ਜ਼ਿਲ੍ਹਾ ਪਟਿਆਲਾ ’ਚ ਹੋਈ ਰਿਕਾਰਡ 873019 ਮੀਟਰਿਕ ਟਨ ਕਣਕ ਦੀ ਖਰੀਦ : ਸਾਕਸ਼ੀ ਸਾਹਨੀ
ਮੰਡੀਆਂ ’ਚੋਂ 524661 ਮੀਟਰਿਕ ਟਨ ਕਣਕ ਦੀ ਲਿਫਟਿੰਗ ਹੋਈ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਜ਼ਿਲ੍ਹੇ ਨੇ ਇੱਕ ਵੱਡੀ ਪ੍ਰਾਪਤੀ ਕਰਦਿਆਂ ਇਸ ਚਾਲੂ ਖਰੀਦ ਸੀਜ਼ਨ ਦੌਰਾਨ ਕਣਕ ਦੀ ਖਰੀਦ ਲਈ ਨਿਰਧਾਰਤ ਟੀਚੇ ਨੂੰ ਪਾਰ ਕਰ ਲਿਆ ਹੈ। ਕੱਲ੍ਹ ਤੱਕ 873019 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਜਦੋਂ ਕਿ...
ਅੱਗ ਵਰਾਉਂਦੀ ਗਰਮੀ ’ਚ ਬਲਬੇੜਾ ਦੀ ਸਾਧ-ਸੰਗਤ ਨੇ ਲਾਈ ਠੰਢੇ ਪਾਣੀ ਦੀ ਛਬੀਲ
(ਰਾਮ ਸਰੂਪ ਪੰਜੋਲਾ) ਬਲਬੇੜਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਸਾਧ-ਸੰਗਤ ਨੂੰ ਜੋ ਕੋਈ ਵੀ ਮਾਨਵਤਾ ਭਲਾਈ ਕਰਨ ਦਾ ਸੁਨੇਹਾ ਦਿੰਦੇ ਹਨ ਸਾਧ-ਸੰਗਤ ਉਸ ਸੁਨੇਹੇ ’ਤੇ ਵੱਧ ਚੜ੍ਹ ਕੇ ਅਮਲ ਕਰਦੀ ਹੈ। ਪੂਜਨੀਕ ਗੁਰੂ ਜੀ ਵੱਲੋਂ ਸਾਧ-ਸੰਗਤ ਨੂੰ ਗਰਮੀ ਦੇ ਮੌਸਮ ਨੂੰ ਧਿਆਨ ’ਚ ਰੱਖਦਿਆ ਰਾ...
ਮੀਹ ਕਿਸੇ ਲਈ ਰਾਹਤ ਤੇ ਕਿਸੇ ਲਈ ਆਫਤ ਲੈ ਕੇ ਆਇਆ
ਕਿਸਾਨਾਂ ਲਈ ਮੀਹ ਸੋਨੇ ਤੇ ਸੁਹਾਗਾ | Heavy Rain
ਪਟਿਆਲਾ (ਨਰਿੰਦਰ ਸਿੰਘ ਬਠੋਈ)। ਪਿਛਲੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਕਾਰਨ ਜਿਥੇ ਆਮ ਜਨ-ਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਪਿਆ ਸੀ ਅਤੇ ਗਰਮੀ ਨੇ ਲੋਕਾਂ ਦਾ ਜੀਣਾ ਮੁਹਾਲ ਕੀਤਾ ਹੋਇਆ ਸੀ । ਇਸ ਗਰਮੀ ਤੋਂ ਬੀਤੀ ਦੇਰ ਰਾਤ ਪਏ ਭਾਰੀ ਮੀਂਹ ਨੇ ਜਿੱਥੇ ਸਹ...
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਲਗਾਏ ਧਰਨੇ ਦੌਰਾਨ ਮਜ਼ਦੂਰ ਔਰਤ ਦੀ ਸਿਹਤ ਵਿਗੜੀ
ਇਲਾਜ਼ ਲਈ ਕਰਵਾਇਆ ਗਿਆ ਰਜਿੰਦਰਾ ਹਸਪਤਾਲ ਭਰਤੀ, ਡਾਕਟਰਾਂ ਵੱਲੋਂ ਜਾਂਚ ਜਾਰੀ
ਤੀਜੇ ਹਿੱਸੇ ਦੀ ਜ਼ਮੀਨ ਅਤੇ ਗ੍ਰਿਫ਼ਤਾਰ ਮਜ਼ਦੂਰ ਆਗੂਆਂ ਦੀ ਰਿਹਾਈ ਲਈ ਲਗਾਇਆ ਧਰਨਾ 9ਵੇਂ ਦਿਨ ’ਚ ਪਹੁੰਚਾਇਆ
(ਨਰਿੰਦਰ ਸਿੰਘ ਬਠੋਈ) ਪਟਿਆਲਾ। ਨੇੜਲੇ ਪਿੰਡ ਮੰਡੌਰ ਦੀ ਤੀਜੇ ਹਿੱਸੇ ਦੀ ਜ਼ਮੀਨ ਪ੍ਰਾਪਤ ਕਰਨ ਅਤੇ ਗ੍ਰਿਫ਼...
ਪਟਿਆਲਾ ‘ਚ ਕਤਲ ਹੋਈ ਔਰਤ ਦਾ ਨਹੀਂ ਲੱਭਿਆ ਪੱਕਾ ਪਤਾ, ਐੱਸਐੱਸਪੀ ਨੇ ਕੀ ਕਿਹਾ?
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਸ਼ਹਿਰ (Patiala News) ਦੇ ਗੁਰੂਦੁਆਰਾ ਦੂਖ ਨਿਵਾਰਨ ਸਾਹਿਬ ਅੰਦਰ ਸਰੋਵਰ ’ਚ ਸ਼ਰਾਬ ਪੀ ਰਹੀ ਔਰਤ ਨੂੰ ਇੱਕ ਵਿਅਕਤੀ ਨੇ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ, ਜਦਕਿ ਇੱਕ ਸੇਵਾਦਾਰ ਜਖ਼ਮੀ ਹੋ ਗਿਆ। ਮਿ੍ਰਤਕ ਔਰਤ ਦੀ ਪਛਾਣ ਪਰਮਿੰਦਰ ਕੌਰ ਵਜੋਂ ਹੋਈ ਹੈ, ਜਦਕਿ ਜਖ਼ਮੀ ਦੀ ਪਛਾਣ...
ਖੇਤਾਂ ਵਿੱਚ ਨਹਿਰੀ ਪਾਣੀ ਲਈ ਕਿਸਾਨਾਂ ਵੱਲੋਂ ਤਿੰਨ ਦਿਨਾਂ ਮੋਰਚਾ ਸ਼ੁਰੂ
ਨਹਿਰੀ ਵਿਭਾਗ ਦੇ ਐਸੀ ਦਫ਼ਤਰ ਅੱਗੇ ਠੋਕਿਆ ਧਰਨਾ, 11 ਜ਼ਿਲਿਆਂ ਵਿੱਚ ਕਿਸਾਨਾਂ ਵੱਲੋਂ ਪ੍ਰਦਰਸ਼ਨ ਸ਼ੁਰੂ | Canal Water
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਖੇਤਾਂ ਵਿੱਚ ਨਹਿਰੀ ਵਿਭਾਗ ਦਾ ਪਾਣੀ (Canal Water) ਪਹੁਚਾਉਣ ਲਈ ਕਿਸਾਨਾਂ ਵਲੋਂ ਆਪਣਾ ਮੋਰਚਾ ਵਿੱਢ ਦਿੱਤਾ ਹੈ। ਅੱਜ ਭਾਰਤੀ ਕਿਸਾਨ ਯੂਨੀਅਨ ਏਕਤ...
ਮਹਿੰਦਰਾ ਕਾਲਜ ’ਚ ਤੀਜ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ
ਮੁੱਖ ਮਹਿਮਾਨ ਪ੍ਰੋ. (ਡਾ.) ਹਰਵਿੰਦਰ ਕੌਰ ਦਾ ਪਿ੍ਰੰਸੀਪਲ ਅਮਰਜੀਤ ਸਿੰਘ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਨਿੱਘਾ ਸਵਾਗਤ (Teej Festival)
ਮਹਿੰਦਰਾ ਕਾਲਜ, ਪਟਿਆਲਾ ਉੱਤਰੀ ਭਾਰਤ ਦੀ ਇੱਕ ਨਾਮਵਰ ਅਤੇ ਸ਼ਾਨਦਾਰ ਸੰਸਥਾ ਹੈ-ਪ੍ਰੋ. ਹਰਵਿੰਦਰ ਕੌਰ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸਰਕਾਰੀ ਮਹਿੰਦਰਾ ਕਾ...
