Pesticides Fertilizers

ਕੀਟਨਾਸ਼ਕ ਖਾਦਾਂ ਦੇ ਸੈਪਲ ਫੇਲ੍ਹ ਹੋਣ ’ਤੇ 4 ਫਾਰਮਾਂ ਨੂੰ 50-50 ਹਜ਼ਾਰ ਰੁਪਏ ਜੁਰਮਾਨਾ

(ਅਜੈ ਮਨਚੰਦਾ) ਫਰੀਦਕੋਟ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵੱਲੋਂ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਉਪਲੱਬਧ ਕਰਵਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਵੇਲੇ ਸਫਲਤਾ ਮਿਲੀ ਜਦੋਂ ਜ਼ਿਲਾ ਫਰੀਦਕੋਟ ਦੇ ਵੱਖ-ਵੱਖ ਕੀਟਨਾਸ਼ਕ /ਖਾਦਾਂ ਦੀਆਂ ਦੁਕਾਨਾਂ ਤੋਂ ਭਰੇ ਸੈਂਪਲਾਂ ਵਿੱਚੋਂ 2 ਨਮੂਨੇ ਗੈਰ ਮਿਆਰੀ ਪਾਏ ਗਏ। ਨਮੂਨਿਆਂ ਨਾਲ ਸੰਬੰਧਤ ਵਿਅਕਤੀਆਂ/ਫਰਮਾਂ ਨੂੰ ਮਾਣਯੋਗ ਜ਼ਿਲਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert