People
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Punjab Government: ਪੰਜਾਬ ਵਾਸੀਆਂ ਲਈ ਆ ਗਈ ਵੱਡੀ ਖਬਰ!, ਸਰਕਾਰ ਨੇ ਜਾਰੀ ਕੀਤੀ ਨਵੀਂ ਸਕੀਮ, ਟਰਾਂਸਪੋਰਟ ਮੰਤਰੀ ਦਾ ਐਲਾਨ
Published On
By Sach Kahoon Punjabi Desk
Punjab Government: ਮੋਹਾਲੀ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਰਟੀਓ ਦਫ਼ਤਰ ਮੋਹਾਲੀ ਅਤੇ ਸੈਕਟਰ-82 ਸਥਿਤ ਡਰਾਈਵਿੰਗ ਟੈਸਟ ਟਰੈਕ ਦਾ ਸ਼ੁੱਕਰਵਾਰ ਨੂੰ ਅਚਨਚੇਤ ਦੌਰਾ ਕੀਤਾ ਗਿਆ ਅਤੇ ਦਫ਼ਤਰ ’ਚ ਹੋ ਰਹੇ ਕੰਮਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਛੇਤੀ ਹੀ ਆਰਟੀਓ ਦਫ਼ਤਰਾਂ ਦੇ ਸਮੁੱਚੀਆਂ ਸੇਵਾਵਾਂ ਆਨਲਾਈਨ ਕਰ ਦਿੱਤੀਆਂ ਜਾਣਗੀਆਂ ਅਤੇ ਲੋਕਾਂ ਨੂੰ ਦਫ਼ਤਰਾਂ […]
ਲੋਕ ਜਾਗ ਪਏ ਹਨ…
Published On
By Sach Kahoon Punjabi Desk
ਪੰਜਾਬ ਦੇ ਸੈਂਕੜੇ ਪਿੰਡਾਂ ’ਚ ਪੰਚਾਇਤਾਂ ਨੇ ਨਸ਼ੇ ਦੀ ਵਿੱਕਰੀ ਰੋਕਣ ਲਈ ਨਸ਼ਾ ਰੋਕੋ ਕਮੇਟੀਆਂ ਬਣਾ ਦਿੱਤੀਆਂ ਹਨ ਅਤੇ ਬਕਾਇਦਾ ਨਸ਼ਾ ਤਸਕਰਾਂ ’ਤੇ ਨਿਗ੍ਹਾ ਰੱਖਣ ਲਈ ਪਹਿਰੇਦਾਰੀ ਸ਼ੁਰੂ ਕਰ ਦਿੱਤੀ ਹੈ। ਨਸ਼ੇ ਖਿਲਾਫ਼ ਇਹ ਜ਼ਮੀਨੀ ਤੇ ਅਸਲੀ ਲੜਾਈ ਹੈ ਜਿਸ ਦੇ ਨਤੀਜੇ ਚੰਗੇ ਆਉਣ ਦੀ ਆਸ ਹੈ। ਇਹ ਗੱਲ ਸਾਬਤ ਕਰਦੀ ਹੈ ਕਿ ਲੋਕ ਨਸ਼ੇ […]
ਪੱਛਮੀ ਬੰਗਾਲ: ਪੱਛਮੀ ਬੰਗਾਲ ’ਚ ਪਟਾਕਾ ਫੈਕਟਰੀ ’ਚ ਧਮਾਕਾ, 5 ਦੀ ਮੌਤ
Published On
By Sach Kahoon Punjabi Desk
West Bengal: ਪਰਗਨਾ। ਪੱਛਮੀ ਬੰਗਾਲ ਦੇ ਪਰਗਨਾ ਜ਼ਿਲ੍ਹੇ ਵਿੱਚ ਐਤਵਾਰ ਸਵੇਰੇ ਦੱਤਾਪੁਕੁਰ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਕਈਆਂ ਦੇ ਜ਼ਖਮੀ ਹੋਣ ਦਾ ਅਨੁਮਾਨ ਹੈ। ਪੁਲਿਸ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਹੈ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਹੈ। (Blast Firecracker factory) ਪੁਲਿਸ ਤੋਂ […]
ਲੋਕਾਂ ਨੂੰ ਮੁਫ਼ਤ ਚੀਜ਼ਾਂ ਨਾ ਦਿਓ ਚੀਜ਼ਾਂ ਖਰੀਦਣ ਲਾਇਕ ਬਣਾਓ
Published On
By Sach Kahoon Punjabi Desk
ਲੋਕਾਂ ਨੂੰ ਮੁਫ਼ਤ ਚੀਜ਼ਾਂ ਨਾ ਦਿਓ ਚੀਜ਼ਾਂ ਖਰੀਦਣ ਲਾਇਕ ਬਣਾਓ ਪੰਜਾਬ ਵਿਧਾਨ ਸਭਾ ਚੋਣਾਂ 2022 ’ਚ ਚੋਣਾਂ ਲੜ ਰਹੀਆਂ ਸਾਰੀਆਂ ਪਾਰਟੀਆਂ ਦੇ ਚੋਣ ਮੈਨੀਫੈਸਟੋ ਵਿੱਚ ਇੱਕ ਤੋਂ ਇੱਕ ਵਧ ਕੇ ਖੈਰਾਤਾਂ ਵੰਡਣ ਲਈ ਪੂਰੇ ਪੰਜਾਬ ਦੇ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਦੇ ਹਰ ਮੋੜ ’ਤੇ ਵੱਡੇ-ਵੱਡੇ ਫਲੈਕਸ ਬੋਰਡ ਲਾ ਕੇ ਵਾਅਦਿਆਂ ਦੀ ਝੜੀ ਹੀ ਲਾਈ ਹੋਈ […]
ਮਹਾਂਮਾਰੀ : 2 ਕਰੋੜ 10 ਲੱਖ 26 ਹਜ਼ਾਰ 766 ਲੋਕ ਹੋਏ ਠੀਕ
Published On
By Sach Kahoon Punjabi Desk
ਦੁਨੀਆਂ ਭਰ ‘ਚ ਕੋਰੋਨਾ ਨਾਲ 2.91 ਕਰੋੜ ਪ੍ਰਭਾਵਿਤ, 9.22 ਲੱਖ ਦੀ ਮੌਤ ਏਜੰਸੀ, ਵਾਸ਼ਿੰਗਟਨ ਦੁਨੀਆਂ ਭਰ ‘ਚ ਕੋਰੋਨਾ ਵਾਇਰਸ (ਕੋਵਿਡ-19) ਨਾਲ ਦੋ ਕਰੋੜ 91 ਲੱਖ ਤੋਂ ਜ਼ਿਆਦਾ ਲੋਕ ਪ੍ਰਭਾਵਿਤ ਹੋ ਗਏ ਹਨ ਤੇ 9.22 ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ ਕੋਰੋਨਾ ਵਾਇਰਸ ਨਾਲ ਦੁਨੀਆਂ ‘ਚ ਹੁਣ ਤੱਕ 2 ਕਰੋੜ 91 ਲੱਖ 80 […]
ਅੱਜ ਦੇ ਇਕੱਠ ਨੇ ਸਾਬਤ ਕੀਤਾ ਕਿ ਸੰਘਰਸ਼ ਲੋਕ ਲਹਿਰ ਬਣਕੇ ਉਭੱਰੇਗਾ: ਢੀਂਡਸਾ
Published On
By Sach Kahoon Punjabi Desk
ਪਿੰਡ ਛਾਜਲੀ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਸੁਨਾਮ ਊਧਮ ਸਿੰਘ ਵਾਲਾ , (ਖੁਸਪ੍ਰੀਤ ਜੋਸਨ) ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ (sukhdev singh Dhindsa) ਦੇ ਸਮਰਥਕਾਂ ਨੇ ਦਿੜ੍ਹਬਾ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਪਿੰਡ ਛਾਜਲੀ ਵਿਖੇ ਰਿਕਾਰਡ ਤੋੜ ਇਕੱਠ ਕਰਕੇ ਢੀਂਡਸਾ ਦੁਆਰਾ ਲਏ ਗਏ ਫੈਸਲੇ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਅਹਿਦ ਲਿਆ। ਇਸ […]
Muzaffarpur Shelter Home Case। ਅਦਾਲਤ ਵੱਲੋਂ 19 ਲੋਕ ਦੋਸ਼ੀ ਕਰਾਰ
Published On
By Sach Kahoon Punjabi Desk
ਸਜ਼ਾ ਦਾ ਐਲਾਨ 28 ਜਨਵਰੀ ਨੂੰ ਨਵੀਂ ਦਿੱਲੀ। ਬਿਹਾਰ ਦੇ ਮੁਜ਼ੱਫਰਪੁਰ ਦੇ ਸ਼ੈਲਟਰ ਹੋਮ ਕੇਸ (Muzaffarpur Shelter Home Case) ‘ਚ ਦਿੱਲੀ ਦੀ ਸਾਕੇਤ ਕੋਰਟ ਨੇ 19 ਲੋਕਾਂ ਨੂੰ ਦੋਸ਼ੀ ਠਹਿਰਾਇਆ ਹੈ। ਇਨ੍ਹਾਂ ਸਾਰਿਆਂ ਨੂੰ ਸ਼ੈਲਟਰ ਹੋਮ ‘ਚ ਰਹਿਣ ਵਾਲੀਆਂ ਕੁੜੀਆਂ ਦੇ ਜਿਨਸੀ ਸ਼ੋਸ਼ਣ ਦਾ ਦੋਸ਼ੀ ਠਹਿਰਾਇਆ ਗਿਆ ਹੈ। ਇਨ੍ਹਾਂ ਸਾਰਿਆਂ ਦੀ ਸਜ਼ਾ ਦਾ ਐਲਾਨ 28 […]
ਘੱਟ ਗਿਣਤੀ ਖਿਲਾਫ ਬੁਣੀਆਂ ਜਾ ਰਹੀਆਂ ਫਿਰਕੂ ਗੋਂਦਾਂ ਦਾ ਮੂੰਹ ਤੋੜ ਜਵਾਬ ਦੇਣ ਲਈ ਲੋਕ ਤਿਆਰ : ਸਵਾਤੀ
Published On
By Sach Kahoon Punjabi Desk
CAA ਤੇ ਐਨ.ਆਰ.ਸੀ. ਖਿਲਾਫ ਹਜਾਰਾਂ ਔਰਤਾਂ ਵੱਲੋਂ ਮਲੇਰਕੋਟਲਾ ‘ਚ ਵਿਸ਼ਾਲ ਰੋਸ਼ ਮਾਰਚ ਸਰਹਿੰਦੀ ਗੇਟ ਤੋਂ ਕਮਲ ਸਿਨੇਮਾ ਤੱਕ ਉਮੜਿਆ ਔਰਤਾਂ ਦਾ ਜਨ ਸੈਲਾਬ ਮਾਲੇਰਕੋਟਲਾ (ਗੁਰਤੇਜ ਜੋਸੀ) ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦੇਸ਼ ਅੰਦਰ ਲਾਗੂ ਕੀਤੇ ਨਾਗਰਿਕਤਾ ਸੋਧ ਕਾਨੂੰਨ (CAA) ਅਤੇ ਐਨ.ਆਰ.ਸੀ. ਖਿਲਾਫ ਅੱਜ ਸੰਵਿਧਾਨ ਬਚਾਓ ਸੰਘਰਸ਼ ਮੋਰਚਾ ਦੇ ਝੰਡੇ ਹੇਠ ਹਜਾਰਾਂ ਔਰਤਾਂ ਨੇ ਸਥਾਨਕ ਸਰਹਿੰਦੀ […]
ਚੀਨ ‘ਚ ਸੜਕ ਧਸੀ, 6 ਵਿਅਕਤੀਆਂ ਦੀ ਮੌਤ
Published On
By Sach Kahoon Punjabi Desk
China ‘ਚ ਸੜਕ ਧਸੀ, 6 ਵਿਅਕਤੀਆਂ ਦੀ ਮੌਤ ਸੜਕ ਧਸਣ ਦੇ ਕਾਰਨਾਂ ਦਾ ਨਹੀਂ ਲੱਗਿਆ ਪਤਾ ਬੀਜਿੰਗ, ਏਜੰਸੀ। ਚੀਨ ਦੀ ਉਤਰ ਪੱਛਮੀ ਪ੍ਰਾਂਤ ਕਿਨਘਾਈ ‘ਚ ਸੋਮਵਾਰ ਨੂੰ ਸੜਕ ਧਸਣ ਕਾਰਨ ਇੱਕ ਬੱਸ ਡੂੰਘੇ ਖੱਡੇ ‘ਚ ਜਾ ਡਿੱਗੀ, ਜਿਸ ਨਾਲ ਛੇ ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਨੇ ਪ੍ਰਸ਼ਾਸਨ ਦੇ ਹਵਾਲੇ ਨਾਲ ਮੰਗਲਵਾਰ ਨੂੰ ਇਸ […]
ਕਸ਼ਮੀਰ ‘ਚ ਬਰਫ ਖਿਸਕਣ ਨਾਲ ਪੰਜ ਮੌਤਾਂ
Published On
By Sach Kahoon Punjabi Desk
Kashmir ‘ਚ ਬਰਫ ਖਿਸਕਣ ਨਾਲ ਪੰਜ ਮੌਤਾਂ ਚਾਰ ਵਿਅਕਤੀਆਂ ਨੂੰ ਸੁਰੱਖਿਅਤ ਬਚਾਇਆ ਸ੍ਰੀਨਗਰ, ਏਜੰਸੀ। ਜੰਮੂ ਕਸ਼ਮੀਰ ਦੇ ਗੰਦੇਰਬਲ ਜ਼ਿਲ੍ਹੇ ‘ਚ ਬਰਫ ਖਿਸਕਣ ਕਾਰਨ ਘੱਟੋ ਘੱਟ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਹੈ। ਅਧਿਕਾਰਕ ਸੂਤਰਾਂ ਨੇ ਮੰਗਲਵਾਰ ਨੂੰ ਦੱਸਿਆ ਕਿ 9 ਵਿਅਕਤੀਆਂ ਦਾ ਇਕ ਦਲ ਕੱਲ੍ਹ ਰਾਤ ਜਿਲ੍ਹੇ ਦੇ ਕੋਲਨ ‘ਚ ਬਚਾਅ ਅਭਿਆਨ ਲਈ ਜਾ ਰਿਹਾ […]
JNU ਹਿੰਸਾ ‘ਚ ਸੱਤ ਹੋਰ ਲੋਕਾਂ ਦੀ ਹੋਈ ਪਛਾਣ
Published On
By Sach Kahoon Punjabi Desk
JNU ਹਿੰਸਾ ‘ਚ ਸੱਤ ਹੋਰ ਲੋਕਾਂ ਦੀ ਹੋਈ ਪਛਾਣ ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ਵਿਖੇ ਨਕਾਬਪੋਸ਼ ਹਮਲੇ ਦੇ ਮਾਮਲੇ ‘ਚ ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸੱਤ ਹੋਰ ਲੋਕਾਂ ਦੀ ਪਛਾਣ ਕੀਤੀ ਹੈ। ਪੁਲਿਸ ਸੂਤਰਾਂ ਮੁਤਾਬਕ ਇਹ ਮੁਲਜ਼ਮ 5 ਜਨਵਰੀ ਨੂੰ ਜੇਐਨਯੂ ਕੈਂਪਸ ‘ਚ ਹੋਈ […]
ਮਾਲੇਰਕੋਟਲਾ ‘ਚ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਹਜ਼ਾਰਾਂ ਲੋਕ ਸੜਕਾਂ ‘ਤੇ
Published On
By Sach Kahoon Punjabi Desk
ਮਾਲੇਰਕੋਟਲਾ ਰਿਹਾ ਮੁਕੰਮਲ ਬੰਦ, ਘਰਾਂ ਦੁਕਾਨਾਂ ‘ਤੇ ਲੱਗੀਆਂ ਕਾਲੀਆਂ ਝੰਡੀਆਂ ਪੰਜਾਬੀਆਂ ਨੂੰ ਕੋਈ ਡਰਾ ਨਹੀਂ ਸਕਦਾ: ਉਮਰ ਖਾਲਿਦ ਗੁਰਤੇਜ ਜੋਸ਼ੀ/ਮਾਲੇਰਕੋਟਲਾ। ਮੋਦੀ ਸਰਕਾਰ ਵੱਲੋਂ ਸੀ.ਏ.ਏ\ਐਨ.ਆਰ.ਸੀ ਐਕਟ ਲਾਗੂ ਕਰਨ ‘ਤੇ ਜਿੱਥੇ ਅੱਜ ਪੂਰੇ ਪੰਜਾਬ ਵਿੱਚ ਕਾਲੇ ਦਿਨ ਵਜੋਂ ਮਨਾਇਆ ਜਾ ਰਿਹਾ ਹੈ, ਉਥੇ ਹੀ ਅੱਜ ਮਾਲੇਰਕੋਟਲਾ ਵਿਖੇ ਵੀ ਸਥਾਨਕ ਕਮਲ ਸਿਨੇਮਾ ਰੋਡ ‘ਤੇ ਹੋਈ ਇੱਕ ਵਿਸ਼ਾਲ ਰੈਲੀ […]
