਾਂ ਆ ਗਈ ਹੈ।...
ਵੱਧਦਾ ਜਾ ਰਿਹੈ ਡਾਇਰੀਆ ਦਾ ਕਹਿਰ, 87 ਮਾਮਲੇ ਆਏ ਸਾਹਮਣੇ
ਪਟਿਆਲਾ ਜ਼ਿਲ੍ਹੇ ’ਚ ਡਾਇਰੀਆ ਦਾ ਕਹਿਰ, 87 ਮਾਮਲੇ ਆਏ ਸਾਹਮਣੇ
ਝਿੱਲ ’ਚ 43 ਮਰੀਜ਼ ਮਿਲੇ,
ਪਾਤੜਾਂ ’ਚ ਡਾਇਰੀਆ ਮਰੀਜ਼ਾਂ ਦੀ ਗਿਣਤੀ 48 ’ਤੇ ਪੁੱਜੀ
ਸੀਵਰੇਜ਼ ਦਾ ਗੰਦਾ ਪਾਣੀ ਬਣ ਰਿਹੈ ਲੋਕਾਂ ਲਈ ਬਿਮਾਰੀਆਂ ਦਾ ਕਾਰਨ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਜ਼ਿਲ੍ਹੇ ’ਚ ਡਾਇਰੀਆ ਦਾ ਕਹਿਰ ਵੱਧਦ...
ਜ਼ਿਲ੍ਹਾ ਪਟਿਆਲਾ ਦੇ ਥਾਣਿਆਂ ਨੂੰ ਪਾਇਲਟ ਪ੍ਰੋਜੈਕਟ ਦੇ ਤੌਰ ’ਤੇ ਚੁਣਿਆ
ਜ਼ਿਲ੍ਹੇ ਦੇ ਹਰੇਕ ਥਾਣੇ ਨੂੰ 7-7 ਟੈਬਲੇਟ, 6-6 ਸਮਾਰਟ ਫੋਨ ਅਤੇ ਸਿੱਮ ਦਿੱਤੇ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸੂਬੇ ਦੇ ਥਾਣਿਆਂ ਦੇ ਨਵੀਨੀਕਰਨ ਸਮੇਤ ਤਫ਼ਤੀਸ ਨੂੰ ਉੱਚ ਪੱਧਰੀ ਬਣਾਉਣ ਲਈ ਪੰਜਾਬ ਦੇ ਡੀਜੀਪੀ ਵੱਲੋਂ ਲਗਾਤਾਰ ਵਿਸ਼ੇਸ ਕਦਮ ਚੁੱਕੇ ਜਾ ਰਹੇ ਹਨ। (Pilot Project) ਇਸੇ ਤਹਿਤ ਹੀ ਜ਼ਿਲ੍ਹਾ ਪਟਿਆਲਾ...
Gangsters: ਪੁਲਿਸ ਵੱਲੋਂ ਗੈਂਗਸਟਰਾਂ ਦੇ ਕਰੀਬੀ ਸਾਥੀ 4 ਪਿਸਟਲਾਂ ਸਮੇਤ ਕਾਬੂ
ਲਾਰੈਂਸ ਬਿਸ਼ਨੋਈ ਤੇ ਰਾਜੀਵ ਰਾਜਾ ਗੈਂਗ ਦੇ ਮੈਂਬਰਾਂ ਨਾਲ ਨੇੜਲੇ ਸਬੰਧ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। Gangsters: ਪਟਿਆਲਾ ਪੁਲਿਸ ਵੱਲੋਂ ਗੈਂਗਸਟਰਾਂ ਦੇ ਤਿੰਨ ਨਜ਼ਦੀਕੀ ਸਾਥੀਆਂ ਨੂੰ ਚਾਰ ਪਿਸਟਲਾਂ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਦਾ ਦਾਅਵਾ ਹੈ ਕਿ ਇਹ ਲਾਰੈਂਸ ਬਿਸ਼ਨੋਈ ਅਤੇ ਰਾਜੀਵ ਰਾਜਾ ਗਿਰੋਹ ਦੇ ਗ...
ਨਗਰ ਨਿਗਮ ਚੋਣਾਂ: ‘ਆਪ’ ਵੱਲੋਂ ਧਰਾਤਲ ਪੱਧਰ ਤੱਕ ਤਿਆਰੀਆਂ, ਘਰ-ਘਰ ਪੁੱਜਣਗੇ ਬਲਾਕ ਪ੍ਰਧਾਨ
ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ ਨੇ ਬਲਾਕ ਪ੍ਰਧਾਨਾਂ ਨਾਲ ਕੀਤੀ ਮੀਟਿੰਗ
ਹਰੇਕ ਵਾਰਡ ਵਿੱਚ 21 ਮੈਂਬਰੀ ਕਮੇਟੀਆਂ ਹੋਣਗੀਆਂ ਗਠਿਤ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। (Municipal Corporation Election) ਨਗਰ ਨਿਗਮ ਪਟਿਆਲਾ ਦੀਆਂ ਚੋਣਾਂ ਸਬੰਧੀ ਆਮ ਆਦਮੀ ਪਾਰਟੀ ਵੱਲੋਂ ਵੱਡੇ ਪੱਧਰ ’ਤੇ ਸ...
ਐਸ.ਐਸ.ਪੀ. ਵਰੁਣ ਸ਼ਰਮਾ ਵੱਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਹੰਭਲਾ ਮਾਰਨ ਦਾ ਸੱਦਾ
ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ 20 ਨਵੰਬਰ ਨੂੰ
(ਸੱਚ ਕਹੂੰ ਨਿਊਜ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਮਿਤੀ 20 ਨਵੰਬਰ ਨੂੰ ਸਵੇਰੇ 11 ਵਜੇ ਇੱਥੇ ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਦੇ ਆਡੀਟੋਰੀਅਮ ਵਿਖੇ ਕਰਵਾਇਆ ਜਾਵੇਗਾ। ਇ...