ਪਟਿਆਲਾ ਦੀ ਇਸ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ
ਦੇਰ ਰਾਤ ਵਾਪਰਿਆ ਹੈ ਹਾਦਸਾ | Road Accident
ਪਟਿਆਲਾ (ਖੁਸਵੀਰ ਸਿੰਘ ਤੂਰ)। ਪਟਿਆਲਾ ਭਾਦਸੋਂ ਰੋਡ ਵਿਖੇ ਸਿੱਧੂਵਾਲ ਲਾ ਯੂਨੀਵਰਸਿਟੀ ਦੇ ਚਾਰ ਸਟੂਡੈਂਟਸ ਦੀ ਸੜਕ ਹਾਦਸੇ ’ਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ 6 ਵਿਦਿਆਰਥੀ ਗੱਡੀ ’ਚ ਸਵਾਰ ਹੋ ਕੇ ਜਾ ਰਹੇ ਸਨ ਤਾਂ ਦੇਰ ਰਾਤ 12 ਵਜੇ ਦੇ ਕਰੀਬ ਗੱਡੀ...
Punjabi University ਦੀ ਖੋਜ: ਹੁਣ ਸੁਣਨ-ਬੋਲਣ ਤੋਂ ਅਸਮਰੱਥ ਵਿਅਕਤੀ ਸਮਝ ਸਕਣਗੇ ਅੰਗਰੇਜ਼ੀ ਖਬਰਾਂ
ਸੁਣਨ-ਬੋਲਣ ਤੋਂ ਅਸਮਰੱਥ ਵਿਅਕਤੀ ਹੁਣ ਆਪਣੀ ਇਸ਼ਾਰਿਆਂ ਦੀ ਭਾਸ਼ਾ ਰਾਹੀਂ ਤੁਰੰਤ ਸਮਝ ਸਕਣਗੇ ਅੰਗਰੇਜ਼ੀ ਖ਼ਬਰਾਂ: ਪੰਜਾਬੀ ਯੂਨੀਵਰਸਿਟੀ ਦੀ ਖੋਜ
ਜਨਤਕ ਥਾਵਾਂ ਉੱਤੇ ਹੁੰਦੀਆਂ ਘੋਸ਼ਣਾਵਾਂ ਵੀ ਵੀਡੀਓ ਰਾਹੀਂ ਤੁਰੰਤ ਸਮਝ ਸਕਣਗੇ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। Punjabi University ਸੁਣਨ-ਬੋਲਣ ਤੋਂ ਅਸਮਰ...
Murder: ਪਿੰਡ ਕਰਹਾਲੀ ਸਾਹਿਬ ਵਿਖੇ ਗੁੱਗਾ ਮਾੜੀ ਦੇ ਮੁੱਖ ਸੇਵਾਦਾਰ ਦਾ ਕਤਲ
ਡਕਾਲਾ (ਰਾਮ ਸਰੂਪ ਪੰਜੋਲਾ)। ਪੰਜਾਬ ਦੇ ਜ਼ਿਲ੍ਹਾ ਪਟਿਆਲਾ ਅਧੀਨ ਪੈਂਦੇ ਨੇੜਲੇ ਪਿੰਡ ਕਰਹਾਲੀ ਸਾਹਿਬ, ਦੀ ਮਸ਼ਹੂਰ ਗੁੱਗਾ ਮਾੜੀ ਦੇ ਮੁੱਖ ਸੇਵਾਦਾਰ (ਭਗਤ) ਦਰਸ਼ਨ ਸਿੰਘ ਦਾ ਲੰਘੀ ਰਾਤ ਕਤਲ, ਹੌਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਕਤਲ ਆਪਸੀ ਰੰਜਿਸ਼ ਤਹਿਤ ਕੀਤਾ ਗਿਆ ਦੱਸਿਆ ਜਾ ਰਿਹਾ ਹੈ। ਮ੍ਰਿਤ...
