Peru Earthquake
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Peru Earthquake: ਪੇਰੂ ’ਚ 6.9 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ, ਜਾਨੀ-ਮਾਲੀ ਨੁਕਸਾਨ ਤੋਂ ਬਚਾਅ
Published On
By Khushdeep Singh
ਦੱਖਣੀ ਅਮਰੀਕੀ ਦੇਸ਼ ਪੇਰੂ ’ਚ ਸ਼ੁੱਕਰਵਾਰ ਸ਼ਾਮ ਨੂੰ ਸ਼ਕਤੀਸ਼ਾਲੀ ਭੂਚਾਲ ਆਇਆ। ਅਮਰੀਕੀ ਭੂ-ਵਿਗਿਆਨਕ ਸਰਵੇਖਣ (ਯੂਐਸਜੀਐਸ) ਅਨੁਸਾਰ, ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 6.9 ਮਾਪੀ ਗਈ।