ਪਟਿਆਲਾ ਰੈਲੀ ’ਚ ਵੀ ਸਰਕਾਰੀ ਬੱਸਾਂ ਰਾਹੀਂ ਪੁੱਜਣਗੇ ਆਪ ਵਲੰਟੀਅਰ
ਪਟਿਆਲਾ ਰੈਲੀ ’ਚ ਸਰਕਾਰੀ ਬੱਸਾਂ ਭੇਜਣ ’ਤੇ ਵਿਰੋਧੀਆਂ ਨੇ ਚੁੱਕੇ ਸੁਆਲ
1200 ਦੇ ਕਰੀਬ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੀਆਂ ਬੱਸਾਂ ਦੀ ਹੋਵੇਗੀ ਵਰਤੋਂ
ਵੱਖ ਵੱਖ ਜ਼ਿਲ੍ਹਿਆਂ ’ਚ ਬੱਸਾਂ ਦੀ ਵੰਡ ਵਾਲਾ ਪੱਤਰ ਵੀ ਵਾਇਰਲ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹਸਪਤਾਲਾਂ ਅ...
ਕੁਸ਼ਤੀ ਦੰਗਲ : ਸੋਨੂੰ ਰਾਈਏਵਾਲ ਨੇ ਜਿੱਤੀ ਝੰਡੀ ਦੀ ਕੁਸ਼ਤੀ
ਮਨਿੰਦਰ ਸਿੰਘ ਮਨੀ ਬੜਿੰਗ ਨੇ ਕੀਤੇ ਇਨਾਮ ਤਕਸੀਮ (Wrestling Dangal)
(ਅਨਿਲ ਲੁਟਾਵਾ) ਅਮਲੋਹ। ਬਾਬਾ ਯਾਮੀ ਸ਼ਾਹ ਸਾਬਰੀ ਜੀ ਦੀ ਯਾਦ ਵਿੱਚ ਨਗਰ ਨਿਵਾਸੀਆਂ ਤੇ ਗ੍ਰਾਮ ਪੰਚਾਇਤ ਪਿੰਡ ਤੰਧਾਬੱਧਾ ਵੱਲੋਂ ਗੁੱਗਾ ਜਾਹਰ ਪੀਰ ਦੇ ਸਥਾਨ ਤੇ 26ਵਾਂ ਕੁਸ਼ਤੀ ਦੰਗਲ ਕਰਵਾਇਆ ਗਿਆ। ਜਿਸ ਦਾ ਉਦਘਾਟਨ ਚੇਅਰਮੈਨ ਅਜੈ ਸਿੰ...
ਪੁਰਾਣੀ ਪੈਨਸ਼ਨ ਬਹਾਲੀ ਲਈ ਪੰਜਾਬ ਸਰਕਾਰ ਖਿਲਾਫ਼ ਜ਼ਬਰਦਸ ਰੋਸ-ਪ੍ਰਦਰਸ਼ਨ
ਪੰਜਾਬ ਸਰਕਾਰ ਪੈਨਸ਼ਨ ਲਾਗੂ ਕਰਨ ਦੀ ਥਾਂ ਮੁਲਾਜ਼ਮਾਂ ਨੂੰ ਤੰਗ- ਪ੍ਰੇਸ਼ਾਨ ਕਰਨ ’ਤੇ ਉਤਰੀ : ਵਿਰਕ (Old Pension)
(ਨਰਿੰਦਰ ਸਿੰਘ ਬਠੋਈ) ਪਟਿਆਲਾ। ਪੁਰਾਣੀ ਪੈਨਸ਼ਨ (Old Pension) ਬਹਾਲ ਕਰਾਉਣ ਲਈ ਸੀ. ਪੀ. ਐਫ. ਕਰਮਚਾਰੀ ਯੂਨੀਅਨ ਵੱਲੋਂ ਪੰਜਾਬ ਭਰ ਵਿਚ ਉਲੀਕੇ ਗਏ ਪ੍ਰੋਗਰਾਮ ਤਹਿਤ ਕਈ ਜ਼ਿਲ੍ਹਿਆਂ ਵਿਚ ਪੰ...
ਇਸ ਜ਼ਿਲ੍ਹੇ ’ਚ ਪੈਡੀ ਸਟਰਾਅ ਰੀਪਰ ਮਸ਼ੀਨ ਚਲਾਉਣ ’ਤੇ ਪਾਬੰਦੀ
ਖੇਤੀਬਾੜੀ ਅਫ਼ਸਰ ਦੀ ਮਨਜ਼ੂਰੀ ਨਾਲ ਬੇਲਰ ਨਾਲ ਗੰਢਾਂ ਬਣਾਉਣ ਲਈ ਰੀਪਰ ਦੀ ਵਰਤੋਂ ਕੀਤੀ ਜਾ ਸਕੇਗੀ (Reaper Machine)
(ਸੱਚ ਕਹੂੰ ਨਿਊਜ਼) ਪਟਿਆਲਾ। ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਤੇ ਡਿਜਾਸਟਰ ਮੈਨੇਜ...