CIA ਪਟਿਆਲਾ ਟੀਮ ਨੂੰ ਵੱਡੀ ਕਾਮਯਾਬੀ, ਚੋਰੀਆਂ ਕਰਨ ਵਾਲਾ ਅੰਤਰਰਾਜੀ ਚੋਰ ਕਾਬੂ
5 ਲੱਖ ਰੁਪਏ ਅਤੇ ਸੋਨਾ ਬਰਾਮਦ, ਪੰਜਾਬ, ਹਰਿਆਣਾ ਤੇ ਰਾਜਸਥਾਨ ’ਚ ਮਾਮਲੇ ਦਰਜ਼ | Patiala News
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਸੀਆਈਏ ਪਟਿਆਲਾ ਵੱਲੋਂ ਘਰਾਂ ਵਿੱਚ ਚੋਰੀਆਂ ਕਰਨ ਵਾਲੇ ਇੱਕ ਅੰਤਰਰਾਜ਼ੀ ਚੋਰ ਨੂੰ ਕਾਬੂ ਕਰਕੇ ਉਸ ਕੋਲੋਂ 5 ਲੱਖ ਤੋਂ ਜ਼ਿਆਦਾ ਕੈਸ਼ ਤੇ ਸੋਨਾ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਜਾ...
ਮਾਈਨਿੰਗ ਵਿਭਾਗ ਦੀ ਕਾਰਵਾਈ, ਦੋ ਥਾਂਵਾਂ ’ਤੇ ਛਾਪੇਮਾਰੀ
8 ਟਿੱਪਰ ਟਰੱਕ, 6 ਟਰੈਕਟਰ, 1 ਪੋਕਲੇਨ ਤੇ ਤਿੰਨ ਜੇਸੀਬੀ ਮਸ਼ੀਨਾਂ ਜ਼ਬਤ | Patiala News
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਮਾਈਨਿੰਗ ਵਿਭਾਗ ਨੇ ਕਾਰਵਾਈ ਕਰਦਿਆਂ ਦੋ ਵੱਖ-ਵੱਖ ਥਾਵਾਂ ’ਤੇ ਰੇਡ ਕੀਤੀ ਹੈ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਦੇ ਮਾਮਲੇ ’ਚ 8 ਟਿੱਪਰ ਟਰੱਕ, 6 ਟਰੈਕਟਰ, 1 ਪੋਕਲੇਨ ਤੇ ਤਿੰਨ ਜੇਸੀ...
Parneet Kaur: ਤੁਸੀਂ 2 ਮਹੀਨੇ ਕੰਮ ਕਰੋ ਮੈਂ ਤੁਹਾਡੇ ਲਈ 5 ਸਾਲ ਕੰਮ ਕਰਾਂਗੀ : ਪਰਨੀਤ ਕੌਰ
ਪਟਿਆਲਾ ਦਾ ਇੱਕ ਮਣਕਾ ਵੀ 400 ਪਾਰ ਦੇ ਮਣਕੇ ’ਚ ਹੋਵੇਗਾ ਸ਼ਾਮਲ: ਅਸੀਮ ਗੋਇਲ
(ਖੁਸ਼ਵੀਰ ਸਿੰਘ ਤੂਰ) ਪਟਿਆਲਾ /ਘਨੌਰ। ਭਾਜਪਾ ਵੱਲੋਂ ਪਟਿਆਲਾ ਜ਼ਿਲ੍ਹੇ ਅੰਦਰ ਲਗਾਤਾਰ ਮੁਹਿੰਮ ਆਰੰਭੀ ਹੋਈ ਹੈ ਜਿਸ ਤਹਿਤ ਅੱਜ ਹਲਕਾ ਘਨੌਰ ਵਿਖੇ ਤ੍ਰਿਦੇਵ ਸੰਮੇਲਨ ਕਰਵਾਇਆ ਗਿਆ। ਭਾਜਪਾ ਆਗੂ ਵਿਕਾਸ ਸ਼ਰਮਾ ਦੀ ਅਗਵਾਈ ਹੇਠ ਕਰਵਾਏ ...
ਪੁਲਿਸ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲੇ ਪੰਜ ਮੁਲਜ਼ਮ ਕਾਬੂ
ਮੁਲਜ਼ਮਾਂ ਦੇ ਜ਼ੇਲ੍ਹ ’ਚ ਬੰਦ ਵੱਖ-ਵੱਖ ਗੈਗਸਟਰਾਂ ਨਾਲ ਸਬੰਧ | Patiala News
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਪੁਲਿਸ ਨੇ ਅਸਲੇ ਦੀ ਨੋਕ ’ਤੇ ਲੁੱਟਾ-ਖੋਹਾਂ ਕਰਨ ਵਾਲੇ ਗੈਗ ਨਾਲ ਸਬੰਧਿਤ ਪੰਜ ਪੇਸ਼ੇਵਰ ਮੁਲਜਮਾਂ ਨੂੰ ਕਾਬੂ ਕਰਕੇ ਇਨ੍ਹਾਂ ਕੋਲੋ ਦੋ ਨਜਾਇਜ ਅਸਲੇ, ਪੰਜ ਜਿੰਦਾ ਕਾਰਤੂਸ, ਮਾਰੂ ਹਥਿਆਰ ਤ...
ਮੋਤੀ ਮਹਿਲ ਦੇ ਅੱਗੇ ਲੱਗੇ ਧਰਨੇ ’ਚ ਸ਼ਹੀਦ ਹੋਏ ਨੌਜਵਾਨ ਸ਼ੁੱਭਕਰਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ
ਮੋਰਚਾ ਸੰਯੁਕਤ ਮੋਰਚੇ ਦੀ ਮੀਟਿੰਗ ਦੇ ਫੈਸਲੇ ਤੱਕ ਰਹੇਗਾ ਜਾਰੀ-ਆਗੂ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਹਾਂ ਦਾ ਭਾਜਪਾ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਘਰ ਮੋਤੀ ਮਹਿਲ ਦੇ ਗੇਟ ਅੱਗੇ ਲਗਾਇਆ ਧਰਨਾ ਛੇਵੇਂ ਦਿਨ ਵਿੱਚ ਦਾਖਲ ਕਰ ਗਿਆ। ਮੰਚ ਦਾ ਸੰਚਾਲਨ ਖਨੌਰੀ ਬਾਰਡਰ ਤੇ...
ਸ਼ੌਕਤ ਅਹਿਮਦ ਪਰੈ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
ਲੋਕ ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨਾ ਮੁੱਖ ਤਰਜੀਹ : ਡਿਪਟੀ ਕਮਿਸ਼ਨਰ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। 2013 ਬੈਚ ਦੇ ਆਈ.ਏ.ਐਸ. ਅਧਿਕਾਰੀ ਸ਼ੌਕਤ ਅਹਿਮਦ ਪਰੈ ਨੇ ਅੱਜ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਨੇ ਸਾਕਸ਼ੀ ਸਾਹਨੀ ਦੀ ਜਗ੍ਹਾ ਇਹ ਅਹੁਦਾ...
ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਦਸਵਾਂ ‘ਪੁਸਤਕ ਮੇਲਾ ਅਤੇ ਸਾਹਿਤ ਉਤਸਵ’ ਪੂਰੇ ਜਾਹੋ-ਜਲਾਲ ਨਾਲ ਆਰੰਭ
ਪੰਜਾਬ ਦੇ ਜ਼ਖ਼ਮੀ ਮਨ ਉੱਪਰ ਮਲ੍ਹਮ ਲਾਉਣ ਵਾਲੇ ਸ਼ਬਦ ਹੀ ਹਨ : ਸੁਰਜੀਤ ਪਾਤਰ
ਮਨੁੱਖ ਲਈ ਵਰਚੂਅਲ ਵਿਹੜੇ ’ਚੋਂ ਨਿਕਲ ਕੇ ਐਕਚੂਅਲ ਵਿਹੜੇ ਵਿੱਚ ਉਤਸਵ ਮਨਾਉਣੇ ਬੇਹੱਦ ਜਰੂਰੀ ਹਨ : ਸੁਰਜੀਤ ਪਾਤਰ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਦਸਵਾਂ ਪੁਸਤਕ ਮੇਲਾ ਅਤੇ ਸਾਹਿਤ ਉਤਸਵ ...