Petition
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਐਨਆਈਏ ਸੋਧ ਕਾਨੂੰਨ ਖਿਲਾਫ਼ ਅਰਜੀ ‘ਤੇ ਕੇਂਦਰ ਤੋਂ ਜਵਾਬ ਤਲਬ
Published On
By Sach Kahoon Punjabi Desk
NIA ਸੋਧ ਕਾਨੂੰਨ ਖਿਲਾਫ਼ ਅਰਜੀ ‘ਤੇ ਕੇਂਦਰ ਤੋਂ ਜਵਾਬ ਤਲਬ ਐਨਆਈਏ ਸੋਧ ਕਾਨੂੰਨ ਨਾਲ ਕੇਂਦਰ ਤੇ ਰਾਜਾਂ ਦਰਮਿਆਨ ਸਹਿਕਾਰੀ ਸੰਘਵਾਦ ਦਾ ਸਿਧਾਂਤ ਹੁੰਦੈ ਪ੍ਰਭਾਵਿਤ: ਵਕੀਲ ਨਵੀਂ ਦਿੱਲੀ, ਏਜੰਸੀ। ਸੁਪਰੀਮ ਕੋਰਟ ਨੇ ਰਾਸ਼ਟਰੀ ਜਾਂਚ ਏਜੰਸੀ (NIA) ਕਾਨੂੰਨ ‘ਚ ਸੋਧ ਨੂੰ ਚੁਣੌਤੀ ਦੇਣ ਵਾਲੀ ਅਰਜੀ ‘ਤੇ ਕੇਂਦਰ ਸਰਕਾਰ ਤੋਂ ਸੋਮਵਾਰ ਨੂੰ ਜਵਾਬ ਤਲਬ ਕੀਤਾ। ਜਸਟਿਸ ਰੋਹਿੰਗਟਨ ਐਫ […]
Nirbhaya Case: ਵਿਨੇ, ਮੁਕੇਸ਼ ਦੀ ਅਰਜੀ ‘ਤੇ ਸੁਣਵਾਈ ਮੰਗਲਵਾਰ ਨੂੰ
Published On
By Sach Kahoon Punjabi Desk
Nirbhaya Case: ਵਿਨੇ, ਮੁਕੇਸ਼ ਦੀ ਅਰਜੀ ‘ਤੇ ਸੁਣਵਾਈ ਮੰਗਲਵਾਰ ਨੂੰ ਪੰਜ ਮੈਂਬਰੀ ਬੈਚ ਕਰੇਗੀ ਅਰਜੀਆਂ ‘ਤੇ ਸੁਣਵਾਈ ਨਵੀਂ ਦਿੱਲੀ, ਏਜੰਸੀ। ਪੂਰੇ ਦੇਸ਼ ਦੇ ਦਹਿਲਾ ਦੇਣ ਵਾਲੇ ਨਿਰਭਯਾ ਸਮੂਹਿਕ ਜਬਰਜਨਾਹ ਅਤੇ ਹੱਤਿਆ ਮਾਮਲੇ ਦੇ ਦੋਸ਼ੀਆਂ ਵਿਨੇ ਸ਼ਰਮਾ ਅਤੇ ਮੁਕੇਸ਼ ਕੁਮਾਰ ਦੀ ਸੋਧ (ਕਿਊਰੇਟਿਵ) ਅਰਜੀਆਂ ‘ਤੇ ਮੰਗਲਵਾਰ ਨੂੰ ਸੁਪਰੀਮ ਕੋਰਟ ‘ਚ ‘ਇਨ-ਚੈਂਬਰ’ ਸੁਣਵਾਈ ਹੋਵੇਗੀ। ਜੱਜ ਐਨ ਵੀ […]
ਨਿਰਭਯਾ ਕਾਂਡ: ਵਿਨੇ ਨੇ ਲਾਈ ਸੋਧ ਅਰਜੀ
Published On
By Sach Kahoon Punjabi Desk
ਨਿਰਭਯਾ ਕਾਂਡ: ਵਿਨੇ ਨੇ ਲਾਈ ਸੋਧ ਅਰਜੀ ‘ਬਲੈਕ ਵਾਰੰਟ’ (ਡੈਥ ਵਰੰਟ) ਜਾਰੀ ਕੀਤੇ ਜਾਣ ਤੋਂ ਬਾਅਦ ਪਹਿਲੀ ਅਰਜੀ ਨਵੀਂ ਦਿੱਲੀ, ਏਜੰਸੀ। ਪੂਰੇ ਦੇਸ਼ ਨੂੰ ਦਹਿਲਾ ਦੇਣ ਵਾਲੇ ਨਿਰਭਯਾ ਸਮੂਹਿਕ ਦੁਰਾਚਾਰ ਅਤੇ ਹੱਤਿਆ ਮਾਮਲੇ ਦੇ ਚਾਰ ਦੋਸ਼ੀਆਂ ‘ਚੋਂ ਇੱਕ ਵਿਨੇ ਸ਼ਰਮਾ ਨੇ ਵੀਰਵਾਰ ਨੂੰ ਸੁਪਰੀਮ ਕੋਰਟ ‘ਚ ਸੋਧ (ਕਿਊਰੇਟਿਵ) ਅਰਜੀ ਦਾਇਰ ਕੀਤੀ। ਵਿਨੇ ਨੇ ਆਪਣੀ ਅਰਜੀ […]
ਰਵੀਦਾਸ ਮੰਦਰ ਮਾਮਲਾ: ਆਦੇਸ਼ ‘ਚ ਸੋਧ ਵਾਲੀ ਪਟੀਸ਼ਨ ‘ਤੇ 25 ਨੂੰ ਸੁਣਵਾਈ
Published On
By Sach Kahoon Punjabi Desk
ਏਜੰਸੀ/ਨਵੀਂ ਦਿੱਲੀ। ਹਰਿਆਣਾ ਕਾਂਗਰਸ ਦੇ ਸੂਬਾ ਪ੍ਰਧਾਨ ਅਸ਼ੋਕ ਤੰਵਰ ਨੇ ਰਾਜਧਾਨੀ ਦਿੱਲੀ ‘ਚ ਤੁਗਲਕਾਬਾਦ ਦੇ ਢੇਰ ਕੀਤੇ ਰਵੀਦਾਸ ਮੰਦਰ ਮਾਮਲੇ ‘ਚ ਪਹਿਲਾਂ ਦੇ ਆਦੇਸ਼ ‘ਚ ਸੋਧ ਲਈ ਸੁਪਰੀਮ ਕੋਰਟ ਦਾ ਬੂਹਾ ਖੜਕਾਇਆ ਹੈ। ਜਿਸ ‘ਤੇ 25 ਨਵੰਬਰ ਨੂੰ ਸੁਣਵਾਈ ਹੋਵੇਗੀ। ਸੁਪਰੀਮ ਕੋਰਟ ਸ੍ਰੀ ਤੰਵਰ ਦੀ ਉਸ ਪਟੀਸ਼ਨ ‘ਤੇ ਜਲਦ ਸੁਣਵਾਈ ਲਈ ਤਿਆਰ ਹੋ ਗਿਆ ਹੈ। […]
ਪੀਐਮਸੀ : ਪਟੀਸ਼ਨ ਦੀ ਸੁਣਵਾਈ ਤੋਂ ਸੁਪਰੀਮ ਕੋਰਟ ਦੀ ਨਾਂਹ
Published On
By Sach Kahoon Punjabi Desk
ਬੈਂਚ ਨੇ ਪਟੀਸ਼ਨਕਰਤਾ ਨੂੰ ਹਾਈਕੋਰਟ ਦਾ ਦਰਵਾਜਾ ਖੜਾਉਣ ਲਈ ਕਿਹਾ ਏਜੰਸੀ/ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਪੰਜਾਬ ਐਂਡ ਮਹਾਂਰਾਸ਼ਟਰ ਕੋਆਪ੍ਰੇਟਿਵ (ਪੀਐੱਮਸੀ) ਬੈਂਕ ਦੇ ਖਾਤੇਦਾਰਾਂ ਨੂੰ ਰਾਸ਼ੀ ਕੱਢਣ ਦੀ ਆਗਿਆ ਸਬੰਧੀ ਪਟੀਸ਼ਨ ਦੀ ਸੁਣਵਾਈ ਤੋਂ ਅੱਜ ਇਨਕਾਰ ਕਰ ਦਿੱਤਾ ਜਸਟਿਸ ਐਨ. ਵੀ. ਰਮਨ, ਜਸਟਿਸ ਆਰ. ਸੁਭਾਸ਼ ਰੇਡੀ ਤੇ ਜਸਟਿਸ ਬੀ. ਆਰ ਗਵਈ ਦੀ ਬੈਂਚ ਨੇ ਸੰਕਟ ਨਾਲ ਘਿਰੇ ਪੀਐਮਸੀ […]
