Pay Commission News

Pay Commission News: 'ਆਪ' ਸਰਕਾਰ ਨੇ ਮੁਲਾਜ਼ਮਾਂ ਦਾ ਤਨਖਾਹ ਕਮਿਸ਼ਨ ਵੀ ਖੋਹਿਆ : ਕੇਵਲ ਢਿੱਲੋਂ

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਦਾ ਤਨਖਾਹ ਕਮਿਸ਼ਨ ਵੀ ਖੋਹ ਲਿਆ ਹੈ ਅਤੇ ਇਸ ਮੁੱਦੇ ਉਪਰ ਸਰਕਾਰ ਨੇ ਖਾਮੋਸ਼ੀ ਧਾਰ ਲਈ ਹੈ। ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਕੇਵਲ ਢਿੱਲੋਂ ਨੇ ਦੋਸ਼ ਲਾਇਆ ਕਿ ਮਾਨ ਸਰਕਾਰ ਇਕ-ਇਕ ਕਰਕੇ ਮੁਲਾਜ਼ਮਾਂ ਨੂੰ ਮਿਲਦੀਆਂ ਸਾਰੀਆਂ ਸਹੂਲਤਾਂ ਖੋਹ ਰਹੀ ਹੈ।
ਪੰਜਾਬ  ਸੂਬੇ  ਖਾਸ ਖਬਰ