Patwari

Bribe: ਮਾਲ ਰਿਕਾਰਡ ਦੇਣ ਬਦਲੇ 25 ਹਜ਼ਾਰ ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ

(ਜਸਵੀਰ ਸਿੰਘ ਗਹਿਲ) ਲੁਧਿਆਣਾ। ਜ਼ਿਲ੍ਹਾ ਲੁਧਿਆਣਾ ਦੇ ਪਿੰਡ ਜੱਸੀਆਂ ਵਿਖੇ ਤਾਇਨਾਤ ਇੱਕ ਪਟਵਾਰੀ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ। ਬਿਊਰੋ ਮੁਤਾਬਕ ਪਟਵਾਰੀ ’ਤੇ ਮਾਲ ਰਿਕਾਰਡ ਦੇਣ ਬਦਲੇ ਰਿਸ਼ਵਤ ਮੰਗਣ ਅਤੇ ਲੈਣ ਦਾ ਦੋਸ਼ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert 

ਪਟਵਾਰੀ ਪੰਜ ਹਜ਼ਾਰ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਅੜਿੱਕੇ

ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਸੀ ਸ਼ਿਕਾਇਤ ਮੁਲਜ਼ਮ ਪਟਵਾਰੀ ਨੂੰ ਮੰਗਲਵਾਰ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ   (ਜਸਵੀਰ ਸਿੰਘ ਗਹਿਲ) ਲੁਧਿਆਣਾ। Bribe ਵਿਜੀਲੈਂਸ ਬਿਊਰੋ ਨੇ ਜ਼ਿਲ੍ਹੇ ‘ਚ ਤਾਇਨਾਤ ਇੱਕ ਮਾਲ ਪਟਵਾਰੀ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ਾਂ ’ਚ ਰੰਗੇ ਹੱਥੀਂ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert 

ਮੁੱਖ ਮੰਤਰੀ ਨੇ ਪਟਵਾਰੀ-ਕਾਨੂੰਨਗੋ ਵਿਵਾਦ ’ਚ ਬੇਰੁਜ਼ਗਾਰਾਂ ਨੂੰ ਦਿੱਤਾ ਤੋਹਫ਼ਾ, 710 ਨਵੇਂ ਪਟਵਾਰੀਆਂ ਨੂੰ ਦਿੱਤੇ ਜਾਣਗੇ ਨਿਯੁਕਤੀ ਪੱਤਰ

ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਪਟਵਾਰੀਆਂ-ਕਾਨੂੰਨਗੋ (Patwari) ਵਿਚਕਾਰ ਚੱਲ ਰਿਹਾ ਵਿਵਾਦ ਭਾਵੇਂ ਅਜੇ ਰੁਕਿਆ ਨਹੀਂ ਹੈ ਪਰ ਇਸ ਵਿਵਾਦ ਨੇ ਬੇਰੁਜ਼ਗਾਰਾਂ ਨੂੰ ਨੌਕਰੀ ਦਾ ਰਾਹ ਜ਼ਰੂਰ ਖੋਲ੍ਹਣ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਕਸ (ਸਾਬਕਾ ਟਵੀਟਰ) ਕਰ ਕੇ ਕਿਹਾ ਕਿ ਉਹ ਸਾਰਿਆਂ ਦੇ ਨਾਲ ਇੱਕ ਖੁਸ਼ਖਬਰੀ ਸਾਂਝੀ ਕਰਨ ਜਾ ਰਹੇ […]
ਪੰਜਾਬ  Breaking News  ਖਾਸ ਖਬਰ 

ਹੁਣ ਪਟਵਾਰੀਆਂ ਦੀ ਜਾਇਦਾਦ ਦੀ ਸਰਕਾਰ ਕਰੇਗੀ ‘ਗਿਣਤੀ-ਮਿਣਤੀ’, ਵਿਜੀਲੈਂਸ ਨੂੰ ‘ਕਲਮ’ ਚੁੱਕਣ ਦੇ ਆਦੇਸ਼

ਸ਼ੱਕੀ ਪਟਵਾਰੀਆਂ (Patwari) ਦੀ ਸੂਚੀ ਤਿਆਰ, ਜਲਦ ਵਿਜੀਲੈਂਸ ਕਰੇਗੀ ਆਪਣਾ ਕੰਮ ਚੰਡੀਗੜ੍ਹ (ਅਸ਼ਵਨੀ ਚਾਵਲਾ)। ਦੂਜਿਆਂ ਦੀ ਗਿਣਤੀ-ਮਿਣਤੀ ਕਰਕੇ ਖ਼ੁਦ ਦੀ ਮੋਟੀ ਜਾਇਦਾਦ ਬਣਾਉਣ ਵਾਲੇ ਪਟਵਾਰੀਆਂ ਦੀ ਹੁਣ ਖੈਰ ਨਹੀਂ ਹੈ, ਕਿਉਂਕਿ ਪੰਜਾਬ ਭਰ ਦੇ ਲਗਭਗ ਸਾਰੇ ਪਟਵਾਰੀਆਂ ਦੀ ਜਾਇਦਾਦ ਦੀ ਹੁਣ ਚੈਕਿੰਗ ਕਰਦੇ ਹੋਏ ਪੰਜਾਬ ਸਰਕਾਰ ਜਲਦ ਹੀ ਗਿਣਤੀ-ਮਿਣਤੀ ਕਰਵਾਉਣ ਜਾ ਰਹੀ ਹੈ। ਇਸ ਬਾਰੇ […]
ਪੰਜਾਬ  Breaking News  ਖਾਸ ਖਬਰ 

ਵਿਜੀਲੈਂਸ ਦੀ ਟੀਮ ਵੱਲੋਂ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਬਰਨਾਲਾ,(ਗੁਰਪ੍ਰੀਤ ਸਿੰਘ)। ਵਿਜੀਲੈਂਸ (Vigilance) ਬਿਊਰੋ ਬਰਨਾਲਾ ਦੀ ਟੀਮ ਵੱਲੋਂ ਅੱਜ ਇੱਕ ਪਟਵਾਰੀ ਨੂੰ ਜ਼ਮੀਨ ਵਿਚਲੇ ਰਸਤੇ ਦਾ ਮਸਲੇ ਦਾ ਹੱਲ ਕਰਵਾਉਣ ਬਦਲੇ 7 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆ ਵਿਜੀਲੈਂਸ ਬਿਉਰੋ ਬਰਨਾਲਾ ਇੰਸਪੈਕਟਰ ਗੁਰਮੇਲ ਸਿੰਘ ਸਿੱਧੂ ਨੇ ਦੱਸਿਆ ਕਿ ਪਿੰਡ ਮੌੜ ਨਾਭਾ ਦੇ ਕਿਸਾਨ ਸੇਵਕ ਸਿੰਘ ਦਾ ਜਮੀਨ ਵਿਚਲੇ […]
ਪੰਜਾਬ  Breaking News  ਖਾਸ ਖਬਰ 

ਵਿਜੀਲੈਂਸ ਬਿਊਰੋ ਵੱਲੋਂ ਇੰਤਕਾਲ ਸਬੰਧੀ ਫ਼ਰਜ਼ੀ ਦਸਤਾਵੇਜ਼ ਤਿਆਰ ਕਰਨ ਦੇ ਦੋਸ਼ ਹੇਠ ਪਟਵਾਰੀ ਕਾਬੂ

ਫਿਰੋਜ਼ਪੁਰ (ਸਤਪਾਲ ਥਿੰਦ)। ਪੰਜਾਬ (Ferozpur News) ਵਿਜੀਲੈਂਸ ਬਿਊਰੋ ਵੱਲੋਂ ਸਾਲ 2016 ਵਿੱਚ 2500 ਰੁਪਏ ਰਿਸ਼ਵਤ ਲੈਣ ਅਤੇ ਇੰਤਕਾਲ ਦੀ ਜਮ੍ਹਾਂਬੰਦੀ ਸਬੰਧੀ ਫਰਜ਼ੀ ਦਸਤਾਵੇਜ਼ ਤਿਆਰ ਕਰਨ ਦੇ ਦੋਸ਼ ਹੇਠ ਸੇਵਾਮੁਕਤ ਪਟਵਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਪਟਵਾਰੀ ਦੀ ਪਛਾਣ ਇਕਬਾਲ ਸਿੰਘ ਵਜੋਂ ਹੋਈ ਹੈ, ਜੋ ਫਾਜ਼ਿਲਕਾ ਜ਼ਿਲ੍ਹੇ ਦੇ ਮਾਲ ਹਲਕਾ ਸਿਟੀ ਜਲਾਲਾਬਾਦ ਜ਼ਿਲ੍ਹਾ ਫਾਜ਼ਿਲਕਾ ਵਿਖੇ […]
ਪੰਜਾਬ  Breaking News  ਖਾਸ ਖਬਰ  Fraud Alert 