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਲਗਾਏ ਧਰਨੇ ਦੌਰਾਨ ਮਜ਼ਦੂਰ ਔਰਤ ਦੀ ਸਿਹਤ ਵਿਗੜੀ
ਇਲਾਜ਼ ਲਈ ਕਰਵਾਇਆ ਗਿਆ ਰਜਿੰਦਰਾ ਹਸਪਤਾਲ ਭਰਤੀ, ਡਾਕਟਰਾਂ ਵੱਲੋਂ ਜਾਂਚ ਜਾਰੀ
ਤੀਜੇ ਹਿੱਸੇ ਦੀ ਜ਼ਮੀਨ ਅਤੇ ਗ੍ਰਿਫ਼ਤਾਰ ਮਜ਼ਦੂਰ ਆਗੂਆਂ ਦੀ ਰਿਹਾਈ ਲਈ ਲਗਾਇਆ ਧਰਨਾ 9ਵੇਂ ਦਿਨ ’ਚ ਪਹੁੰਚਾਇਆ
(ਨਰਿੰਦਰ ਸਿੰਘ ਬਠੋਈ) ਪਟਿਆਲਾ। ਨੇੜਲੇ ਪਿੰਡ ਮੰਡੌਰ ਦੀ ਤੀਜੇ ਹਿੱਸੇ ਦੀ ਜ਼ਮੀਨ ਪ੍ਰਾਪਤ ਕਰਨ ਅਤੇ ਗ੍ਰਿਫ਼...
ਜ਼ਿਲ੍ਹੇ ’ਚ ਦਾਖਲ ਹੋਣ ਵਾਲੀਆਂ ਸਾਰੀਆਂ ਸੜਕਾਂ ’ਤੇ ਨਾਕਾਬੰਦੀ, ਪੁਲਿਸ ਨੇ ਫਲੈਗ ਮਾਰਚ ਕੱਢਿਆ
ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ : ਡੀਐੱਸਪੀ ਰਾਜ ਕੁਮਾਰ
(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਅੱਜ ਕਾਨੂੰਨ ਵਿਵਸਥਾ ਨੂੰ ਸੁਚਾਰੂ ਅਤੇ ਅਮਨ-ਸ਼ਾਤੀ ਨੂੰ ਬਹਾਲ ਰੱਖਣ ਦੇ ਮੱਦੇਨਜ਼ਰ ਪੁਲਿਸ ਨੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਡੀਐੱਸਪੀ. ਰਾਜ ਕੁਮਾਰ ਦੀ ਅਗਵਾਈ ...
ਨਸ਼ਿਆਂ ਖਿਲਾਫ਼ ਹੋਵੇਗਾ ਸੈਂਪਲ ਸਰਵੇ, ਪਟਿਆਲਾ ਤੋਂ ਹੋਵੇਗੀ ਸ਼ੁਰੂਆਤ
ਨਸ਼ੇ ਦੇ ਆਦੀ ਵਿਅਕਤੀਆਂ ਨੂੰ ਨਸ਼ੇ ਛੱਡ ਕੇ ਹੋਰਨਾਂ ਲਈ ਪ੍ਰੇਰਣਾ ਸਰੋਤ ਤੇ ਰੋਲ ਮਾਡਲ ਬਣਨ ਦਾ ਸੱਦਾ (Drug Addiction)
ਰਾਜਿੰਦਰਾ ਹਸਪਤਾਲ ਦਾ ਮਾਡਲ ਨਸ਼ਾ ਮੁਕਤੀ ਕੇਂਦਰ ਬਣੇਗਾ ਸੈਂਟਰ ਆਫ਼ ਐਕਸੀਲੈਂਸ: ਡਾ. ਬਲਬੀਰ ਸਿੰਘ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ...
ਬਲਾਕ ਪੱਧਰੀ ਨਾਮ ਚਰਚਾ ਦੌਰਾਨ ਸਾਧ-ਸੰਗਤ ਨੇ ਗਾਇਆ ਗੁਰੂ ਜੱਸ
(ਸੁਨੀਲ ਚਾਵਲਾ) ਸਮਾਣਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਐਮਐਸਜੀ ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ ਵਿਖੇ ਬਲਾਕ ਪੱਧਰੀ ਨਾਮ ਚਰਚਾ ਹੋਈ ਜਿਸ ਵਿਚ ਵੱਡੀ ਗਿਣਤੀ ’ਚ ਸਾਧ ਸੰਗਤ ਨੇ ਸ਼ਿਰਕਤ ਕੀਤੀ। (Naamcharcha)
ਇਹ ਵੀ ਪੜ੍ਹੋ ...
ਮਹਿੰਦਰਾ ਕਾਲਜ ’ਚ ਤੀਜ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ
ਮੁੱਖ ਮਹਿਮਾਨ ਪ੍ਰੋ. (ਡਾ.) ਹਰਵਿੰਦਰ ਕੌਰ ਦਾ ਪਿ੍ਰੰਸੀਪਲ ਅਮਰਜੀਤ ਸਿੰਘ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਨਿੱਘਾ ਸਵਾਗਤ (Teej Festival)
ਮਹਿੰਦਰਾ ਕਾਲਜ, ਪਟਿਆਲਾ ਉੱਤਰੀ ਭਾਰਤ ਦੀ ਇੱਕ ਨਾਮਵਰ ਅਤੇ ਸ਼ਾਨਦਾਰ ਸੰਸਥਾ ਹੈ-ਪ੍ਰੋ. ਹਰਵਿੰਦਰ ਕੌਰ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸਰਕਾਰੀ ਮਹਿੰਦਰਾ ਕਾ...
ਭਰਤ ਇੰਦਰ ਚਾਹਲ ਵਿਰੁੱਧ ਲੁੱਕ ਆਊਟ ਨੋਟਿਸ ਜਾਰੀ
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ
(ਸੱਚ ਕਹੂੰ ਨਿਊਜ਼) ਪਟਿਆਲਾ। ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਨਾਮਜ਼ਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤ ਇੰਦਰ ਚਾਹਲ (Bharat Inder Chahal) ਵਿਰੁੱਧ ਲੁੱਕ ਆਊਟ ਕਾਰਨਰ (LOC) ਨੋਟਿਸ ਜਾਰੀ ਕੀ...