ਅੱਜ ਤੋਂ ਸਰਕਾਰੀ ਦਫਤਰ ਦਾ ਸਮਾਂ ਹੋਇਆ ਤਬਦੀਲ, ਜਾਣੋ ਕਿੰਨੇ ਵਜੇ ਖੁੱਲ੍ਹਣਗੇ ਦਫਤਰ
ਜ਼ਿਲ੍ਹੇ ਦੇ ਸਾਰੇ ਸਰਕਾਰੀ ਵਿਭਾਗ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾ ਦੀ ਪਾਲਣਾ ਯਕੀਨੀ ਬਣਾਉਣ : ਡਿਪਟੀ ਕਮਿਸ਼ਨਰ
ਸਵੇਰੇ 7.30 ਵਜੇ ਖੁੱਲਣਗੇ ਤੇ ਦੁਪਿਹਰ 2 ਹੋਣਗੇ ਬੰਦ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਅੱਜ ਤੋਂ ਜ਼ਿਲ੍ਹੇ ਦੇ ਸਾਰੇ ਸਰਕਾਰੀ ਵਿਭਾਗਾਂ ਦੇ ਦਫਤਰਾਂ ਦਾ ਪੰਜਾਬ ਸਰਕਾਰ ਵੱਲੋਂ ਖੁੱਲ੍ਹਣ ਦ...
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ਦਾ ਅਚਾਨਕ ਨਿਰੀਖਣ
(ਸੱਚ ਕਹੂੰ ਨਿਊਜ) ਪਟਿਆਲਾ। ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਰੁਪਿੰਦਰਜੀਤ ਚਹਿਲ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ -ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਮਾਨੀ ਅਰੋੜਾ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਅਤੇ ਓਪਨ ਜ...
ਆਖਰਕਾਰ ਸ਼ਾਹੀ ਸ਼ਹਿਰ ਪਟਿਆਲਾ ਦੀਆਂ ਖਸਤਾ ਹਾਲਤ ਸੜਕਾਂ ਤੋਂ ਲੋਕਾਂ ਨੂੰ ਮਿਲੇਗੀ ਨਿਜ਼ਾਤ
ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਵਿਭਾਗਾਂ ਨਾਲ ਮੀਟਿੰਗ, ਏ.ਡੀ.ਸੀ. ਗੌਤਮ ਜੈਨ ਦੀ ਅਗਵਾਈ ’ਚ ਕਮੇਟੀ ਗਠਿਤ
(ਨਰਿੰਦਰ ਸਿੰਘ ਬਠੋਈ) ਪਟਿਆਲਾ। ਆਖਰਕਾਰ ਸ਼ਾਹੀ ਸ਼ਹਿਰ ਪਟਿਆਲਾ ਦੀਆਂ ਖਸਤਾ ਹਾਲਤ ਸੜਕਾਂ ਤੋਂ ਸ਼ਹਿਰ ਵਾਸੀਆਂ ਤੇ ਪਿੰਡ ਦੇ ਲੋਕਾਂ ਨੂੰ ਨਿਯਾਤ ਮਿਲਣ ਦੀ ਆਸ ਜਾਗੀ ਹੈ। (Roads Of Patiala) ਜਿਲ੍ਹਾ ਪ੍...
ਪਾਵਰਕੌਮ ਦੀ ਅਣਗਹਿਲੀ ਕਾਰਨ ਸਰਕਾਰ ਨੂੰ ਲੱਗ ਰਿਹਾ ਹੈ ਲੱਖਾਂ ਰੁਪਏ ਦਾ ਚੁੂਨਾ
ਮੁਫ਼ਤ ਬਿਜਲੀ ਮਿਲਣ ਤੋਂ ਬਾਅਦ ਪਾਵਰਕੌਮ ਦਾ ਬਿਜਲੀ ਮੀਟਰਾਂ ਵੱਲ ਧਿਆਨ ਘਟਿਆ
ਕਸਬਾ ਸਨੌਰ ’ਚ ਲੰਮੇ ਸਮੇਂ ਤੋਂ ਸੜੇ ਮੀਟਰਾਂ ਦੇ ਬਕਸੇ ਹੋਏ ਟੇਢੇ, ਕੁੰਡੀਆਂ ’ਤੇ ਹੀ ਜੱਗ ਰਹੀਆਂ ਹਨ ਲਾਈਟਾਂ, ਪਾਵਰਕੌਮ ਕੁੰਭਕਰਨੀ ਨੀਂਦ ਸੁੱਤਾ
(ਰਾਮ ਸਰੂਪ ਪੰਜੋਲਾ) ਸਨੌਰ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ...
