ਮਈ ਮਹੀਨੇ ’ਚ ਮੀਂਹ ਦੀਆਂ ਲਹਿਰਾ-ਬਹਿਰਾਂ, 11 ਸਾਲਾਂ ਦਾ ਰਿਕਾਰਡ ਤੋੜਿਆ
ਪੰਜਾਬ ’ਚ 45.2 ਐੱਮਐੱਮ ਪਿਆ ਮੀਂਹ, ਮੌਸਮ ਵਿਭਾਗ ਦੇ ਅਨੁਮਾਨ ਤੋਂ 161 ਫੀਸਦੀ ਜਿਆਦਾ ਪਿਆ ਮੀਂਹ
ਰੂਪਨਗਰ ਜ਼ਿਲ੍ਹੇ ਅੰਦਰ 100 ਐਮਐਮ ਤੋਂ ਜਿਆਦਾ ਹੋਈ ਬਾਰਸ਼
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਅੰਦਰ ਇਸ ਵਾਰ ਮਈ ਮਹੀਨੇ ਦੌਰਾਨ ਪਏ ਮੀਂਹ ਨੇ ਪਿਛਲੇ 11 ਸਾਲਾਂ ਦੇ ਰਿਕਾਰਡ ਨੂੰ ਤੋੜ ਦਿੱਤਾ ਹੈ। ਮ...
ਪੁਲਿਸ ਵੱਲੋਂ ਜ਼ਿਲ੍ਹੇ ਅੰਦਰ ਨਸ਼ਾ ਤਸਕਰਾਂ ਦੇ ਘਰਾਂ ਦੀ ਫਰੋਲਾ-ਫਰਾਲੀ
ਸੈਕੜੇ ਪੁਲਿਸ ਮੁਲਾਜ਼ਮਾਂ ਵੱਲੋਂ ਜ਼ਿਲ੍ਹੇ ਅੰਦਰ ਚਲਾਇਆ ਤਲਾਸ਼ੀ ਅਭਿਆਨ (Police Raid)
ਸਮਾਜ ਵਿਰੋਧੀ ਲੋਕਾਂ ਲਈ ਜ਼ਿਲ੍ਹੇ ਅੰਦਰ ਕੋਈ ਥਾਂ ਨਹੀਂ-ਵਰੁਣ ਸ਼ਰਮਾ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਜ਼ਿਲ੍ਹੇ ਭਰ ਅੰਦਰ ਅੱਜ ਭੈੜੇ ਅਨਸਰਾਂ ਖਿਲਾਫ਼ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੇ ਤਹਿਤ...
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ਦਾ ਅਚਾਨਕ ਨਿਰੀਖਣ
(ਸੱਚ ਕਹੂੰ ਨਿਊਜ) ਪਟਿਆਲਾ। ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਰੁਪਿੰਦਰਜੀਤ ਚਹਿਲ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ -ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਮਾਨੀ ਅਰੋੜਾ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਅਤੇ ਓਪਨ ਜ...
ਖੇਤਾਂ ਵਿੱਚ ਨਹਿਰੀ ਪਾਣੀ ਲਈ ਕਿਸਾਨਾਂ ਵੱਲੋਂ ਤਿੰਨ ਦਿਨਾਂ ਮੋਰਚਾ ਸ਼ੁਰੂ
ਨਹਿਰੀ ਵਿਭਾਗ ਦੇ ਐਸੀ ਦਫ਼ਤਰ ਅੱਗੇ ਠੋਕਿਆ ਧਰਨਾ, 11 ਜ਼ਿਲਿਆਂ ਵਿੱਚ ਕਿਸਾਨਾਂ ਵੱਲੋਂ ਪ੍ਰਦਰਸ਼ਨ ਸ਼ੁਰੂ | Canal Water
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਖੇਤਾਂ ਵਿੱਚ ਨਹਿਰੀ ਵਿਭਾਗ ਦਾ ਪਾਣੀ (Canal Water) ਪਹੁਚਾਉਣ ਲਈ ਕਿਸਾਨਾਂ ਵਲੋਂ ਆਪਣਾ ਮੋਰਚਾ ਵਿੱਢ ਦਿੱਤਾ ਹੈ। ਅੱਜ ਭਾਰਤੀ ਕਿਸਾਨ ਯੂਨੀਅਨ ਏਕਤ...