ਪਟਵਾਰੀ ਤੇ ਉਸ ਦਾ ਸਾਥੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

(ਗੁਰਪ੍ਰੀਤ ਸਿੰਘ) ਸੰਗਰੂਰ। ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਭਵਾਨੀਗੜ੍ਹ, ਸੰਗਰੂਰ ਜ਼ਿਲ੍ਹੇ ਵਿੱਚ ਤਾਇਨਾਤ ਪਟਵਾਰੀ ਸੁਮਨਦੀਪ ਸਿੰਘ ਅਤੇ ਉਸ ਦੇ ਪ੍ਰਾਈਵੇਟ ਸਾਥੀ ਨਰਿੰਦਰਪਾਲ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਅਤੇ ਉਸ ਦੇ ਸਾਥੀ ਨੂੰ ਅਜੀਤ ਸਿੰਘ […]
ਪੰਜਾਬ  Breaking News  ਸੂਬੇ  ਖਾਸ ਖਬਰ 

ਪੰਜਾਬ ‘ਚ 1090 ਪਟਵਾਰੀਆਂ ਦੀ ਭਰਤੀ ਨੂੰ ਕੈਬਨਿਟ ਦੀ ਹਰੀ ਝੰਡੀ

10 ਦੀ ਬਜਾਏ 7 ਪਟਵਾਰ ਸਰਕਲਾਂ ਲਈ ਇੱਕ ਕਾਨੂੰਗੋ ਨਿਯੁਕਤ ਕਰਨ ਨੂੰ ਵੀ ਦਿੱਤੀ ਮਨਜ਼ੂਰੀ ਅਸ਼ਵਨੀ ਚਾਵਲਾ/ਚੰਡੀਗੜ੍ਹ। ਮਾਲ ਵਿਭਾਗ ਦੀ ਕਾਰਜਪ੍ਰਣਾਲੀ ਵਿੱਚ ਹੋਰ ਵਧੇਰੇ ਕਾਰਜਕੁਸ਼ਲਤਾ ਲਿਆਉਣ ਦੇ ਮਕਸਦ ਨਾਲ ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ 1090 ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਭਰਨ ਨੂੰ ਮਨਜ਼ੂਰੀ ਦੇ […]
ਪੰਜਾਬ 

ਪਟਵਾਰੀ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਬਲਜਿੰਦਰ ਭੱਲਾ/ਬਾਘਾ ਪੁਰਾਣਾ । ਵਿਜੀਲੈਂਸ ਟੀਮ ਮੋਗਾ ਵੱਲੋਂ ਪਿੰਡ ਰਾਜੇਆਣਾ ਦੇ ਪਟਵਾਰੀ ਜਸਵੀਰ ਸਿੰਘ ਨੂੰ ਇੰਤਕਾਲ ਬਦਲੇ 4 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੀ ਹੱਥੀਂ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਵਿਜੀਲੈਂਸ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਮਨਜੀਤ ਸਿੰਘ ਪੁੱਤਰ ਹਰਗੋਪਾਲ ਸਿੰਘ ਵਾਸੀ ਰਾਜੇਆਣਾ ਨੇ ਬਲਵਿੰਦਰ ਸਿੰਘ, ਜਗਜੀਤ ਸਿੰਘ ਪੁੱਤਰ ਬਲਦੇਵ […]
ਪੰਜਾਬ  Breaking News 

