ਪੀ.ਆਰ.ਟੀ.ਸੀ ਨੇ ਦਿੱਤਾ ਦੀਵਾਲਾ ਦਾ ਤੋਹਫਾ, ਵੋਲਵੋ ਬੱਸਾਂ ਕੀਤੀਆਂ ਲੋਕ ਅਰਪਣ
ਸਸਤੇ ਸਫਰ ਦਾ ਆਨੰਦ ਦੇਣ ਲਈ ਪੀ.ਆਰ.ਟੀ.ਸੀ ਨੇ ਦੋ ਵੋਲਵੋ ਬੱਸਾਂ ਕੀਤੀਆਂ ਲੋਕ ਅਰਪਣ (Bus Travel)
ਸਰਕਾਰ ਦੇ ਖਜ਼ਾਨੇ ਨੂੰ ਚੂਨਾ ਲਗਾਉਣ ਵਾਲਿਆਂ ਦੀ ਕਸੀ ਨਕੇਲ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੀ.ਆਰ.ਟੀ.ਸੀ ਦੇ ਬੇੜੇ ਵਿੱਚ ਦਿੱਲੀ ਏਅਰਪੋਰਟ ਨੂੰ ਜਾਣ ਵਾਲੇ ਲੋਕਾਂ ਦੇ ਸਸਤੇ ਅਤੇ ਸੁਖਾਲੇ ਸਫਰ ਲਈ...
ਪੈਰਾ ਏਸ਼ੀਅਨ ਖੇਡਾਂ ’ਚ ਚਾਂਦੀ ਦਾ ਤਗਮਾ ਜਿੱਤਣ ਵਾਲੇ ਜੂਨੀਅਰ ਖੇਡ ਅਧਿਕਾਰੀ ਦਾ ਸਨਮਾਨ
ਪੁਰਸ਼ਾਂ ਦੇ ਡਬਲ ਬੈਡਮਿੰਟਨ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਿਆ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ ਆਪਣੇ ਜੂਨੀਅਰ ਸਪੋਰਟਸ ਅਫਸਰ ਰਾਜ ਕੁਮਾਰ ਨੂੰ ਹਾਲ ਹੀ ਵਿੱਚ ਚੀਨ ਦੇ ਹਾਂਗਜ਼ੂ ਵਿੱਚ ਹੋਈਆਂ ਚੌਥੀ ਪੈਰਾ ਏਸ਼ੀਅਨ ਖੇਡਾਂ ਵਿੱਚ ਸ਼ਾਨਦਾਰ ਉਪਲੱਬਧੀ ...
ਸੇਵਾਦਾਰਾਂ ਵੱਲੋਂ ਸੜਕ ’ਤੇ ਘੁੰਮ ਰਹੀ ਮੰਦਬੁੱਧੀ ਔਰਤ ਨੂੰ ਪਿੰਗਲਾ ਆਸ਼ਰਮ ਵਿਖੇ ਪਹੁੰਚਾਇਆ
ਸੇਵਾਦਾਰਾਂ ਦਾ ਜਿਨਾਂ ਵੀ ਧੰਨਵਾਦ ਕਰੀਏ ਉਨ੍ਹਾਂ ਘੱਟ-ਡਾ. ਸ਼ਾਮ ਲਾਲ
(ਸੁਨੀਲ ਚਾਵਲਾ) ਸਮਾਣਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆਂ ’ਤੇ ਚੱਲਦਿਆਂ ਸੇਵਾਦਾਰਾਂ ਵੱਲੋਂ ਸੜਕ ਕਿਨਾਰੇ ਘੁੰਮ ਰਹੇ ਇੱਕ ਮੰਦਬੁੱਧੀ ਔਰਤ ਨੂੰ ਪਿੰਗਲਾ ਆਸ਼ਰਮ ਵਿਖੇ ਪਹੁੰਚਾ ਕੇ ਮਾਨਵਤਾ ...