ਬਹੁਤੀਆਂ ਸਰਪੰਚ ਔਰਤਾਂ ਦੇ ਪਤੀ ਹੀ ਕਰਦੇ ਨੇ ਅਸਲ ਸਰਪੰਚੀ
ਪੰਜਾਬੀ ਯੂਨੀਵਰਸਿਟੀ ਦੀ ਖੋਜ ’ਚ ਆਇਆ ਸਾਹਮਣੇ, ਕਾਨੂੰਨ ਦੀ ਭਾਸ਼ਾ ਵਿਚਲਾ ਮੁਹਾਵਰਾ ਹੈ ਮਰਦ ਪੱਖੀ | Women Sarpanch
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਭਾਰਤ ਦੇ ਪਿੰਡਾਂ ਵਿਚਲੀਆਂ ਸਰਪੰਚ ਔਰਤਾਂ (Women Sarpanch) ਦੇ ਪਤੀ ਹੀ ਅਸਲ ਵਿੱਚ ਸਰਪੰਚ ਹੁੰਦੇ ਹਨ ਭਾਰਤੀ ਸਮਾਜ ਵਿੱਚ ਔਰਤਾਂ ਦੀ ਸਥਿਤੀ ਮਰਦ ਦੇ ਮ...
ਵਿਜੀਲੈਂਸ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ
ਉਸਦੇ ਸਾਥੀ ਜੂਨੀਅਰ ਸਹਾਇਕ ਵਿਰੁੱਧ ਵੀ ਰਿਸ਼ਵਤਖੋਰੀ ਦਾ ਮਾਮਲਾ ਦਰਜ
(ਗੁਰਪ੍ਰੀਤ ਸਿੰਘ) ਸੰਗਰੂਰ। ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਫੁਟਕਲ ਸ਼ਾਖ਼ਾ, ਤਹਿਸੀਲ ਦਫ਼ਤਰ, ਸੰਗਰੂਰ ਵਿਖੇ ਤਾਇਨਾਤ ਕਲਰਕ ਅੰਕਿਤ ਗਰਗ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤ...
ਛੋਟੀ ਬਾਰਾਂਦਰੀ ਦੇ ਬੇਅੰਤ ਕੰਪਲੈਕਸ ’ਚ ਛੱਪੜ ਦਾ ਪਾਣੀ ਨਗਰ ਨਿਗਮ ਨੇ ਕੀਤਾ ਸਾਫ
ਸਿਹਤ ਵਿਭਾਗ ਦੀਆਂ ਟੀਮਾਂ ਵੀ ਮੌਕੇ ’ਤੇ ਪਹੁੰਚੀਆਂ ਗੰਦੇ ਪਾਣੀ ’ਤੇ ਕੀਤਾ ਦਵਾਈ ਦਾ ਛਿੜਕਾਅ
ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਬੇਅੰਤ ਕੰਪਲੈਕਸ ਦੇ ਦਫਤਰਾਂ ਵਾਲਿਆਂ ਨੂੰ ਟੈਕੀਆਂ ਦੀ ਮੁਰੰਮਤ ਕਰਵਾਉਣ ਲਈ ਕਿਹਾ, ਨਹੀ ਤਾਂ ਆਉਣ ਵਾਲੇ ਦਿਨਾਂ ’ਚ ਹੋਵੇਗਾ ਜੁਰਮਾਨਾ
(ਨਰਿੰਦਰ ਸਿੰਘ ਬਠੋਈ) ਪਟਿਆਲਾ। ਪਿ...
