ਪੰਚਾਇਤ ਪੱਧਰ ’ਤੇ ਪੈਸੇ ਦਾ ਭੁਗਤਾਨ ਆਨਲਾਈਨ

ਪੰਚਾਇਤ ਪੱਧਰ ’ਤੇ ਪੈਸੇ ਦਾ ਭੁਗਤਾਨ ਆਨਲਾਈਨ

ਚੰਡੀਗੜ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਪੰਚਾਇਤ ਪੱਧਰ ’ਤੇ ਹਰ ਇੱਕ ਪੈਸੇ ਦੀ ਅਦਾਇਗੀ ਆਨਲਾਈਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਜ਼ਿਲ੍ਹੇ ਲਈ ਆਡਿਟ ਰਿਪੋਰਟ ਕੀਤੀ ਜਾਣੀ ਚਾਹੀਦੀ ਹੈ। ਹਰ ਜ਼ਿਲ੍ਹੇ ਦੀ ਆਡਿਟ ਰਿਪੋਰਟ ਬਣਨੀ ਚਾਹੀਦੀ ਬਲਕਿ ਇਸ ’ਤੇ ਵੀ ਵਿਚਾਰ ਵਟਾਂਦਰੇ ਕੀਤੇ ਜਾਣੇ ਚਾਹੀਦੇ ਹਨ। ਮੁੱਖ ਮੰਤਰੀ ਬੁੱਧਵਾਰ ਨੂੰ ਇਥੇ ਪੰਚਾਇਤੀ ਰਾਜ ਅਤੇ ਸਥਾਨਕ ਸੰਸਥਾਵਾਂ ਵਿੱਚ ਬਜਟ ਅਤੇ ਵਿੱਤੀ ਪ੍ਰਬੰਧਨ ਦੀ ਯੋਜਨਾ ਲਈ ਰੱਖੀ ਗਈ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.