ਮੀਂਹ ਦਾ ਕਹਿਰ : ਟਾਂਗਰੀ ਨਦੀ ਦੇ ਬੰਨ੍ਹ ਤਿੰਨ ਥਾਵਾਂ ਤੋਂ ਟੁੱਟੇ
ਹਰਿਆਣਾ ਰਾਜ ਨੂੰ ਮਿਲਾਉਂਦਾ ਦੇਵੀਗੜ੍ਹ ਪਿਹੋਵਾ ਰੋਡ ਬੰਦ | Tangri River
ਪਟਿਆਲਾ, (ਖੁਸਵੀਰ ਸਿੰਘ ਤੂਰ)। ਪਟਿਆਲਾ ਜ਼ਿਲ੍ਹੇ ’ਚ ਪਾਣੀ ਕਾਰਨ ਸਥਿਤੀ ਲਗਾਤਾਰ ਵਿਗੜ ਰਹੀ ਹੈ। ਅੱਜ ਟਾਂਗਰੀ (Tangri River) ਨਦੀ ਦੇ ਤਿੰਨ ਥਾਵਾਂ ਤੋਂ ਬੰਨ ਟੁੱਟ ਗਏ ਜਿਸ ਕਾਰਨ ਪਾਣੀ ਹੋਰ ਫੈਲ ਗਿਆ ਹੈ। ਹਰਿਆਣਾ ਰਾਜ ਨੂੰ ਮ...
ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹੇ ਨੂੰ 6 ਕਰੋੜ 28 ਲੱਖ ਰੁਪਏ ਜਾਰੀ
ਲੋੜਵੰਦ ਪਰਿਵਾਰਾਂ ਨੂੰ ਲੜਕੀ ਦੇ ਵਿਆਹ ’ਤੇ ਸੂਬਾ ਸਰਕਾਰ ਵੱਲੋਂ 51 ਹਜ਼ਾਰ ਰੁਪਏ ਦੀ ਦਿੱਤੀ ਜਾਂਦੀ ਹੈ ਮਾਲੀ ਮਦਦ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਅਸ਼ੀਰਵਾਦ ਸਕ...
Punjab News: ਨਾਭਾ ਪੁਲਿਸ ਨੇ ਪਿੰਡ ਰੋਹਟੀ ਛੰਨਾ ਵਿਖੇ ਚਲਾਇਆ ਤਲਾਸ਼ੀ ਅਭਿਆਨ
ਡਰੱਗ ਮਨੀ ਸਮੇਤ ਗਲਤ ਨੰਬਰਾਂ ਵਾਲੇ ਲਗਭਗ ਇੱਕ ਦਰਜਨ ਵਾਹਨ ਜਬਤ ਕੀਤੇ ਗਏ : DSP ਨਾਭਾ | Punjab News
ਨਾਭਾ (ਤਰੁਣ ਕੁਮਾਰ ਸ਼ਰਮਾ)। Punjab News: ਅੱਜ ਸਵੇਰੇ ਤੜਕਸਾਰ ਜਿਲ੍ਹਾ ਪਟਿਆਲਾ ਦੇ ਐਸਪੀ (ਡੀ) ਤੇ ਡੀਐਸਪੀ ਨਾਭਾ ਮਨਦੀਪ ਕੌਰ ਦੀ ਅਗਵਾਈ ’ਚ ਪੁਲਿਸ ਵੱਲੋਂ ਪਿੰਡ ਰੋਹਟੀ ਛੰਨਾ ਵਿਖੇ ਇੱਕ ਵਿਸ਼ੇਸ਼ ਤਲ...
ਹੁਣ ਰਾਜਿੰਦਰਾ ਹਸਪਤਾਲ ’ਚ ਵੀ ਹੋ ਸਕਣਗੀਆਂ ਕੋਕਲੀਅਰ ਇਮਪਲਾਂਟ ਸਰਜਰੀਆਂ
ਰਾਜਿੰਦਰਾ ਹਸਪਤਾਲ ਨੇ ਅਲੀ ਯਾਵਰ ਜੰਗ ਨੈਸ਼ਨਲ ਇੰਸਟੀਚਿਊਟ ਆਫ ਸਪੀਚ ਐਂਡ ਹੀਅਰਿੰਗ ਡਿਸਏਬਿਲਿਟੀਜ ਨਾਲ ਸਮਝੌਤਾ ਸਹੀਬੱਧ
(ਖੁਸਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਦੇ ਰਜਿੰਦਰਾ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ (Rajindra Hospital) ਨੂੰ ਭਾਰਤ ਸਰਕਾਰ ਤੋਂ ਏਡੀਆਈਪੀ ਸਕੀਮ ਅਧੀਨ ਕੋਕਲੀਅਰ ਇਮਪਲਾਂਟ ਸਰਜਰੀ...
ਨਗਰ ਨਿਗਮ ਚੋਣਾਂ ਲੜਨ ਵਾਲੇ ਚਾਹਵਾਨਾਂ ਦੀ ਉਡੀਕ ਹੋਈ ਲੰਮੀ
ਜਨਵਰੀ ਮਹੀਨੇ ’ਚ ਖਤਮ ਹੋ ਗਿਆ ਸੀ ਚਾਰ ਨਗਰ ਨਿਗਮਾਂ ਦਾ ਕਾਰਜਕਾਲ | Municipal Corporation elections
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਦਾ ਇੰਤਜਾਰ ਲੰਮਾ ਹੋ ਰਿਹਾ ਹੈ, ਕਿਉਂਕਿ ਸਰਕਾਰ ਵੱਲੋਂ ਨਿਗਮ ਚੋਣਾਂ ਸਬੰਧੀ ਅਜੇ ਤੱਕ ...
ਸਿਹਤ ਵਿਭਾਗ ਵੱਲੋਂ ਡੇਂਗੂ, ਮਲੇਰੀਆ ਖਿਲਾਫ ਵੱਡਾ ਐਕਸ਼ਨ
ਡੇਂਗੂ, ਮਲੇਰੀਆ ਦੇ ਮੱਛਰਾਂ ਦੇ ਲਾਰਵੇ ਨੂੰ ਖ਼ਤਮ ਕਰਨ ਲਈ ਛੱਪੜਾਂ ਵਿਚ ਛੱਡੀਆਂ ਗੰਬੂਜੀਆਂ ਮੱਛੀਆਂ
(ਨਰਿੰਦਰ ਸਿੰਘ ਬਠੋਈ) ਪਟਿਆਲਾ। ਡੇਂਗੂ, ਮਲੇਰੀਆ ਬਿਮਾਰੀ ਫੈਲਾਉਣ ਵਾਲੇ ਮੱਛਰਾਂ ਦੇ ਲਾਰਵਾ ਨੂੰ ਖ਼ਤਮ ਕਰਨ ਲਈ ਛੱਪੜਾਂ ਵਿਚ ਗੰਬੂਜੀਆ ਮੱਛੀਆਂ ਛੱਡਣ ਦੀ ਪਿਛਲੇ ਹਫ਼ਤੇ ਤੋਂ ਹੋਈ ਸ਼ੁਰੂਆਤ ਦੌਰਾਨ ਹੁਣ ਤੱਕ 16...
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਲਗਾਏ ਧਰਨੇ ਦੌਰਾਨ ਮਜ਼ਦੂਰ ਔਰਤ ਦੀ ਸਿਹਤ ਵਿਗੜੀ
ਇਲਾਜ਼ ਲਈ ਕਰਵਾਇਆ ਗਿਆ ਰਜਿੰਦਰਾ ਹਸਪਤਾਲ ਭਰਤੀ, ਡਾਕਟਰਾਂ ਵੱਲੋਂ ਜਾਂਚ ਜਾਰੀ
ਤੀਜੇ ਹਿੱਸੇ ਦੀ ਜ਼ਮੀਨ ਅਤੇ ਗ੍ਰਿਫ਼ਤਾਰ ਮਜ਼ਦੂਰ ਆਗੂਆਂ ਦੀ ਰਿਹਾਈ ਲਈ ਲਗਾਇਆ ਧਰਨਾ 9ਵੇਂ ਦਿਨ ’ਚ ਪਹੁੰਚਾਇਆ
(ਨਰਿੰਦਰ ਸਿੰਘ ਬਠੋਈ) ਪਟਿਆਲਾ। ਨੇੜਲੇ ਪਿੰਡ ਮੰਡੌਰ ਦੀ ਤੀਜੇ ਹਿੱਸੇ ਦੀ ਜ਼ਮੀਨ ਪ੍ਰਾਪਤ ਕਰਨ ਅਤੇ ਗ੍ਰਿਫ਼...
ਸ਼ਹੀਦ ਅਵਤਾਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ, ਛੇ ਸਾਲ ਦੀ ਬੇਟੀ ਨੂਰ ਨੇ ਦਿੱਤੀ ਚਿਖਾ ਨੂੰ ਅੱਗ
ਦੇਸ਼ ਦੇ ਜਵਾਨ ਸਰਹੱਦਾਂ ਦੀ ਰਾਖੀ ਕਰਦੇ ਹਨ ਤਾਂ ਅਸੀ ਅਰਾਮ ਨਾਲ ਸੌਂਦੇ ਹਾਂ : ਪਠਾਣ ਮਾਜਰਾ (India Army)
(ਰਾਮ ਸਰੂਪ ਪੰਜੋਲਾ) ਸਨੌਰ। ਬੀ.ਐਸ.ਐਫ ਜਵਾਨ ਅਵਤਾਰ ਸਿੰਘ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਖਾਸੀਆਂ ਦੇ ਸਮਸ਼ਾਨਘਾਟ ਵਿਖੇ ਧਾਰਮਿਕ ਰੀਤੀ ਰਿਵਾਜਾਂ ਨਾਲ ਕਰ ਦਿੱਤਾ ਗਿਆ, ਜਿਨ੍ਹਾਂ ਦੀ ...
ਮੀਹ ਕਿਸੇ ਲਈ ਰਾਹਤ ਤੇ ਕਿਸੇ ਲਈ ਆਫਤ ਲੈ ਕੇ ਆਇਆ
ਕਿਸਾਨਾਂ ਲਈ ਮੀਹ ਸੋਨੇ ਤੇ ਸੁਹਾਗਾ | Heavy Rain
ਪਟਿਆਲਾ (ਨਰਿੰਦਰ ਸਿੰਘ ਬਠੋਈ)। ਪਿਛਲੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਕਾਰਨ ਜਿਥੇ ਆਮ ਜਨ-ਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਪਿਆ ਸੀ ਅਤੇ ਗਰਮੀ ਨੇ ਲੋਕਾਂ ਦਾ ਜੀਣਾ ਮੁਹਾਲ ਕੀਤਾ ਹੋਇਆ ਸੀ । ਇਸ ਗਰਮੀ ਤੋਂ ਬੀਤੀ ਦੇਰ ਰਾਤ ਪਏ ਭਾਰੀ ਮੀਂਹ ਨੇ ਜਿੱਥੇ ਸਹ...
ਗਾਇਕ ਕਰਨ ਔਜਲਾ ਦਾ ਸਾਥੀ ਸਾਰਪੀ ਘੁੰਮਣ ਗ੍ਰਿਫਤਾਰ
ਏਜੀਟੀਐਫ ਦੀ ਟੀਮ ਵੱਲੋਂ ਕੀਤਾ ਗਿਆ ਗਿਰਫ਼ਤਾਰ | Singer Karan Aujla
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਏਜੀਟੀਐਫ ਦੀ ਟੀਮ ਵੱਲੋਂ ਪੰਜਾਬੀ ਗਾਇਕ ਕਰਨ ਔਜਲਾ (Singer Karan Aujla) ਦੇ ਮੈਨੇਜਰ ਸ਼ਾਰਪੀ ਘੁੰਮਣ ਨੂੰ ਪਟਿਆਲਾ ਤੋਂ ਗ੍ਰਿਫਤਾਰ ਕਰਨ ਦੀ ਖਬਰ ਹੈ। ਇਸ ਸਬੰਧੀ ਭਾਵੇਂ ਕਿ ਕੋਈ ਵੀ ਪੁਲਿਸ ਅਧਿਕਾਰੀ...