ਖਬਰ ਦਾ ਅਸਰ : ਛੱਪੜ ਦਾ ਰੂਪ ਧਾਰ ਚੁੱਕੇ ਪਾਣੀ ਨੂੰ ਨਗਰ ਨਿਗਮ ਦੇ ਕਰਮਚਾਰੀਆਂ ਨੇ ਕੀਤਾ ਸਾਫ਼
ਛੋਟੀ ਬਾਰਾਂਦਰੀ ਦੇ ਬੇਅੰਤ ਕੰਪਲੈਕਸ ’ਚ ਇਕੱਠਾ ਹੋਇਆ ਸੀ ਪਾਣੀ
ਸਿਹਤ ਵਿਭਾਗ ਦੀਆਂ ਟੀਮਾਂ ਵੀ ਮੌਕੇ ’ਤੇ ਪਹੁੰਚੀਆਂ ਗੰਦੇ ਪਾਣੀ ’ਤੇ ਕੀਤਾ ਦਵਾਈ ਦਾ ਛਿੜਕਾਅ
ਪਟਿਆਲਾ (ਨਰਿੰਦਰ ਸਿੰਘ ਬਠੋਈ)। ਪਿਛਲੇ ਦਿਨੀਂ ਪਏ ਮੀਹ ਕਾਰਨ ਛੋਟੀ ਬਾਰਾਦਰੀ ਦੇ ਬੇਅੰਤ ਕੰਪਲੈਕਸ ਦੇ ਸਾਹਮਣੇ ਵਾਲੀ ਸੜਕ ਅਤੇ ਕੰਪਲੈਕਸ ...
ਖੁਸ਼ਖਬਰੀ ! ਯਾਤਰੀਆਂ ਦੀ ਸਹੂਲਤ ਲਈ ਪੀਆਰਟੀਸੀ ਨੇ ਕੀਤਾ ਵੱਡਾ ਉਪਰਾਲਾ
ਯਾਤਰੀਆਂ ਦੀ ਸਹੂਲਤ ਲਈ ਪੀਆਰਟੀਸੀ ਵੱਲੋਂ ਹੈਲਪ ਨੰਬਰ ਜਾਰੀ
ਪੀ.ਆਰ.ਟੀ.ਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਕੀਤਾ ਜਾਰੀ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੀਆਰਟੀਸੀ ਵੱਲੋਂ ਅੱਜ ਯਾਤਰੀਆਂ ਦੀ ਸਹੂਲਤ ਲਈ ਹੈਲਪ ਨੰਬਰ ਜਾਰੀ ਕੀਤਾ ਗਿਆ। ਇਹ ਹੈਲਪ ਨੰਬਰ 95921-95923 (PRTC Helpline) ਹੈ। ਇਸ ...
ਮੀਹ ਕਿਸੇ ਲਈ ਰਾਹਤ ਤੇ ਕਿਸੇ ਲਈ ਆਫਤ ਲੈ ਕੇ ਆਇਆ
ਕਿਸਾਨਾਂ ਲਈ ਮੀਹ ਸੋਨੇ ਤੇ ਸੁਹਾਗਾ | Heavy Rain
ਪਟਿਆਲਾ (ਨਰਿੰਦਰ ਸਿੰਘ ਬਠੋਈ)। ਪਿਛਲੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਕਾਰਨ ਜਿਥੇ ਆਮ ਜਨ-ਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਪਿਆ ਸੀ ਅਤੇ ਗਰਮੀ ਨੇ ਲੋਕਾਂ ਦਾ ਜੀਣਾ ਮੁਹਾਲ ਕੀਤਾ ਹੋਇਆ ਸੀ । ਇਸ ਗਰਮੀ ਤੋਂ ਬੀਤੀ ਦੇਰ ਰਾਤ ਪਏ ਭਾਰੀ ਮੀਂਹ ਨੇ ਜਿੱਥੇ ਸਹ...