ਪਟਿਆਲਾ ਬੱਸ ਅੱਡੇ ’ਤੇ ਫਾਇਰਿੰਗ ਕਰਨ ਵਾਲੇ ਤਿੰਨ ਨੌਜਵਾਨ ਹਥਿਆਰਾਂ ਸਮੇਤ ਕਾਬੂ
ਪੁਲਿਸ ਵੱਲੋਂ ਗੋਲੀ ਚਲਾਉਣ ਵਾਲੇ 3 ਮੁਲਜ਼ਮ 2 ਪਿਸਟਲਾਂ ਅਤੇ 6 ਰੋਦਾਂ ਸਮੇਤ ਕਾਬੂ
ਪੁਲਿਸ ਦਾ ਦਾਅਵਾ, ਮੁਲਜ਼ਮਾਂ ਦਾ ਸਬੰਧ ਅਰਸ਼ ਡੱਲਾ ਅਤੇ ਪਰਮਜੀਤ ਸਿੰਘ ਉਰਫ ਪੰਮਾ ਗੈਂਗ ਨਾਲ ਸਬੰਧਤ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਦੇ ਨਵੇਂ ਬੱਸ ਅੱਡੇ ’ਤੇ ਹੋਈ ਗੋਲੀਬਾਰੀ ਦੀ ਘਟਨਾ ’ਚ ਸ਼ਾਮਲ ਤਿੰਨ ਨੌਜਵਾਨਾਂ ਨ...
ਪੈਰਾ ਏਸ਼ੀਅਨ ਖੇਡਾਂ ’ਚ ਚਾਂਦੀ ਦਾ ਤਗਮਾ ਜਿੱਤਣ ਵਾਲੇ ਜੂਨੀਅਰ ਖੇਡ ਅਧਿਕਾਰੀ ਦਾ ਸਨਮਾਨ
ਪੁਰਸ਼ਾਂ ਦੇ ਡਬਲ ਬੈਡਮਿੰਟਨ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਿਆ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ ਆਪਣੇ ਜੂਨੀਅਰ ਸਪੋਰਟਸ ਅਫਸਰ ਰਾਜ ਕੁਮਾਰ ਨੂੰ ਹਾਲ ਹੀ ਵਿੱਚ ਚੀਨ ਦੇ ਹਾਂਗਜ਼ੂ ਵਿੱਚ ਹੋਈਆਂ ਚੌਥੀ ਪੈਰਾ ਏਸ਼ੀਅਨ ਖੇਡਾਂ ਵਿੱਚ ਸ਼ਾਨਦਾਰ ਉਪਲੱਬਧੀ ...
ਕੁਸ਼ਤੀ ਦੰਗਲ : ਸੋਨੂੰ ਰਾਈਏਵਾਲ ਨੇ ਜਿੱਤੀ ਝੰਡੀ ਦੀ ਕੁਸ਼ਤੀ
ਮਨਿੰਦਰ ਸਿੰਘ ਮਨੀ ਬੜਿੰਗ ਨੇ ਕੀਤੇ ਇਨਾਮ ਤਕਸੀਮ (Wrestling Dangal)
(ਅਨਿਲ ਲੁਟਾਵਾ) ਅਮਲੋਹ। ਬਾਬਾ ਯਾਮੀ ਸ਼ਾਹ ਸਾਬਰੀ ਜੀ ਦੀ ਯਾਦ ਵਿੱਚ ਨਗਰ ਨਿਵਾਸੀਆਂ ਤੇ ਗ੍ਰਾਮ ਪੰਚਾਇਤ ਪਿੰਡ ਤੰਧਾਬੱਧਾ ਵੱਲੋਂ ਗੁੱਗਾ ਜਾਹਰ ਪੀਰ ਦੇ ਸਥਾਨ ਤੇ 26ਵਾਂ ਕੁਸ਼ਤੀ ਦੰਗਲ ਕਰਵਾਇਆ ਗਿਆ। ਜਿਸ ਦਾ ਉਦਘਾਟਨ ਚੇਅਰਮੈਨ ਅਜੈ ਸਿੰ...
