ਸਾਡੇ ਨਾਲ ਸ਼ਾਮਲ

Follow us

13.1 C
Chandigarh
Sunday, February 8, 2026
More
    Home Breaking News ਭੱਠਿਆਂ ਖਿਲਾਫ ...

    ਭੱਠਿਆਂ ਖਿਲਾਫ ਹਾਈਕੋਰਟ ‘ਚ ਪਟੀਸ਼ਨ ਦਾਇਰ

    bhatha

    ਬੁੱਧਵਾਰ ਨੂੰ ਚੀਫ ਜਸਟਿਸ ਦੀ ਕੋਰਟ ‘ਚ ਹੋਈ ਸੁਣਵਾਈ

    ਚੰਡੀਗੜ੍ਹ (ਸੱਚ ਕਹੂੰ ਨਿਊਜ਼) ਪੰਜਾਬ ਪ੍ਰਦੂਸ਼ਨ ਬੋਰਡ ਵੱਲੋਂ ਅਪਰੈਲ 2018 ‘ਚ ਪੰਜਾਬ ਦੇ ਸਾਰੇ ਭੱਠਿਆਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਸੀ, ਪਰ ਇਸ ਦੇ ਬਾਵਜੂਦ ਵੀ ਚੱਲ ਰਹੇ ਭੱਠਿਆਂ ਖਿਲਾਫ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ ਇਸ ਮਾਮਲੇ ਦੀ ਬੁੱਧਵਾਰ ਨੂੰ ਚੀਫ ਜਸਟਿਸ ਦੀ ਕੋਰਟ ‘ਚ ਸੁਣਵਾਈ ਕੀਤੀ ਜਾਵੇਗੀ ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਜ਼ਿਲਿਆਂ ‘ਚ ਭੱਠੇ ਚੱਲ ਰਹੇ ਹਨ, ਹਾਈ ਕੋਰਟ ਨੇ ਉਨ੍ਹਾਂ ਇਲਾਕਿਆਂ ਦੇ ਐੱਸ਼ ਐਸ. ਪੀ. ਜ਼ਿਲਾ ਅਥਾਰਟੀ, ਪੰਜਾਬ ਪ੍ਰਦੂਸ਼ਣ ਦੇ ਅਧਿਕਾਰੀਟਾ ਅਤੇ ਡੀ. ਜੀ. ਪੀ. ਨੂੰ ਆਦੇਸ਼ ਜਾਰੀ ਕੀਤੇ ਹਨ ਕੋਰਟ ਨੇ ਕਿਹਾ ਕਿ ਅਗਲੀ ਸੁਣਵਾਈ ਤੋਂ ਪਹਿਲਾਂ ਸਾਰੇ ਭੱਠਿਆਂ ਨੂੰ ਬੰਦ ਕਰਕੇ ਕੋਰਟ ‘ਚ ਰਿਪੋਰਟ ਸੌਂਪਣ

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here