ਪੀਐਮਸੀ ਬੈਂਕ ਮਾਮਲਾ: ਅਰਜੀ ਦੀ ਸੁਣਵਾਈ ਤੋਂ ਸੁਪਰੀਮ ਕੋਰਟ ਦੀ ਨਾਂਹ
Published On
By Sach Kahoon Punjabi Desk
ਪੀਐਮਸੀ ਬੈਂਕ ਮਾਮਲਾ: ਅਰਜੀ ਦੀ ਸੁਣਵਾਈ ਤੋਂ ਸੁਪਰੀਮ ਕੋਰਟ ਦੀ ਨਾਂਹ ਨਵੀਂ ਦਿੱਲੀ, ਏਜੰਸੀ। ਸੁਪਰੀਮ ਕੋਰਟ ਨੇ ਪੰਜਾਬ ਐਂਡ ਮਹਾਰਾਸ਼ਟਰ ਕੋ-ਆਪਰੇਟਿਵ (ਪੀਐਮਸੀ) ਬੈਂਕ ਦੇ ਖਾਤਾਧਾਰਕਾਂ ਨੂੰ ਰਾਸ਼ੀ ਕਢਵਾਉਣ ਦੀ ਮਨਜ਼ੂਰੀ ਸਬੰਧੀ ਅਰਜੀ ਦੀ ਸੁਣਵਾਈ ਤੋਂ ਸ਼ੁੱਕਰਵਾਰ ਨੂੰ ਨਾਂਹ ਕਰ ਦਿੱਤੀ। ਜੱਜ ਐਨ ਵੀ ਰਮਨ, ਜੱਜ ਆਰ ਸੁਭਾਸ਼ ਰੇਡੀ ਅਤੇ ਜੱਜ ਬੀ ਆਰ ਗਵਈ ਦੀ ਬੈਂਚ […]
ਵਿਧਾਇਕਾਂ ਨੂੰ ਕੈਬਨਿਟ ਰੈਂਕ ਖ਼ਿਲਾਫ਼ ਹਾਈ ਕੋਰਟ ‘ਚ ਪਟੀਸ਼ਨ ਦਾਖ਼ਲ
Published On
By Sach Kahoon Punjabi Desk
ਤੈਅ ਨਿਯਮਾਂ ਤੋਂ ਉਲਟ ਦਿੱਤਾ ਗਿਐ ਵਿਧਾਇਕਾਂ ਨੂੰ ਕੈਬਨਿਟ ਦਾ ਸਟੇਟਸ ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ 6 ਵਿਧਾਇਕਾਂ ਨੂੰ ਕੈਬਨਿਟ ਰੈਂਕ ਦੇਣ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਹੋ ਚੁੱਕੀ ਹੈ, ਜਿਸ ਤੋਂ ਬਾਅਦ ਹੁਣ ਇਸ ਮਾਮਲੇ ਵਿੱਚ ਜਲਦ ਹੀ ਹਾਈ ਕੋਰਟ ਸੁਣਵਾਈ ਸ਼ੁਰੂ ਕਰ ਦੇਵੇਗਾ। ਵਿਧਾਇਕਾਂ ਨੂੰ ਇਹ ਕੈਬਨਿਟ ਦਾ […]
ਸੁਪਰੀਮ ਕੋਰਟ ਨੇ ਬਜਟ 2019 ਰੱਦ ਕਰਨ ਵਾਲੀ ਪਟੀਸ਼ਨ ਕੀਤੀ ਖਾਰਜ
