Person
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਬੇਰਹਿਮੀ ਨਾਲ ਕੁੱਟ ਮਾਰ ਕਰਕੇ ਕੀਤਾ ਵਿਅਕਤੀ ਦਾ ਕਤਲ
Published On
By Sach Kahoon Punjabi Desk
murder | ਗੋਲੀਬਾਰੀ ਵਿੱਚ ਦੋ ਜਣੇ ਹੋਏ ਜਖਮੀ ਰਾਜਪੁਰਾ, (ਅਜਯ ਕਮਲ)। ਇੱਥੋਂ ਦੇ ਹਲਕਾ ਘਨੌਰ ਦੇ ਪਿੰਡ ਬਘੋਰਾ ਵਿਖੇ ਅੱਜ ਸਵੇਰੇ ਪਿੰਡ ਦੇ ਹੀ ਕੁੱਝ ਵਿਅਕਤੀਆਂ ਨੇ ਘਰ ਵਿੱਚ ਦਾਖਲ ਹੋ ਕੇ ਇੱਕ ਵਿਅਕਤੀ ਨੂੰ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ (murder) ਕਰ ਦਿੱਤਾ। ਉਕਤ ਝਗੜੇ ਦੌਰਾਨ ਮ੍ਰਿਤਕ ਦੇ ਬੇਟੇ ਵੱਲੋਂ ਆਪਣੇ ਪਿਤਾ ਦੀ ਕੁੱਟ […]
ਵਿਅਕਤੀ ਕੋਲੋਂ heroin ਤੇ ਦੇਸੀ ਪਿਸਟਲ ਬਰਾਮਦ
Published On
By Sach Kahoon Punjabi Desk
ਵਿਅਕਤੀ ਕੋਲੋਂ heroin ਤੇ ਦੇਸੀ ਪਿਸਟਲ ਬਰਾਮਦ ਫਿਰੋਜ਼ਪੁਰ (ਸਤਪਾਲ ਥਿੰਦ) । ਥਾਣਾ ਫਿਰੋਜ਼ਪੁਰ ਸਿਟੀ ਪੁਲਿਸ ਵੱਲੋਂ ਨਾਕੇਬੰਦੀ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ ਹੈਰੋਇਨ (heroin) ਅਤੇ ਦੇਸੀ ਪਿਸਟਲ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਸਬੰਧੀ ਏਐਸਆਈ ਹਰਨੇਕ ਸਿੰਘ ਨੇ ਦੱਸਿਆ ਕਿ ਖਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਸ਼ਿਵਾ ਪੁੱਤਰ ਅਸ਼ੋਕ ਕੁਮਾਰ ਵਾਸੀ ਲੂਥੜ […]
ਸ਼ਰਾਬ ਨੇ ਕੀਤੀ ਨੌਜਵਾਨ ਦੀ ਜ਼ਿੰਦਗੀ ਖਰਾਬ, ਹੋਈ ਮੌਤ
Published On
By Sach Kahoon Punjabi Desk
ਬਠਿੰਡਾ (ਸੁਖਜੀਤ ਮਾਨ) ਪੰਜਾਬ ਸਰਕਾਰ ਵੱਲੋਂ ਭਾਵੇਂ ਹੀ ਰੋਜ਼ਾਨਾ ਛੋਟੇ-ਛੋਟੇ ਸਮਗਲਰਾਂ ਨੂੰ ਫੜ੍ਹ ਕੇ ਨਸ਼ਾ ਮੁਕਤ ਪੰਜਾਬ ਸਿਰਜਣ ਦੇ ਦਾਅਵੇ ਕੀਤੇ ਜਾ ਰਹੇ ਨੇ ਪਰ ਹਕੀਕਤ ‘ਚ ਨਸ਼ਿਆਂ ਦਾ ਕਹਿਰ ਜ਼ਾਰੀ ਹੈ ਸ਼ਰਾਬ ਨੂੰ ਭਾਵੇਂ ਹੀ ਸਰਕਾਰ ਨਸ਼ੇ ਦੀ ਥਾਂ ਆਪਣੇ ਵਿੱਤੀ ਮਾਲੀਏ ਦਾ ਮੁੱਖ ਸਰੋਤ ਮੰਨਦੀ ਹੈ ਪਰ ਅੱਜ ਬਠਿੰਡਾ ‘ਚ ਇਸ ਸ਼ਰਾਬ ਨੇ ਇੱਕ ਨੌਜਵਾਨ […]
ਬੱਸ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
Published On
By Sach Kahoon Punjabi Desk
ਬੱਸ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ ਮਨੋਜ, ਮਲੋਟ ਬੱਸ ਅੱਡੇ ਦੇ ਨੇੜੇ ਕਰੀਬ ਸਵੇਰੇ 8 ਵਜੇ ਇੱਕ ਵਿਅਕਤੀ ਦੀ ਬੱਸ ਹੇਠਾਂ ਆ ਜਾਣ ਨਾਲ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਮਲਕੀਤ ਸਿੰਘ (25) ਪੁੱਤਰ ਸਤਨਾਮ ਸਿੰਘ, ਵਾਸੀ ਸੱਚਾ ਸੌਦਾ ਰੋਡ, ਬੱਸ ਅੱਡੇ ਕੋਲ ਆਪਣੇ ਸਾਈਕਲ ‘ਤੇ ਡਿਊਟੀ ਲਈ ਜਾ ਰਿਹਾ ਸੀ ਤਾਂ ਬੱਸ […]
ਭਗਵੰਤ ਮਾਨ ਨੂੰ ਝਾੜ,’ਸਪੀਕਰ ਬੋਲੇ ਮੈਂ ਪੜ੍ਹਿਆ-ਲਿਖਿਆ ਵਿਅਕਤੀ ਹਾਂ’
Published On
By Sach Kahoon Punjabi Desk
ਲੋਕ ਸਭਾ ਸਪੀਕਰ ਨੇ ਵਿਸ਼ਾ ਬਦਲਣ ‘ਤੇ ਭਗਵੰਤ ਮਾਨ ਦੀ ਲਾਈ ਕਲਾਸ ਏਜੰਸੀ, ਨਵੀਂ ਦਿੱਲੀ ਲੋਕ ਸਭਾ ਸਪੀਕਰ ਓਮ ਬਿਰਲਾ ਸਦਨ ‘ਚ ਅਨੁਸ਼ਾਸਨ ਤੇ ਨਿਯਮਾਂ ਦੀ ਪਾਲਣਾ ਦੇ ਮਾਮਲੇ ‘ਚ ਕਾਫ਼ੀ ਸਖ਼ਤ ਨਜ਼ਰ ਆ ਰਹੇ ਹਨ ਅੱਜ ਆਪ ਸਾਂਸਦ ਭਗਵੰਤ ਮਾਨ ਨੂੰ ਸਿਫ਼ਰ ਕਾਲ ‘ਚ ਵਿਸ਼ਾ ਬਦਲਣ ‘ਤੇ ਸਪੀਕਰ ਨੇ ਝਾੜ ਪਾਈ ਉਨ੍ਹਾਂ ਮਾਨ ਨੂੰ […]
ਖੇਤਾਂ ‘ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
Published On
By Sach Kahoon Punjabi Desk
ਬਟਾਲਾ। ਸ਼ੁੱਕਰਵਾਰ ਨੂੰ ਪਿੰਡ ਭੁੱਲਰ ‘ਚ ਸਰਕਾਰੀ ਹਾਈ ਸਕੂਲ ਦੇ ਪਿਛੇ ਖੇਤਾਂ ਵਿਚ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਪਿੰਡ ‘ਚ ਸਨਸਨੀ ਫੈਲ ਗਈ। ਇਸ ਸੰੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏ. ਐਸ. ਆਈ ਮਿੱਤਰਮਾਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬਲਵਿੰਦਰ ਕੌਰ ਪਤਨੀ ਲੇਟ ਸੁਖਦੇਵ ਸਿੰਘ ਨੇ ਫੋਨ ‘ਤੇ ਸੂਚਿਤ ਕੀਤਾ ਕਿ ਉਨ੍ਹਾਂ […]
ਹਰ ਇਨਸਾਨ ਨੂੰ ਭਗਤੀ ਦਾ ਹੱਕ : ਪੂਜਨੀਕ ਗੁਰੂ ਜੀ
Published On
By Sach Kahoon Punjabi Desk
ਸਰਸਾ | ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਨਾਮ ਸਭ ਸੁੱਖਾਂ ਦੀ ਖਾਨ ਹੈ, ਜਿਸ ਇਨਸਾਨ ਨੂੰ ਪਰਮਾਤਮਾ ਦਾ ਪਾਕ-ਪਵਿੱਤਰ ਨਾਮ ਮਿਲ ਜਾਂਦਾ ਹੈ, ਉਹ ਭਾਗਾਂ ਵਾਲਾ ਹੈ ਅਤੇ ਜੋ ਇਨਸਾਨ ਨਾਮ ਲੈ ਕੇ ਸਿਮਰਨ ਕਰਦਾ ਹੈ ਉਹ ਅਤੀ ਭਾਗਾਂ ਵਾਲਾ ਬਣ ਜਾਂਦਾ ਹੈ, ਦੋਵਾਂ ਜਹਾਨਾਂ ਦੀਆਂ ਖੁਸ਼ੀਆਂ ਨਾਲ […]
ਜਵਾਈ ਦਾ ਪਤਾ ਲੈਣ ਗਏ ਵਿਅਕਤੀ ਦੇ ਘਰ ਚੋਰੀ
Published On
By Sach Kahoon Punjabi Desk
ਘਰ ‘ਚੋਂ ਐਲਸੀਡੀ, ਡੇਢ ਤੋਲੇ ਸੋਨਾ ਤੇ ਕਰੀਬ 30000 ਰੁਪਏ ਨਕਦੀ ਚੋਰੀ ਸਮਾਣਾ | ਹਸਪਤਾਲ ‘ਚੋਂ ਬਿਮਾਰੀ ਕੱਟ ਕੇ ਘਰ ਵਾਪਸ ਪਰਤੇ ਆਪਣੇ ਜਵਾਈ ਦਾ ਪਤਾ ਲੈਣ ਗਏ ਸਮਾਣਾ ਦੇ ਇੱਕ ਪਰਿਵਾਰ ਦੇ ਘਰੋਂ ਚੋਰਾਂ ਨੇ ਘਰ ਖਾਲੀ ਹੋਣ ਦਾ ਫਾਇਦਾ ਚੁਕਦਿਆਂ ਘਰ ਦੇ ਸਮਾਨ ‘ਤੇ ਹੱਥ ਸਾਫ਼ ਕਰ ਦਿੱਤਾ ਚੋਰੀ ਦਾ ਪਤਾ ਪਰਿਵਾਰਕ ਮੈਂਬਰਾਂ ਨੂੰ […]
ਬਰੀ ਹੋਏ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ
Published On
By Sach Kahoon Punjabi Desk
ਮ੍ਰਿਤਕ ਦੇ 10 ਗੋਲੀਆਂ ਮਾਰੀਆਂ ਗਈਆਂ ਮੋਗਾ। ਜਿਲ੍ਹੇ ਦੇ ਨਿਹਾਲ ਸਿੰਘ ਵਾਲਾ ਵਿੱਚ ਦੁਕਾਨ ਤੋਂ ਘਰ ਜਾ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਹਮਲਵਰਾਂ ਨੇ ਨੌਜਵਾਨ ਨੂੰ 10 ਗੋਲੀਆਂ ਮਾਰੀਆਂ। ਮ੍ਰਿਤਕ ਦੀ ਪਛਾਣ ਰਜਿੰਦਰ ਸਿੰਘ ਵਜੋਂ ਹੋਈ ਹੈ ਅਤੇ ਉਹ ਪਿਛਲੇ ਮਹੀਨੇ ਹੀ ਕਤਲ ਮਾਮਲੇ ਵਿੱਚੋਂ ਬਰੀ ਹੋ ਕੇ ਆਇਆ ਸੀ। […]
ਸੁਰੱਖਿਆ ਬਲਾਂ ਨੇ ਕੈਂਪ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਵਿਅਕਤੀ ਨੂੰ ਮਾਰਿਆ
Published On
By Sach Kahoon Punjabi Desk
ਰੋਕਣ ਦੀ ਕੀਤੀ ਸੀ ਕੋਸ਼ਿਸ਼ ਸ੍ਰੀਨਗਰ, ਏਜੰਸੀ। ਦੱਖਣੀ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਦੇ ਕੈਂਪਸ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਸ਼ਨਿੱਚਰਵਾਰ ਸਵੇਰੇ ਮਾਰ ਦਿੱਤਾ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਮਾਰੇ ਗਏ ਵਿਅਕਤੀ ਦਾ ਨਾਮ ਰਈਸ ਅਹਿਮਦ ਸੀ। ਸੂਤਰਾਂ ਨੇ ਦੱਸਿਆ ਕਿ ਉਹ ਮਾਨਸਿਕ ਤੌਰ ‘ਤੇ […]
ਬੇਅਦਬੀ ‘ਚ ਨਹੀਂ ਐ ਡੇਰੇ ਦਾ ਹੱਥ, ਝੂਠੇ ਲੱਗ ਰਹੇ ਹਨ ਦੋਸ਼
Published On
By Sach Kahoon Punjabi Desk
ਆਮ ਆਦਮੀ ਪਾਰਟੀ ਨੇ ਦਿੱਤਾ ਜਸਟਿਸ ਰਣਜੀਤ ਸਿੰਘ ਰਿਪੋਰਟ ‘ਤੇ ਬਿਆਨ | Profanity ਜਿਹੜਾ ਮੈਂ ਕਿਹਾ ਐ ਸਪੱਸ਼ਟ ਕਿਹਾ ਐ, ਪੱਤਰਕਾਰ ਮੇਰੇ ਮੂੰਹ ਨਾ ਪਾਉਣ ਆਪਣੇ ਸ਼ਬਦ : ਕੁਲਤਾਰ ਸੰਧਵਾ ਚੰਡੀਗੜ੍ਹ, (ਅਸ਼ਵਨੀ ਚਾਵਲਾ)। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਦਾ ਕੋਈ ਵੀ ਹੱਥ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਨੇ ਇਹੋ […]
ਸੜਕ ਉੱਤੇ ਬੋਤਲਾਂ ਸੁੱਟਣ ਵਾਲਾ ਸਖਸ਼ ਵੀ ਅਨੁਸ਼ਕਾ ਤੋਂ ਘੱਟ ਨਹੀਂ, ਸੋਸ਼ਲ ਮੀਡੀਆ ਉੱਤੇ ਹੋਇਆ ਸਰਗਰਮ
Published On
By Sach Kahoon Punjabi Desk
ਮੁੰਬਈ (ਏਜੰਸੀ)। ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਅਤੇ ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਕਾਫੀ ਚਰਚਾ ‘ਚ ਹਨ। ਹਾਲ ਹੀ ‘ਚ ਵਿਰਾਟ ਕੋਹਲੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਅਨੁਸ਼ਕਾ ਸ਼ਰਮਾ ਦੀ ਇਕ ਵੀਡੀਓ ਸ਼ੇਅਰ ਕੀਤੀ, ਜਿਸ ‘ਚ ਉਹ ਸੜਕ ਵਿਚਕਾਰ ਬੋਤਲਾਂ ਸੁੱਟ ਰਹੇ ਇਕ ਸ਼ਖਸ ਨੂੰ ਝਿੜਕਦੀ ਦਿਸੀ। ਅਨੁਸ਼ਕਾ ਦੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵੀ ਕਾਫੀ […]