ਪਟਵਾਰੀਆਂ ਨੇ ਸਰਕਾਰ ਤੋਂ ਮੰਗਿਆ ਬਰਾਬਰ ਕੰਮ ਤੇ ਬਰਾਬਰ ਤਨਖ਼ਾਹ

ਮਸਲਾ ਹੱਲ ਨਾ ਹੋਣ ਦੀ ਸੂਰਤ ‘ਚ ਬਠਿੰਡਾ ਧਰਨੇ ਦੀ ਚਿਤਾਵਨੀ ਅਸ਼ੋਕ ਵਰਮਾ, ਬਠਿੰਡਾ ਦੀ ਰੈਵਨਿਊ ਪਟਵਾਰ ਯੂਨੀਅਨ ਪੰਜਾਬ ਨੇ ਇੱਕੋ ਜਿਹਾ ਕੰਮ ਇੱਕੋ ਜਿਹੀ ਤਨਖਾਹ ਦੇ ਸਿਧਾਂਤ ਅਨੁਸਾਰ ਪੰਜਾਬ ਸਰਕਾਰ ਤੋਂ ਪਟਵਾਰੀਆਂ ਦੀਆਂ ਤਨਖਾਹਾਂ ‘ਚ ਉਣਤਾਈਆਂ ਦੂਰ ਕਰਕੇ ਇਕਸਾਰਤਾ ਲਿਆਉਣ ਦੀ ਮੰਗ ਕੀਤੀ ਹੈ ਯੂਨੀਅਨ ਨੇ ਇਸ ਸਬੰਧੀ ਵਿੱਤ ਮੰਤਰੀ ਪੰਜਾਬ ਨੂੰ ਪੱਤਰ ਵੀ […]
ਪੰਜਾਬ 

ਪਟਵਾਰੀ ਦੇ 20 ਰੁਪਇਆਂ ਦੇ ਮਸਲੇ ‘ਚ ਆਈ ਜੀ ਢਿੱਲੋਂ ਉਲਝੇ

ਸੀ.ਬੀ.ਆਈ ਨੇ ਮਾਰਿਆ ਛਾਪਾ | IG Dhillon ਸਾਬਕਾ ਐਸਐਸਪੀ ਦੀ ਸ਼ਿਕਾਇਤ ‘ਤੇ ਕੀਤੀ ਗਈ ਛਾਪੇਮਾਰੀ | IG Dhillon ਫਿਰੋਜ਼ਪੁਰ, (ਸੱਤਪਾਲ ਥਿੰਦ/ਸੱਚ ਕਹੂੰ ਨਿਊਜ਼)। 2009 ਤੋਂ ਸ਼ੁਰੂ ਹੋਏ ਪਟਵਾਰੀ ਮੋਹਨ ਸਿੰਘ ਦੇ 20 ਰੁਪਇਆਂ ਦੇ ਮਾਮਲੇ ‘ਚ ਜਿੱਥੇ ਹੁਣ ਤੱਕ ਐਸਐਸਪੀ ਅਹੁਦੇ ਤੱਕ ਦੇ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਜਾਂਚ-ਪੜਤਾਲਾਂ ਹੋ ਰਹੀਆਂ ਹਨ ਉੱਥੇ ਹੀ ਇਸ […]
ਪੰਜਾਬ 

ਵਿਜੀਲੈਂਸ ਵੱਲੋਂ ਪਟਵਾਰੀ ਦਾ ਕਰਿੰਦਾ 9 ਹਜ਼ਾਰ ਦੀ ਰਿਸ਼ਵਤ ਲੈਂਦਾ ਕਾਬੂ

ਪਟਵਾਰੀ ਦੀ ਗ੍ਰਿਫਤਾਰੀ ਲਈ ਛਾਪਮਾਰੀ | Vigilance ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਵਿਜੀਲੈਂਸ (Vigilance) ਬਿਊਰੋ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਇੱਕ ਪਟਵਾਰੀ ਦੇ ਚੇਲੇ ਨੂੰ 9 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ, ਜਦਕਿ ਇਸ ਮਾਮਲੇ ‘ਚ ਪਟਵਾਰੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ, ਕਿਉਂਕਿ ਇਨ੍ਹਾਂ ਦੋਵਾਂ ਵੱਲੋਂ 10 ਹਜ਼ਾਰ ਰੁਪਏ ਪਹਿਲਾਂ […]
ਪੰਜਾਬ 
Ad Ad Ad