Published On
By Sach Kahoon Punjabi Desk
ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਇਕ ਫਰਵਰੀ ਨੂੰ ਪੇਸ਼ ਅੰਤਰਿਮ ਬਜਟ ਨੂੰ ਰੱਦ ਕਰਨ ਲਈ ਦਾਇਰ ਇਕ ਪਟੀਸ਼ਨ ਸੋਮਵਾਰ ਨੂੰ ਖਾਰਜ ਕਰ ਦਿੱਤੀ। ਇਸ ਪਟੀਸ਼ਨ ‘ਚ ਦਾਅਵਾ ਕੀਤਾ ਗਿਆ ਸੀ ਕਿ ਸੰਵਿਧਾਨ ‘ਚ ਅੰਤਰਿਮ ਬਜਟ ਦਾ ਕੋਈ ਪ੍ਰਬੰਧ ਨਹੀਂ ਹੈ। ਚੀਫ ਜਸਟਿਸ ਰੰਜਨ ਗੋਗੋਈ ਅਤੇ ਜਸਟਿਸ ਸੰਜੀਵ ਖੰਨਾ ਦੀ ਬੈਂਚ ਨੇ ਐਡਵੋਕੇਟ ਮਨੋਹਰ ਲਾਲ ਸ਼ਰਮਾ […]
ਅਯੁੱਧਿਆ : ਸੁਪਰੀਮ ਕੋਰਟ ‘ਚ ਕੇਂਦਰ ਸਰਕਾਰ ਨੇ ਪਟੀਸ਼ਨ ਕੀਤੀ ਦਾਇਰ
Published On
By Sach Kahoon Punjabi Desk
ਵਿਹਿਪ ਨੇ ਰਾਮ ਮੰਦਰ ਮਾਮਲੇ ‘ਚ ਕੇਂਦਰ ਦੇ ਕਦਮ ਦਾ ਸਵਾਗਤ ਕੀਤਾ ਨਵੀਂ ਦਿੱਲੀ | ਕੇਂਦਰ ਨੇ ਅਯੁੱਧਿਆ ‘ਚ ਗੈਰ ਵਿਵਾਦਿਤ ਰਾਮ ਜਨਮ ਭੂਮੀ ਬਾਬਰੀ ਮਸਜਿਦ ਸਥਾਨ ਕੋਲ ਐਕਵਾਇਰ ਕੀਤੀ ਗਈ 67 ਏਕੜ ਜ਼ਮੀਨ ਨੂੰ ਉਸ ਦੇ ਮੂਲ ਮਾਲਕਾਂ ਨੂੰ ਮੋੜਨ ਦੀ ਇਜਾਜ਼ਤ ਮੰਗਣ ਲਈ ਅੱਜ ਸੁਪਰੀਮ ਕੋਰਟ ਦਾ ਰੁਖ ਕੀਤਾ ਸਰਕਾਰ ਦੇ ਇਸ ਫੈਸਲੇ ਨੂੰ […]
ਭੱਠਿਆਂ ਖਿਲਾਫ ਹਾਈਕੋਰਟ ‘ਚ ਪਟੀਸ਼ਨ ਦਾਇਰ
Published On
By Sach Kahoon Punjabi Desk
ਬੁੱਧਵਾਰ ਨੂੰ ਚੀਫ ਜਸਟਿਸ ਦੀ ਕੋਰਟ ‘ਚ ਹੋਈ ਸੁਣਵਾਈ ਚੰਡੀਗੜ੍ਹ (ਸੱਚ ਕਹੂੰ ਨਿਊਜ਼) ਪੰਜਾਬ ਪ੍ਰਦੂਸ਼ਨ ਬੋਰਡ ਵੱਲੋਂ ਅਪਰੈਲ 2018 ‘ਚ ਪੰਜਾਬ ਦੇ ਸਾਰੇ ਭੱਠਿਆਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਸੀ, ਪਰ ਇਸ ਦੇ ਬਾਵਜੂਦ ਵੀ ਚੱਲ ਰਹੇ ਭੱਠਿਆਂ ਖਿਲਾਫ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ ਇਸ ਮਾਮਲੇ ਦੀ ਬੁੱਧਵਾਰ […]
ਆਸਿਆ ਬੀਬੀ ਮਾਮਲਾ: ਸੁਪਰੀਮ ਕੋਰਟ ਦੇ ਫੈਸਲੇ ਖਿਲਾਫ ਸਮੀਖਿਆ ਅਰਜੀ ਦਾਇਰ
Published On
By Sach Kahoon Punjabi Desk
ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਇਸਲਾਮਾਬਾਦ, ਏਜੰਸੀ। ਸੁਪਰੀਮ ਕੋਰਟ ਦੁਆਰਾ ਈਸ਼-ਨਿੰਦਾ ਮਾਮਲੇ ‘ਚ ਆਰੋਪੀ ਆਸਿਆ ਬੀਬੀ ਨੂੰ ਰਿਹਾਅ ਕੀਤੇ ਜਾਣ ਦੇ ਫੈਸਲੇ ਖਿਲਾਫ਼ ਸਮੀਖਿਆ ਅਰਜੀ ਦਾਇਰ ਕੀਤੀ ਗਈ ਹੈ। ਪਾਕਿਸਤਾਨ ਟੂਡੇ ਦੀ ਰਿਪੋਰਟ ਅਨੁਸਾਰ ਸ਼ਿਕਾਇਤਕਰਤਾ ਕਾਰੀ ਮੁਹੰਮਦ ਸਲਾਮ ਨੇ ਵੀਰਵਾਰ ਨੂੰ ਆਪਣੇ ਵਕੀਲ ਗੁਲਾਮ ਮੁਸਤਫਾ ਰਾਹੀਂ ਸਮੀਖਿਆ ਅਰਜੀ ਦਾਇਰ ਕੀਤੀ ਸੀ। ਸ਼ਿਕਾਇਤਕਰਤਾ ਨੇ […]
ਇਮਰਾਨ ਖਾਨ ਨੂੰ ਅਯੋਗ ਠਹਿਰਾਉਣ ਵਾਲੀ ਪੁਟੀਸ਼ਨ ਰੱਦ
Published On
By Sach Kahoon Punjabi Desk
ਇਸਲਾਮਾਬਾਦ, ਏਜੰਸੀ। ਪਾਕਿਸਤਾਨ ਹਾਈ ਕੋਰਟ ਤੋਂ ਪ੍ਰਧਾਨਮੰਤਰੀ ਇਮਰਾਨ ਖਾਨ ਨੂੰ ਵੱਡੀ ਰਾਹਤ ਮਿਲੀ ਹੈ। ਸੁਮਰੀਮ ਕੋਰਟ ਨੇ ਉਨ੍ਹਾਂ ਨੂੰ ਅਯੋਗ ਠਹਿਰਾਉਣ ਲਈ ਦਰਜ ਪੁਟੀਸ਼ਨ ਨੂੰ ਸੋਮਵਾਰ ਨੂੰ ਰੱਦ ਕਰ ਦਿੱਤਾ। ਮੁੱਖ ਜੱਜ ਮਿਆਂ ਸਾਦਿਕ ਨਿਸਾਰ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੀ ਬੈਂਚ ਨੇ ਬੈਰਿਸਟਰ ਡੈਨੀਅਲ ਚੌਧਰੀ ਦੀ ਪਿਛਲੇ ਸਾਲ ਦਰਜ ਪੁਟੀਸ਼ਨ ਨੂੰ ਖਾਰਜ ਕਰ ਦਿੱਤਾ। […]