ਸੰਗਰੁੂਰ ਬਾਈਪਾਸ ’ਤੇ ਪੀਆਰਟੀਸੀ ਦੀਆਂ ਲੋਕਲ ਬੱਸਾਂ ਵਾਲੇ ਕਰ ਰਹੇ ਨੇ ਮਨਮਾਨੀਆਂ
ਆਟੋਂ ਚਾਲਕਾਂ ਨੂੰ ਕਥਿਤ ਰੂਪ ’ਚ ਪਹੁੰਚਾ ਰਹੇ ਨੇ ਫਾਇਦਾ, ਕੁਝ ਸਵਾਰੀਆਂ ਨਾਲ ਹੀ ਕਰ ਰਹੇ ਨੇ ਗੇੜੇ ਪੂਰੇ (PRTC Bus)
ਕਈ ਬੱਸਾਂ ਵਾਲੇ ਆਨੇ-ਬਹਾਨੇ ਸਾਈਡ ’ਤੇ ਖੜ੍ਹਾਕੇ ਰੱਖਦੇ ਨੇ ਬੱਸਾਂ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਦਾ ਨਵਾ ਬੱਸ ਸਟੈਂਡ ਸ਼ਹਿਰ ਤੋਂ ਬਾਹਰ ਚਲੇ ਜਾਣ ਦੇ ਇੱਕ ਮਹੀਨੇ ਬਾ...
ਪੁਲਿਸ ਵੱਲੋਂ ਦੋਹਰੇ ਕਤਲ ਕਾਂਡ ਦਾ ਮਾਮਲਾ ਸੁਲਝਾਇਆ, ਪੰਜ ਮੁਲਜ਼ਮ ਗ੍ਰਿਫਤਾਰ
ਤਿੰਨ ਸਾਲ ਪਹਿਲਾ ਹੋਲੀ ਦੇ ਤਿਉਹਾਰ ’ਤੇ ਹੋਈ ਸੀ ਆਪਸੀ ਤਕਰਾਰਬਾਜ਼ੀ
ਇੱਕ ਮੁਲਜ਼ਮ ਅਜੇ ਪੁਲਿਸ ਦੀ ਪਹੁੰਚ ਤੋਂ ਬਾਹਰ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੁਲਿਸ ਵੱਲੋਂ ਸ਼ਹਿਰ ’ਚ ਪਿਛਲੇ ਦਿਨੀ ਹੋਏ ਦੋਹਰੇ ਕਤਲ ਦੇ ਮਾਮਲੇ ਨੂੰ ਸਲਝਾਉਣ ਦਾ ਦਾਅਵਾ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਪੰਜ ਮੁਲਜ਼ਮਾਂ ...
ਪੰਜਾਬ ਦੇ ਯਾਤਰੀ ਘਰਾਂ ਤੋਂ ਨਾ ਨਿਕਲਣ ਬਾਹਰ, ਕੱਚੇ ਕਾਮਿਆਂ ਦਾ ਵੱਡਾ ਐਲਾਨ
ਯੂਨੀਅਨ ਆਗੂਆਂ ਦਾ ਦਾਅਵਾ, 7 ਹਜ਼ਾਰ ਦੇ ਕਰੀਬ ਕੱਚੇ ਕਾਮੇ ਹੜਤਾਲ ਤੇ | PRTC
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੀਆਰਟੀਸੀ (PRTC) ਪਨਬੱਸ ਦੇ ਕੱਚੇ ਕਾਮਿਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਚੱਕਾ ਜਾਮ ਕੀਤਾ ਹੋਇਆ ਹੈ ਜਿਸ ਨੂੰ ਲੈ ਕੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ...