Punjab News: ਪੰਜਾਬ ਸਰਕਾਰ ਨੇ ਕੀਤਾ ਪ੍ਰਸ਼ਾਸਕੀ ਫੇਰਬਦਲ, ਪੀਸੀਐਸ ਅਧਿਕਾਰੀਆਂ ਦੇ ਤਬਾਦਲੇ

Punjab Government

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab News: ਪੰਜਾਬ ਸਰਕਾਰ ਨੇ ਪੰਜ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਨਵੇਂ ਹੁਕਮਾਂ ਅਨੁਸਾਰ, ਅਮਿਤ ਸਰੀਨ ਨੂੰ ਏਡੀਸੀ (ਜਨਰਲ) ਫਿਰੋਜ਼ਪੁਰ, ਦਮਨਜੀਤ ਸਿੰਘ ਮਾਨ ਨੂੰ ਏਡੀਸੀ ਪੇਂਡੂ ਵਿਕਾਸ ਪਟਿਆਲਾ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ, ਹਰਦੀਪ ਸਿੰਘ ਨੂੰ ਅਸਟੇਟ ਅਫਸਰ (ਹਾਊਸਿੰਗ) ਗਮਾਡਾ, ਅਮਰਿੰਦਰ ਸਿੰਘ ਟਿਵਾਣਾ ਨੂੰ ਸੰਯੁਕਤ ਸਕੱਤਰ, ਰੱਖਿਆ ਸੇਵਾਵਾਂ ਭਲਾਈ ਵਿਭਾਗ ਨਿਯੁਕਤ ਕੀਤਾ ਗਿਆ ਹੈ, ਤੇ ਜੁਗਰਾਜ ਸਿੰਘ ਕਾਹਲੋਂ ਨੂੰ ਐਸਡੀਐਮ ਮਲੋਟ ਨਿਯੁਕਤ ਕੀਤਾ ਗਿਆ ਹੈ। Punjab News

ਇਹ ਖਬਰ ਵੀ ਪੜ੍ਹੋ : Delhi Schools Bomb Threat: ਦਿੱਲੀ ’ਚ ਕਈ ਸਕੂਲਾਂ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ ’ਤੇ ਪਹੁੰਚੀ ਪੁ…