Murder: ਪਿੰਡ ਕਰਹਾਲੀ ਸਾਹਿਬ ਵਿਖੇ ਗੁੱਗਾ ਮਾੜੀ ਦੇ ਮੁੱਖ ਸੇਵਾਦਾਰ ਦਾ ਕਤਲ
ਡਕਾਲਾ (ਰਾਮ ਸਰੂਪ ਪੰਜੋਲਾ)। ਪੰਜਾਬ ਦੇ ਜ਼ਿਲ੍ਹਾ ਪਟਿਆਲਾ ਅਧੀਨ ਪੈਂਦੇ ਨੇੜਲੇ ਪਿੰਡ ਕਰਹਾਲੀ ਸਾਹਿਬ, ਦੀ ਮਸ਼ਹੂਰ ਗੁੱਗਾ ਮਾੜੀ ਦੇ ਮੁੱਖ ਸੇਵਾਦਾਰ (ਭਗਤ) ਦਰਸ਼ਨ ਸਿੰਘ ਦਾ ਲੰਘੀ ਰਾਤ ਕਤਲ, ਹੌਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਕਤਲ ਆਪਸੀ ਰੰਜਿਸ਼ ਤਹਿਤ ਕੀਤਾ ਗਿਆ ਦੱਸਿਆ ਜਾ ਰਿਹਾ ਹੈ। ਮ੍ਰਿਤ...
ਡੇਰਾ ਸ਼ਰਧਾਲੂ ਨੇ ਲੱਭਿਆ ਮੋਬਾਇਲ ਅਸਲ ਮਾਲਕ ਨੂੰ ਵਾਪਸ ਕੀਤਾ
(ਰਾਮ ਸਰੂਪ ਪੰਜੋਲਾ) ਸਨੌਰ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਅਮਲ ਕਰਦਿਆਂ ਡੇਰਾ ਸ਼ਰਧਾਲੂ ਨਛੱਤਰ ਸਿੰਘ ਇੰਸਾਂ ਪਿੰਡ ਨੂਰਖੇੜੀਆਂ ਬਲਾਕ ਸਨੌਰ ਨੇ ਉਨ੍ਹਾਂ ਨੂੰ ਲੱਭਿਆ ਮੋਬਾਇਲ ਅਸਲ ਮਾਲਕ ਨੂੰ ਵਾਪਸ ਕਰਕੇ ਇਮਾਨਦਾਰੀ ਦੀ ਮਿਸਾਲ ਪੇਸ਼ ਕੀਤੀ ਹੈ।
ਪ੍ਰ...
ਸਾਬਕਾ ਨੇਵੀ ਅਧਿਕਾਰੀ ਨੇ ਪਾਸ ਕੀਤੀ ਵੱਕਾਰੀ ਪੀ.ਸੀ.ਐਸ. ਦੀ ਪ੍ਰੀਖਿਆ, ਬਣਿਆ ਡੀ.ਐਸ.ਪੀ.
(ਸੱਚ ਕਹੂੰ ਨਿਊਜ) ਪਟਿਆਲਾ। ਪਟਿਆਲਾ ਦੇ ਜੰਮਪਲ ਪ੍ਰੀਤ ਕੰਵਰ ਸਿੰਘ ਨੇ ਕਰੀਬ 12 ਸਾਲ ਭਾਰਤੀ ਜਲ ਸੈਨਾ ’ਚ ਬਿਹਤਰੀਨ ਸੇਵਾਵਾਂ ਨਿਭਾਉਣ ਤੋਂ ਬਾਅਦ ਸੂਬੇ ਦੀ ਵੱਕਾਰੀ ਪ੍ਰੀਖਿਆ ਪੀ.ਸੀ.ਐਸ. ਨੂੰ ਪਾਸ ਕਰਕੇ ਡੀ.ਐਸ.ਪੀ. ਬਣ ਕੇ 35 ਸਾਲ ਦੀ ਉਮਰ ’ਚ ਦੇਸ਼ ਸੇਵਾ ਲਈ ਆਪਣੀ ਦੂਜੀ ਪਾਰੀ ਸ਼ੁਰੂ ਕੀਤੀ ਹੈ। (Patiala N...