ਪਟਿਆਲਾ ਪੁਲਿਸ ਵੱਲੋਂ ਇੱਕ ਵਿਅਕਤੀ ਅਫੀਮ ਸਮੇਤ ਗ੍ਰਿਫਤਾਰ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਦੋ ਕਿਲੋ 600 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਵਰੁਨ ਸ਼ਰਮਾ ਨੇ ਦੱਸਿਆ ਕਿ ਇੰਸਪੈਕਟਰ ਕਿਰਪਾਲ ਸਿੰਘ ਐਸ.ਐਚ.ਓ ਥਾਣਾ ਸਦਰ ਰਾਜਪੁਰਾ ਵੱਲੋਂ ਨਸ਼ਾ ਰੋਕੂ ਸਬੰਧੀ ਕੀਤੇ...
ਜ਼ਿਲ੍ਹੇ ’ਚ ਡੇਂਗੂ ਦਾ ਕਹਿਰ ਜਾਰੀ, ਹੁਣ ਤੱਕ 461 ਡੇਂਗੂ ਦੇ ਕੇਸ ਮਿਲੇ
ਲੰਘੇ ਹਫਤੇ ਦੌਰਾਨ 35019 ਥਾਵਾਂ-ਘਰਾਂ ਦਾ ਦੌਰਾ ਕਰਕੇ 284 ਥਾਂਵਾ ’ਤੇ ਮਿਲਿਆ ਲਾਰਵਾ ਕਰਵਾਇਆ ਨਸ਼ਟ: ਸਿਵਲ ਸਰਜਨ ਡਾ. ਰਮਿੰਦਰ ਕੌਰ
(ਨਰਿੰਦਰ ਸਿੰਘ ਬਠੋਈ) ਪਟਿਆਲਾ। ਜ਼ਿਲ੍ਹੇ ’ਚ ਡੇਂਗੂ (Dengue) ਦਾ ਕਹਿਰ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ। ਹੁਣ ਤੱਕ ਜ਼ਿਲ੍ਹੇ ਵਿੱਚ 461 ਡੇਂਗੂ ਕੇਸ ਰਿਪੋਰਟ ਹੋ ਚੁੱਕ...
ਸ਼ਹੀਦ ਅਵਤਾਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ, ਛੇ ਸਾਲ ਦੀ ਬੇਟੀ ਨੂਰ ਨੇ ਦਿੱਤੀ ਚਿਖਾ ਨੂੰ ਅੱਗ
ਦੇਸ਼ ਦੇ ਜਵਾਨ ਸਰਹੱਦਾਂ ਦੀ ਰਾਖੀ ਕਰਦੇ ਹਨ ਤਾਂ ਅਸੀ ਅਰਾਮ ਨਾਲ ਸੌਂਦੇ ਹਾਂ : ਪਠਾਣ ਮਾਜਰਾ (India Army)
(ਰਾਮ ਸਰੂਪ ਪੰਜੋਲਾ) ਸਨੌਰ। ਬੀ.ਐਸ.ਐਫ ਜਵਾਨ ਅਵਤਾਰ ਸਿੰਘ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਖਾਸੀਆਂ ਦੇ ਸਮਸ਼ਾਨਘਾਟ ਵਿਖੇ ਧਾਰਮਿਕ ਰੀਤੀ ਰਿਵਾਜਾਂ ਨਾਲ ਕਰ ਦਿੱਤਾ ਗਿਆ, ਜਿਨ੍ਹਾਂ ਦੀ ...
ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਮਾਈਗ੍ਰੇਟ ਨਾ ਕਰਨ ਸਬੰਧੀ ਐਸਡੀਐਮ ਅਮਲੋਹ ਨੂੰ ਦਿੱਤਾ ਮੰਗ ਪੱਤਰ
ਅਸੀਂ ਆਪਣੀ ਪੜ੍ਹਾਈ ਦੇਸ਼ ਭਗਤ ਵਿੱਚ ਹੀ ਕਰਨਾ ਚਾਹੁੰਦੇ ਹਾਂ : ਵਿਦਿਆਰਥੀ
(ਅਨਿਲ ਲੁਟਾਵਾ) ਅਮਲੋਹ। ਦੇਸ਼ ਭਗਤ ਯੂਨੀਵਰਸਿਟੀ (Desh Bhagat University) ਦੇ ਨਰਸਿੰਗ ਦੇ ਜਿਆਦਾਤਰ ਵਿਦਿਆਰਥੀਆਂ ਦੇ ਵੱਲੋਂ ਅੱਜ ਐਸਡੀਐਮ ਅਮਲੋਹ ਗੁਰਵਿੰਦਰ ਸਿੰਘ ਜੌਹਲ ਨੂੰ ਨਰਸਿੰਗ ਦੇ ਸਾਰੇ ਵਿਦਿਆਰਥੀਆਂ ਨੂੰ ਮਾਈਗ੍ਰੇਟ ਨ...
ਚੋਰੀ ਕੀਤੇ ਗਏ ਚੀਨੀ ਦੇ 192 ਗੱਟਿਆਂ ਸਮੇਤ ਦੋ ਕਾਬੂ
ਮੁਲਜ਼ਮਾਂ ਕੋਲੋਂ ਪੁੱਛਗਿਛ ਜਾਰੀ, ਟਰੱਕ ਦੀ ਬਰਾਮਦਗੀ ਕਰਾਉਣ ਬਾਕੀ : ਉੱਪ ਕਪਤਾਲ ਦਲਜੀਤ ਸਿੰਘ ਵਿਰਕ (Sugar Stolen )
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਚੋਰੀ ਕੀਤੇ ਗਏ ਚੀਨੀ (Sugar Stolen ) ਦੇ 192 ਗੱਟਿਆਂ ਸਮੇਤ ਦੋ ਨੂੰ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣ...
ਪਟਿਆਲਾ ਜੇਲ੍ਹ ਅੰਦਰ ਦੋ ਧੜੇ ਭਿੜੇ, 6 ਜਖ਼ਮੀ
4 ਨੂੰ ਰਜਿੰਦਰਾ ਹਸਪਤਾਲ ਦਾਖਲ ਕਰਵਾਇਆ, ਦੋ ਜਣੇ ਜੇਲ੍ਹ ਵਾਲੇ ਹਸਪਤਾਲ ’ਚ ਦਾਖਲ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਜੇਲ੍ਹ (Patiala Jail) ’ਚ ਦੋ ਧੜਿਆਂ ਵਿਚਕਾਰ ਲੜਾਈ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਜੇਲ੍ਹ ਅੰਦਰ ਬੰਦ 6 ਹਵਾਲਾਤੀ /ਕੈਦੀ ਜਖਮੀ ਹੋ ਗਏ। ਜਾਣਕਾਰੀ ਮਿਲੀ ਹੈ ਕਿ ਇਨ੍ਹਾ...
ਬਲਜੀਤ ਕੌਰ ਇੰਸਾਂ ਨੇ ਖੱਟਿਆ ਸਰੀਰਦਾਨੀ ਹੋਣ ਦਾ ਮਾਣ
ਮ੍ਰਿਤਕ ਦੇਹ ਕੀਤੀ ਗਈ ਮੈਡੀਕਲ ਖੋਜਾਂ ਲਈ ਦਾਨ (Body Donation)
(ਸੁਨੀਲ ਚਾਵਲਾ) ਸਮਾਣਾ। ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਸਥਾਨਕ ਸ਼ਹਿਰ ਦੇ ਸਹਿਜਪੁਰਾ ਰੋਡ ਦੇ ਵਸਨੀਕ ਬਲਜੀਤ ਕੌਰ ਇੰਸਾਂ (63) ਪਤਨੀ ਹਾਕਮ ਸਿੰਘ ਇੰਸਾਂ ਨੇ ਦੇਹਾਂਤ ਉਪਰੰਤ ਸਰੀਰਦਾਨੀ ਬਣਨ ਦਾ ਮਾਣ ਹਾਸਲ ਕੀਤਾ ...