ਮੀਂਹ ਦਾ ਅਸਰ : ਬਿਜਲੀ ਦੀ ਮੰਗ 7 ਹਜ਼ਾਰ ਮੈਗਾਵਾਟ ਘਟੀ
ਥਰਮਲਾਂ ਨੇ ਪੈਦਾਵਾਰ ਕੀਤੀ ਅੱਧੀ, ਬੀਤੇ ਕੱਲ੍ਹ 14500 ਮੈਗਾਵਾਟ ਤੋਂ ਜਿਆਦਾ ਚੱਲ ਰਹੀ ਸੀ ਮੰਗ ( Electricity )
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸੂਬੇ ਅੰਦਰ ਭਾਰੀ ਮੀਂਹ ਪੈਣ ਕਾਰਨ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਮੀਂਹ ਪੈਣ ਕਾਰਨ ਅੱਜ ਬਿਜਲੀ ਦੀ ਮੰਗ ਲਗਭਗ 7 ਹਜ਼ਾਰ ਮੈਗਾਵਾਟ ਹੇਠਾਂ ਆ ਗਈ ਹੈ।...
ਮਰਨ ਵਰਤ ’ਤੇ ਬੈਠੇ ਕਿਸਾਨ ਆਗੂਆਂ ਦੀ ਸਿਹਤ ਵਿਗੜਨ ਲੱਗੀ
ਡੱਲੇਵਾਲ ਦਾ ਸੂਗਰ ਦਾ ਪੱਧਰ ਘਟਿਆ (Farmers Strike)
ਤਿੰਨ ਕਿਸਾਨ ਆਗੂਆਂ ਦਾ ਬਲੱਡ ਪ੍ਰੈਸ਼ਰ ਦਾ ਪੱਧਰ ਵਧਿਆ
ਮਰਨ ਵਰਤ ਤੀਜੇ ਦਿਨ ’ਚ ਸ਼ਾਮਲ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਾਵਰਕੌਮ ਦੇ ਦਫ਼ਤਰ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ਤੇ ਬੈਠੇ ਕਿਸਾਨ ਆਗੂਆਂ ਦੀ ਸਿਹਤ ਵਿਗੜਨ ਲੱਗੀ ਹੈ। ...
ਜ਼ਮੀਨੀ ਵਿਵਾਦ ’ਚ ਪਿਉ-ਪੁੱਤ ਸਮੇਤ 3 ਦਾ ਗੋਲੀਆਂ ਮਾਰ ਕੇ ਕਤਲ, ਖੇਤਾਂ ’ਚੋਂ ਮਿਲੀਆਂ ਲਾਸ਼ਾਂ
2 ਜਣਿਆਂ ਦੀ ਹਾਲਤ ਦੱਸੀ ਜਾ ਰਹੀ ਹੈ ਨਾਜ਼ੁਕ | Murder
30 ਏਕੜ ਜ਼ਮੀਨ ਨੂੰ ਲੈ ਕੇ ਹੋਈ ਹੈ ਹਿੰਸਕ ਝੜਪ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਦੇ ਘਨੌਰ ਦੇ ਪਿੰਡ ਚਤਰ ਨਗਰ ’ਚ ਬੁੱਧਵਾਰ ਸਵੇਰੇ ਜਮੀਨੀ ਵਿਵਾਦ ਨੂੰ ਲੈ ਕੇ ਹਿੰਸਕ ਝੜਪ ਹੋ ਗਈ। ਜਿਸ ’ਚ ਇੱਕ ਧਿਰ ਨੇ ਦੂਜੇ ਪਾਸੇ ਗੋਲੀਬਾਰੀ ਕਰ ਦਿੱਤ...
ਪਟਿਆਲਾ ਜ਼ਿਲ੍ਹੇ ਦੇ ਇੰਨੇ ਪਿੰਡ ਹੋਏ ਤੰਬਾਕੂ ਮੁਕਤ
ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਮਹੀਨੇ ’ਚ 49 ਚਲਾਨ ਕੱਟੇ ( Tobacco )
(ਸੱਚ ਕਹੂੰ ਨਿਊਜ਼) ਪਟਿਆਲਾ। ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਨੂੰ ਤੰਬਾਕੂ ( Tobacco ) ਮੁਕਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਤੰਬ...
ਪਟਿਆਲਾ ਵਿਖੇ ਬਣ ਰਹੇ ਨਹਿਰੀ ਪਾਣੀ ਪ੍ਰੋਜੈਕਟ ਦਾ ਭਾਜਪਾ ਆਗੂਆਂ ਵੱਲੋਂ ਦੌਰਾ
ਕੇਂਦਰ ਸਰਕਾਰ ਨੇ ਨਹਿਰੀ ਪ੍ਰੋਜੈਕਟ ਲਈ 144 ਕਰੋੜ ਰੁਪਏ ਦੀ ਗਰਾਂਟ ਮੁਹੱਈਆ ਕਰਵਾਈ- ਜੈ ਇੰਦਰ ਕੌਰ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਯੂਪੀ ਦੇ ਵਿਧਾਨ ਪ੍ਰੀਸ਼ਦ ਦੇ ਮੈਂਬਰ ਅਤੇ ਸਾਬਕਾ ਮੰਤਰੀ ਡਾ: ਮਹਿੰਦਰ ਸਿੰਘ ਅਤੇ ਭਾਜਪਾ ਦੀ ਸੂਬਾ ਮੀਤ ਪ੍ਰਧਾਨ ਜੈ ਇੰਦਰ ਕੌਰ ਵੱਲੋਂ ਕੇਂਦਰ ਦੀ ਅਮਰੁੱਤ ਸਕੀਮ ਤਹਿਤ ਪਟਿਆਲਾ...
ਮਕੈਨੀਕਲ ਥਰੋਮਬੈਕਟੋਮੀ ਨੇ ਬ੍ਰੇਨ ਸਟਰੋਕ ਦੇ ਇਲਾਜ਼ ’ਚ ਲਿਆਦੀ ਨਵੀਂ ਕ੍ਰਾਂਤੀ
ਦਿਮਾਗ ਦੌਰੇ ਜਾਂ ਅਧਰੰਗ ਤੋਂ ਨਹੀਂ ਘਬਰਉਣ ਦੀ ਲੋੜ : ਡਾ. ਵਿਵੇਕ ਅਗਰਵਾਲ
ਦਿਮਾਗੀ ਦੌਰੇ ਤੋਂ ਪੀੜਤ 82 ਸਾਲਾ ਬਜ਼ੁਰਗ ਦਾ ਫੋਰਟਿਸ ਮੋਹਾਲੀ ਵਿਖੇ ਮਕੈਨੀਕਲ ਥਰੋਮਬੈਕਟੋਮੀ ਰਾਹੀਂ ਸਫ਼ਲ ਇਲਾਜ਼
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਬ੍ਰੇਨ ਸਟਰੋਕ (Brain Stroke) (ਅਧਰੰਗ) ਹੋਣ ਦੀ ਸੂਰਤ ਵਿੱਚ ਮਰੀਜ਼ ਨੂੰ ਪ...
ਪੀ.ਆਰ.ਟੀ.ਸੀ ਨੇ ਦਿੱਤਾ ਦੀਵਾਲਾ ਦਾ ਤੋਹਫਾ, ਵੋਲਵੋ ਬੱਸਾਂ ਕੀਤੀਆਂ ਲੋਕ ਅਰਪਣ
ਸਸਤੇ ਸਫਰ ਦਾ ਆਨੰਦ ਦੇਣ ਲਈ ਪੀ.ਆਰ.ਟੀ.ਸੀ ਨੇ ਦੋ ਵੋਲਵੋ ਬੱਸਾਂ ਕੀਤੀਆਂ ਲੋਕ ਅਰਪਣ (Bus Travel)
ਸਰਕਾਰ ਦੇ ਖਜ਼ਾਨੇ ਨੂੰ ਚੂਨਾ ਲਗਾਉਣ ਵਾਲਿਆਂ ਦੀ ਕਸੀ ਨਕੇਲ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੀ.ਆਰ.ਟੀ.ਸੀ ਦੇ ਬੇੜੇ ਵਿੱਚ ਦਿੱਲੀ ਏਅਰਪੋਰਟ ਨੂੰ ਜਾਣ ਵਾਲੇ ਲੋਕਾਂ ਦੇ ਸਸਤੇ ਅਤੇ ਸੁਖਾਲੇ ਸਫਰ ਲਈ...
ਜਲੰਧਰ ਉਪ ਚੋਣ ਜਿੱਤਣ ਦੀ ਖੁਸ਼ੀ ‘ਚ ਵਿਧਾਇਕ ਦੇਵਮਾਨ ਨੇ ਪਾਇਆ ਭੰਗੜਾ ਅਤੇ ਬੋਲੀਆਂ
ਆਮ ਲੋਕਾਂ ਨੇ ਆਮ ਆਦਮੀ ਪਾਰਟੀ ‘ਤੇ ਵਿਸ਼ਵਾਸ਼ ਜਤਾਇਆ : ਵਿਧਾਇਕ ਦੇਵ ਮਾਨ
(ਤਰੁਣ ਕੁਮਾਰ ਸ਼ਰਮਾ) ਨਾਭਾ। ਜਲੰਧਰ ਜਿਮਨੀ ਚੋਣ ਦੇ ਨਤੀਜਿਆਂ ਦਾ ਅਸਰ ਆਪ ਆਗੂਆਂ ਲਈ ਉਸ ਸਮੇਂ ਸਰੂਰ ਬਣਦਾ ਨਜ਼ਰ ਆਇਆ ਜਦੋਂ ਹਲਕਾ ਨਾਭਾ ਵਿਖੇ ਵਿਧਾਇਕ ਦੇਵ ਮਾਨ ਦੇ ਦਫਤਰ ਵਿਖੇ ਚੋਣ ਨਤੀਜਿਆਂ ਦਾ ਇਲੈਕਟ੍ਰਾਨਿਕ ਮੀਡੀਆ ਰਾਹੀ ਆਨੰਦ ਲ...
ਪਟਿਆਲਾ ਜੇਲ੍ਹ ਅੰਦਰ ਦੋ ਧੜੇ ਭਿੜੇ, 6 ਜਖ਼ਮੀ
4 ਨੂੰ ਰਜਿੰਦਰਾ ਹਸਪਤਾਲ ਦਾਖਲ ਕਰਵਾਇਆ, ਦੋ ਜਣੇ ਜੇਲ੍ਹ ਵਾਲੇ ਹਸਪਤਾਲ ’ਚ ਦਾਖਲ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਜੇਲ੍ਹ (Patiala Jail) ’ਚ ਦੋ ਧੜਿਆਂ ਵਿਚਕਾਰ ਲੜਾਈ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਜੇਲ੍ਹ ਅੰਦਰ ਬੰਦ 6 ਹਵਾਲਾਤੀ /ਕੈਦੀ ਜਖਮੀ ਹੋ ਗਏ। ਜਾਣਕਾਰੀ ਮਿਲੀ ਹੈ ਕਿ ਇਨ੍ਹਾ...
ਘੱਗਰ ’ਚ ਪਾਣੀ ਦਾ ਪੱਧਰ ਵਧਿਆ, ਡਿਪਟੀ ਕਮਿਸ਼ਨਰ ਨੇ ਲਿਆ ਹਾਲਾਤਾਂ ਦਾ ਜਾਇਜ਼ਾ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ’ਚ ਵਗਦੇ ਘੱਗਰ (Ghaggar) ਤੇ ਸੰਵੇਦਨਸ਼ੀਲ ਖੇਤਰਾਂ ਦਾ ਦੌਰਾ
ਵੱਡਾ ਅਰਾਈ ਮਾਜਰਾ ਦੇ ਨਦੀ ਨੇੜੇ ਵਸੇ ਲੋਕਾਂ ਨੂੰ ਇਹਤਿਆਤ ਵਜੋਂ ਪ੍ਰੇਮ ਬਾਗ ਪੈਲੇਸ ਵਿਖੇ ਠਹਿਰਾਉਣ ਦਾ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤਾ ਪ੍ਰਬੰਧ
(ਨਰਿੰਦਰ ਬਠੋਈ, ਰਾਮ ਸਰੂਪ, ਮਨੋਜ ਗੋਇਲ) ਪਟਿਆਲਾ, ਦੇਵੀਗੜ...