ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home ਇੱਕ ਨਜ਼ਰ ਪੈਟਰੋਲ ਤੇ ਡੀਜ਼...

    ਪੈਟਰੋਲ ਤੇ ਡੀਜ਼ਲ ਦੇ ਭਾਅ ਵਧੇ

    ਪੈਟਰੋਲ ਕੀਮਤਾਂ ‘ਚ 15 ਪੈਸੇ ਤੇ ਡੀਜ਼ਲ ‘ਚ 25 ਪੈਸੇ ਪ੍ਰਤੀ ਲੀਟਰ ਤੱਕ ਵਾਧਾ

    ਨਵੀਂ ਦਿੱਲੀ। ਤੇਲ ਸਪਲਾਈ ਕੰਪਨੀਆਂ ਨੇ ਬੁੱਧਵਾਰ ਨੂੰ ਪੈਟਰੋਲ ਦੀਆਂ ਕੀਮਤਾਂ ‘ਚ 15 ਪੈਸੇ ਤੇ ਡੀਜ਼ਲ ‘ਚ 25 ਪੈਸੇ ਪ੍ਰਤੀ ਲੀਟਰ ਤੱਕ ਵਾਧਾ ਕੀਤਾ ਗਿਆ ਹੈ। ਦਿੱਲੀ ‘ਚ ਅੱਜ ਪੈਟਰੋਲ ਦੀਆਂ ਕੀਮਤਾਂ 15 ਪੈਸੇ ਤੇ ਡੀਜ਼ਲ ਦੀਆਂ ਕੀਮਤਾਂ 23 ਪੈਸੇ ਪ੍ਰਤੀ ਲੀਟਰ ਰਹੀਆਂ। ਦੋਵੇਂ ਈਧਣ ਦੀਆਂ ਕੀਮਤਾਂ ਅੱਜ ਤਰਤੀਬਵਾਰ 82.49 ਰੁਪਏ ਤੇ ਡੀਜ਼ਲ 72.65 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

    ਵਪਾਰਕ ਨਗਰੀ ਮੁੰਬਈ ‘ਚ ਪੈਟਰੋਲ 14 ਪੈਸੇ ਵਧ ਕੇ 89.16 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀਆਂ ਕੀਮਤਾਂ 25 ਪੈਸੇ ਵਧ ਕੇ 79.22 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਕੋਲਕਾਤਾ ‘ਚ ਪੈਟਰੋਲ 15, ਡੀਜ਼ਲ 23 ਪੈਸੇ, ਚੇੱਨਈ ‘ਚ ਪੈਟਰੋਲ 13 ਪੈਸੇ ਤੇ ