Pension Scheme Punjab
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Old Age Pension Punjab: ਬੁਢਾਪਾ ਪੈਨਸ਼ਨ ਲੈਣ ਵਾਲਿਆਂ ਲਈ ਚੰਗੀ ਖਬਰ
Published On
By Sach Kahoon Punjabi Desk
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Old Age Pension Punjab: ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਬੁਢਾਪਾ ਪੈਨਸ਼ਨ ਯੋਜਨਾ ਤਹਿਤ ਜੂਨ 2025 ਤੱਕ 1347 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ […]
Pension Scheme Punjab: ਪੰਜਾਬ ਸਰਕਾਰ ਨੇ ਪੈਨਸ਼ਨ ਧਾਰਕਾਂ ਨੂੰ ਦਿੱਤੀ ਖੁਸ਼ਖਬਰੀ, ਨੋਟੀਫਿਕੇਸ਼ਨ ਹੋਇਆ ਜਾਰੀ
Published On
By Sach Kahoon Punjabi Desk
Pension Scheme Punjab: ਚੰਡੀਗੜ੍ਹ। ਸੂਬੇ ਭਰ ਦੇ ਸੇਵਾ-ਮੁਕਤ ਟੀਚਿੰਗ ਫੈਕਲਟੀ ਨੂੰ ਲਾਭ ਪਹੁੰਚਾਉਣ ਸਬੰਧੀ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ 7ਵੇਂ ਯੂ. ਜੀ. ਸੀ. ਤਨਖ਼ਾਹ ਸਕੇਲਾਂ ਅਨੁਸਾਰ ਸਰਕਾਰੀ ਕਾਲਜਾਂ/ਯੂਨੀਵਰਸਿਟੀਆਂ ’ਚ 1 ਜਨਵਰੀ, 2016 ਤੋਂ ਪਹਿਲਾਂ ਸੇਵਾ-ਮੁਕਤ ਹੋਏ ਅਧਿਆਪਕਾਂ ਤੇ ਹੋਰ ਟੀਚਿੰਗ ਫੈਕਲਟੀ ਲਈ ਪੈਨਸ਼ਨ ਤੇ ਪਰਿਵਾਰਕ ਪੈਨਸ਼ਨ ’ਚ ਸੋਧ ਨੂੰ ਮਨਜ਼ੂਰੀ ਦਿੱਤੀ ਹੈ। ਇਹ ਸੋਧ […]
Old Pension Scheme Punjab: ਕੇਂਦਰ ਦੀ ਨਵੀਂ ਸਕੀਮ ’ਤੇ ਟਿਕੀ ਪੰਜਾਬ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲੀ
Published On
By Sach Kahoon Punjabi Desk
ਬਠਿੰਡਾ ਪੁੱਜੇ ਵਿੱਤ ਮੰਤਰੀ ਨੇ ਕਿਹਾ ਕਿ ਕੇਂਦਰੀ ਸਕੀਮ ਦੀ ਕੀਤੀ ਜਾ ਰਹੀ ਹੈ ਪੜਚੋਲ Old Pension Scheme Punjab: (ਸੁਖਜੀਤ ਮਾਨ) ਬਠਿੰਡਾ। ਪੁਰਾਣੀ ਪੈਨਸ਼ਨ ਸਕੀਮ ਬਹਾਲੀ ਦੀ ਉਡੀਕ ਕਰ ਰਹੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਨੂੰ ਹਾਲੇ ਹੋਰ ਉਡੀਕ ਕਰਨੀ ਪੈ ਸਕਦੀ ਹੈ । ਪੰਜਾਬ ਸਰਕਾਰ ਵੱਲੋਂ ਭਾਵੇਂ ਦੋ ਸਾਲ ਪਹਿਲਾਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ […]