Payment

ਯੋਗੀ ਸਰਕਾਰ ਦਾ ਦਾਅਵਾ: ਯੂਪੀ ਵਿੱਚ ਗੰਨਾ ਕਿਸਾਨਾਂ ਦੀ ਰਿਕਾਰਡ ਤੋੜ ਅਦਾਇਗੀ

ਯੋਗੀ ਸਰਕਾਰ ਦਾ ਦਾਅਵਾ: ਯੂਪੀ ਵਿੱਚ ਗੰਨਾ ਕਿਸਾਨਾਂ ਦੀ ਰਿਕਾਰਡ ਤੋੜ ਅਦਾਇਗੀ ਲਖਨਊ। ਉੱਤਰ ਪ੍ਰਦੇਸ਼ ਸਰਕਾਰ ਨੇ ਸੂਬੇ ਦੇ ਕਿਸਾਨਾਂ ਦੇ ਬਕਾਏ ਦੀ ਹੁਣ ਤੱਕ ਦੀ ਸਭ ਤੋਂ ਵੱਧ ਅਦਾਇਗੀ ਹੋਣ ਦਾ ਦਾਅਵਾ ਕਰਦਿਆਂ ਕਿਹਾ ਹੈ ਕਿ ਮੌਜ਼ੂਦਾ ਯੋਗੀ ਸਰਕਾਰ ਦੇ ਕਾਰਜਕਾਲ ਦੌਰਾਨ ਅਦਾਇਗੀ ਦਾ ਅੰਕੜਾ ਡੇਢ ਲੱਖ ਕਰੋੜ ਰੁਪਏ ਨੂੰ ਪਾਰ ਕਰ ਗਿਆ ਹੈ। […]
ਦੇਸ਼  Breaking News  ਖੇਤੀਬਾੜੀ  ਖਾਸ ਖਬਰ 

ਬਿੱਲ ਨਾ ਭਰਨ ਕਾਰਨ Powercom ਨੇ ਚਾਰ ਪਿੰਡਾਂ ਦੀ ਐਕਸਚੇਂਜ ਦੀ ਸਪਲਾਈ ਕੱਟੀ

ਇਸ ਨਾਲ ਟੈਲੀਫੋਨ ਮਹਿਕਮੇ ਨੂੰ ਵੀ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਮਾਲੇਰਕੋਟਲਾ,  (ਗੁਰਤੇਜ ਜੋਸ਼ੀ) ਸੰਗਰੂਰ ਜਿਲ੍ਹਾ ਦੀ ਅਮਰਗੜ੍ਹ ਸਬ ਤਹਿਸੀਲ ਦੇ ਅਧੀਨ ਚੱਲ ਰਹੀਆਂ ਟੈਲੀਫੋਨ ਐਕਸਚੇਂਜ ਰਾਮਪੁਰ ਛੰਨਾ, ਢਢੋਗਲ, ਭੱਟੀਆਂ ਅਤੇ ਝੱਲ ਪਿੰਡਾਂ ਦੇ ਟੈਲੀਫੋਨ ਟਾਵਰ ਦਾ ਲੱਖਾਂ ਰੁਪਏ ਦਾ ਬਿਜਲੀ ਦਾ ਬਿੱਲ ਨਾ ਭਰਨ ਕਰਕੇ ਪਾਵਰਕੌਮ ਨੇ ਇਨ੍ਹਾਂ ਦਫਤਰਾਂ ਦੀ ਬਿਜਲੀ ਦਾ ਕੁਨੈਕਸ਼ਨ ਕੱਟ ਦਿੱਤਾ ਇਨ੍ਹਾਂ ਰਾਹੀਂ ਟੈਲੀਫੋਨ ਅਤੇ ਇੰਟਰਨੈੱਟ […]
ਦੇਸ਼  ਪੰਜਾਬ  Breaking News 

ਝੋਨੇ ਦੀ ਖਰੀਦ ਤੋਂ 72 ਘੰਟਿਆਂ ‘ਚ ਕਿਸਾਨ ਨੂੰ ਉਸ ਦਾ ਮਿਲ ਜਾਵੇ : ਯੋਗੀ

ਝੋਨੇ ਦੀ ਖਰੀਦ ‘ਤੇ ਮੁਕੰਮਲ ਕਰਨ ਨਾਲ 72 ਘੰਟੇ ਦੇ ਅੰਦਰ-ਅੰਦਰ ਕਿਸਾਨਾਂ ਨੂੰ ਅਦਾਇਗੀ ਕਰਨ ਖਰੀਦ ਕੇਂਦਰਾਂ ਦਾ ਕੰਮਕਾਜ ਯਕੀਨੀ ਬਣਾਇਆ ਜਾਵੇ ਸਾਲ 2017-18 ਵਿਚ 14 ਨਵੰਬਰ ਤੱਕ 4.57 ਲੱਖ ਮੀਟ੍ਰਿਕ ਟਨ ਝੋਨਾ ਸਭ ਤੋਂ ਵੱਧ ਰਿਕਾਰਡ ਸੀ
ਦੇਸ਼  Breaking News 

ਮਨਰੇਗਾ ‘ਚ ਘਪਲਾ: 14 ਮ੍ਰਿਤਕਾਂ ਨੂੰ ਹਾਜ਼ਰ ਦਿਖਾ ਕੀਤਾ ਜਾ ਰਿਹਾ ਹੈ ਭੁਗਤਾਨ

ਕਾਮਰੇਡ ਜਗਰੂਪ ਨੇ ਮਨਰੇਗਾ ਪ੍ਰੋਜੈਕਟ ‘ਚ ਵੱਡੇ ਪੱਧਰ ‘ਤੇ ਹੋ ਰਹੀ ਘਪਲੇਬਾਜ਼ੀ ਦਾ ਕੀਤਾ ਪਰਦਾਫਾਸ਼ ਭਜਨ ਸਮਾਘ/ਸ੍ਰੀ ਮੁਕਤਸਰ ਸਾਹਿਬ 7 ਅਕਤੂਬਰ । ਮਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਦੇ ਸੂਬਾ ਮੁੱਖ ਸਲਾਹਕਾਰ ਕਾਮਰੇਡ ਜਗਰੂਪ ਸਿੰਘ ਨੇ ਸੋਮਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਮਨਰੇਗਾ ਪ੍ਰੋਜੈਕਟ ਵਿੱਚ ਵੱਡੇ ਪੱਧਰ ‘ਤੇ ਹੋ ਰਹੀ ਘਪਲੇਬਾਜ਼ੀ ਦਾ ਪਰਦਾਫਾਸ਼ ਕਰਦੇ ਹੋਏ 14 ਮ੍ਰਿਤਕ ਵਿਅਕਤੀਆਂ ਨੂੰ […]
ਪੰਜਾਬ  ਸੂਬੇ 

ਪੰਜਾਬ ਸਰਕਾਰ ਪਾਵਰਕੌਮ ਨੂੰ 4500 ਕਰੋੜ ਦੀ ਅਦਾਇਗੀ ਜਲਦੀ ਕਰੇ : ਪੈਨਸ਼ਨਰਜ਼ ਐਸੋਸੀਏਸ਼ਨ

ਪਟਿਆਲਾ। (ਸੱਚ ਕਹੂੰ ਨਿਊਜ਼) ਪੈਨਸ਼ਨਰਜ਼ ਐਸੋਸੀਏਸ਼ਨ ਰਜਿ. ਪੰਜਾਬ ਸਟੇਟ ਪਾਵਰ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਵੱਲੋਂ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਪਾਵਰਕੌਮ ਨੂੰ 4500 ਕਰੋੜ ਦੀ ਰਕਮ ਬਤੌਰ ਸਬਸਿਡੀ ਅਤੇ ਬਕਾਇਆ ਬਿੱਲਾਂ ਦੀ ਅਦਾਇਗੀ ਤੁਰੰਤ ਕਰੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜੱਥੇਬੰਦੀ ਦੇ ਸੂਬਾ ਪ੍ਰਧਾਨ ਅਵਿਨਾਸ਼ ਸ਼ਰਮਾ ਅਤੇ ਸਟੇਟ ਜਨਰਲ ਸਕੱਤਰ ਧਨਵੰਤ ਸਿੰਘ ਭੱਠਲ ਵੱਲੋਂ ਕੀਤਾ […]
ਪੰਜਾਬ 

ਅਮਰਿੰਦਰ ਵੀ ਪਏ ਬਾਦਲ ਵਾਲੇ ਰਾਹ, ਜੰਗੀ ਵਿਧਵਾਵਾਂ ਨੂੰ ਮਿਲੇਗੀ ਨਗਦੀ

ਬਾਦਲ ਸਰਕਾਰ ਨੇ ਕੀਤਾ 50 ਲੱਖ ਰੁਪਏ ਦੇਣ ਦਾ ਐਲਾਨ, ਅਮਰਿੰਦਰ ਸਿੰਘ ਨੇ ਕੀਤਾ ਸੀ ਵਿਰੋਧ ਅਸ਼ਵਨੀ ਚਾਵਲਾ, ਚੰਡੀਗੜ੍ਹ: ਸੱਤਾ ਵਿੱਚ ਆਉਂਦੇ ਸਾਰ ਹੀ ਕੈਪਟਨ ਅਮਰਿੰਦਰ ਸਿੰਘ ਨਾ ਸਿਰਫ਼ ਕੁਝ ਬਦਲੇ-ਬਦਲੇ ਜਿਹੇ ਨਜ਼ਰ ਆ ਰਹੇ ਹਨ, ਸਗੋਂ ਜਿਹੜੇ ਬਾਦਲ ਸਰਕਾਰ ਦੇ ਐਲਾਨ ਖ਼ਿਲਾਫ਼  ਅਵਾਜ਼ ਬੁਲੰਦ ਕਰਨ ਵਾਲੇ ਅਮਰਿੰਦਰ ਸਿੰਘ ਹੁਣ ਖ਼ੁਦ ਉਨ੍ਹਾਂ ਐਲਾਨ ਨੂੰ ਖ਼ੁਦ ਹੀ […]
ਪੰਜਾਬ  Breaking News