PAU Weather Station

Gurdaspur Automatic Weather Station: ਗੁਰਦਾਸਪੁਰ ’ਚ ਪੀਏਯੂ ਵੱਲੋਂ ਆਟੋਮੈਟਿਕ ਮੌਸਮ ਸਟੇਸ਼ਨ ਸਥਾਪਤ

ਮੌਸਮ ਦੀ ਭਵਿੱਖਬਾਣੀ ਨੂੰ ਹੋਰ ਸਟੀਕ ਬਣਾਉਣ ਅਤੇ ਕਿਸਾਨਾਂ ਨੂੰ ਸਮੇਂ ਸਿਰ ਵਿਗਿਆਨਕ ਜਾਣਕਾਰੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਦੇ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ ਪੂਰੀ ਤਰ੍ਹਾਂ ਆਟੋਮੈਟਿਕ ਮੌਸਮ ਸਟੇਸ਼ਨ ਸਥਾਪਤ ਕੀਤਾ ਗਿਆ
ਸਿੱਖਿਆ / ਰੁਜਗਾਰ  ਪੰਜਾਬ  ਸੂਬੇ  ਖਾਸ ਖਬਰ