PAU

Biogas Plant: ਪੀਏਯੂ ਵੱਲੋਂ ਡਿਜ਼ਾਇਨ ਬਾਇਓਗੈਸ ਪਲਾਂਟ, ਝੋਨੇ ਦੀ ਪਰਾਲੀ ਤੋਂ ਬਣਾਏਗਾ ਜੈਵਿਕ ਗੈਸ

ਯੂਨੀਵਰਸਿਟੀ ਵੱਲੋਂ ਬਾਇਓਗੈਸ ਪਲਾਟਾਂ ਦੀਆਂ ਤਕਨੀਕਾਂ ਦੇ ਵਪਾਰੀਕਰਨ ਲਈ ਗੁਜਰਾਤ ਤੇ ਮਹਾਂਰਾਸ਼ਟਰ ਦੀਆਂ ਦੋ ਫ਼ਰਮਾਂ ਨਾਲ ਸਮਝੌਤੇ | Biogas Plant Biogas Plant: (ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਇੱਕ ਬਾਇਓਗੈਸ ਪਲਾਂਟ ਡਿਜ਼ਾਇਨ ਕੀਤਾ ਗਿਆ ਹੈ। ਜਿਸ ਦੀ ਵਰਤੋਂ ਨਾਲ ਝੋਨੇ ਦੀ ਪਰਾਲੀ ਤੋਂ ਜੈਵਿਕ ਗੈਸ ਤਿਆਰ ਕੀਤੀ ਜਾ ਸਕੇਗੀ। ਇਸ ਬਾਇਓਗੈਸ ਪਲਾਂਟ […]
ਸਿੱਖਿਆ  ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਇੱਕ ਨਜ਼ਰ 

American University: ਅਮਰੀਕੀ ਯੂਨੀਵਰਸਿਟੀ ਦੇ ਵਿਗਿਆਨੀ ਵੱਲੋਂ ਪੀਏਯੂ ਦਾ ਦੌਰਾ

American University: (ਜਸਵੀਰ ਸਿੰਘ ਗਹਿਲ) ਲੁਧਿਆਣਾ। ਅਮਰੀਕਾ ਦੀ ਓਹੀਓ ਰਾਜ ਯੂਨੀਵਰਸਿਟੀ ਦੇ ਵਿਗਿਆਨੀ ਡਾ. ਵਿਨਾਇਕ ਸ਼ੈਡੇਕਰ ਸਹਾਇਕ ਪ੍ਰੋਫੈਸਰ (ਖੇਤੀਬਾੜੀ ਜਲ ਪ੍ਰਬੰਧਨ) ਅਤੇ ਡਾਇਰੈਕਟਰ ਓਵਰਹੋਲਟ ਡਰੇਨੇਜ ਐਜੂਕੇਸ਼ਨ ਐਂਡ ਰਿਸਰਚ ਪ੍ਰੋਗਰਾਮ ਕਾਲਜ ਆਫ ਫੂਡ ਐਗਰੀਕਲਚਰਲ ਐਂਡ ਐਨਵਾਇਰਮੈਂਟਲ ਸਾਇੰਸਜ਼ ਨੇ ਅੱਜ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦਾ ਦੌਰਾ ਕੀਤਾ। ਇਸ ਮੋਕੇ ਡਾ. ਸ਼ੈਡੇਕਰ ਨੇ ਖੇਤੀਬਾੜੀ ਲਈ ਵਰਤੇ ਜਾਣ ਵਾਲੇ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ  ਸਿਹਤ 

Ludhiana News : ਪੀਏਯੂ ਵਿਖੇ ਤਿੰਨ ਰੋਜ਼ਾ ਰਾਸ਼ਟਰੀ ਮੱਕੀ ਕਾਨਫਰੰਸ ਸਮਾਪਤ

ਖੇਤੀਬਾੜੀ ਮੁੱਦਿਆਂ ਨੂੰ ਹੱਲ ਕਰਨ ਲਈ ਸਰਲ ਤਕਨੀਕਾਂ ਅਪਣਾਉਣ ਦੀ ਲੋੜ : ਡਾ. ਗੋਸਲ (ਜਸਵੀਰ ਸਿੰਘ ਗਹਿਲ) ਲੁਧਿਆਣਾ। Ludhiana News : ਪੀਏਯੂ ਅਤੇ ਆਈਸੀਏਆਰ- ਭਾਰਤੀ ਮੱਕੀ ਖੋਜ ਸੰਸਥਾਨ ਵੱਲੋਂ ਸਾਂਝੇ ਤੌਰ ’ਤੇ ਮੱਕੀ ਟੈਕਨਾਲੋਜਿਸਟ ਐਸੋਸੀਏਸ਼ਨ ਆਫ ਇੰਡੀਆ ਦੀ ਸਹਾਇਤਾ ਨਾਲ ਕਰਵਾਈ ਤਿੰਨ ਰੋਜ਼ਾ ਰਾਸ਼ਟਰੀ ਮੱਕੀ ਕਾਨਫਰੰਸ ਸਮਾਪਤ ਹੋ ਗਈ। ਇਸ ਮੌਕੇ ਹਰੇਕ ਸੈਸ਼ਨ ਦੇ ਖੋਜਕਰਤਾਵਾਂ […]
ਸਿੱਖਿਆ  ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਇੱਕ ਨਜ਼ਰ 

ਪੀਏਯੂ ਦੇ ਪੁਰਾਣੇ ਵਿਦਿਆਰਥੀ ਦਿਲਜੀਤਪਾਲ ਸਿੰਘ ਬਰਾੜ ਕੈਨੇਡਾ ਦੇ ਮੈਨੀਟੋਬਾ ਸੂਬੇ ਦੇ ਬਣੇ ਸਪੀਕਰ

(ਰਘਬੀਰ ਸਿੰਘ) ਲੁਧਿਆਣਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥੀ ਅਤੇ ਅਧਿਆਪਕ ਦਿਲਜੀਤਪਾਲ ਸਿੰਘ ਬਰਾੜ ਕੈਨੇਡਾ ਦੇ ਮੈਨੀਟੋਬਾ ਸੂਬੇ ਦੀ ਅਸੈਂਬਲੀ ਦੇ ਸਪੀਕਰ ਚੁਣੇ ਗਏ ਹਨ। ਦੂਜੀ ਵਾਰ ਵਿਧਾਇਕ ਬਣੇ ਦਿਲਜੀਤਪਾਲ ਪੀ ਏ ਯੂ ‘ਚ ਪੜ੍ਹਦਿਆਂ ਵੀ ਆਗੂਆਂ ਵਾਲੀ ਬਿਰਤੀ ਰੱਖਦੇ ਸਨ। ਉਹ ਭੰਗੜੇ ਦੇ ਸਿਰਕੱਢ ਕਲਾਕਾਰ ਹੋਣ ਤੋਂ ਇਲਾਵਾ ਪੰਜਾਬੀ ਸਾਹਿਤ ਸਿਰਜਣ ਵਿੱਚ ਵਿੱਚ ਵੀ […]
ਦੇਸ਼  ਪੰਜਾਬ  Breaking News  ਕੁੱਲ ਜਹਾਨ  ਸੂਬੇ  ਇੱਕ ਨਜ਼ਰ 

‘ਨਕਲੀ ਮੁੱਖ ਮੰਤਰੀ’ ਨਾਲ ਬਹਿਸ ’ਚ ਹਿੱਸਾ ਨਹੀਂ ਲਵਾਂਗਾ : ਸੁਖਬੀਰ ਬਾਦਲ

(ਰਘਬੀਰ ਸਿੰਘ) ਲੁਧਿਆਣਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (Sukhbir Badal) ਅੱਜ ਲੁਧਿਆਣਾ ਪਹੁੰਚੇ। ਇੱਥੇ ਉਨ੍ਹਾਂ ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨਾਲ ਦੁਪਹਿਰ ਦਾ ਖਾਣਾ ਖਾਧਾ। ਸੁਖਬੀਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪੀਏਯੂ, ਲੁਧਿਆਣਾ ਵਿੱਚ ਹੋਣ ਵਾਲੀ ਬਹਿਸ ਵਿੱਚ ਹਿੱਸਾ ਨਹੀਂ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

ਪੀ ਏ ਯੂ ਵੱਲੋਂ ਤਿਆਰ ਕੀਤੇ ਪਰਾਲੀ ਅਧਾਰਿਤ ਬਾਇਓਗੈਸ ਪਲਾਂਟ ਮਾਡਲ ਨੂੰ ਕੇਂਦਰੀ ਮੰਤਰਾਲੇ ਨੇ ਪ੍ਰਵਾਨਗੀ ਦਿੱਤੀ

15 ਬਾਇਓ ਗੈਸ ਪਲਾਂਟ ਪੰਜਾਬ ਚਾਰ ਪਲਾਂਟ ਹਰਿਆਣਾ ਵਿੱਚ ਲਾਏ ਜਾ ਚੁੱਕੇ (ਰਘਬੀਰ ਸਿੰਘ) ਲੁਧਿਆਣਾ। ਪੀ ਏ ਯੂ ਦੇ ਨਵਿਆਉਣਯੋਗ ਊਰਜਾ ਇੰਜਨੀਅਰਿੰਗ ਵਿਭਾਗ ਨੇ ਲਗਭਗ ਛੇ ਸਾਲ ਪਹਿਲਾਂ ਬਾਇਓਗੈਸ ਦੇ ਖੇਤਰ ਵਿੱਚ ਝੋਨੇ ਦੀ ਪਰਾਲੀ ਦੇ ਐਨਾਰੋਬਿਕ ਪਾਚਣ ਲਈ ਸੁੱਕਾ ਫਰਮੈਂਟੇਸਨ ਬਾਇਓਗੈਸ ਪਲਾਂਟ ਮਾਡਲ (Biogas Plant) ਵਿਕਸਤ ਕੀਤਾ ਸੀ। ਇਸ ਪ੍ਰਕਿਰਿਆ ਵਿੱਚ ਇੱਕ ਵਾਰ ਡਾਈਜੈਸਟਰ […]
ਦੇਸ਼  ਪੰਜਾਬ  Breaking News  ਬਿਜਨਸ  ਸੂਬੇ  ਇੱਕ ਨਜ਼ਰ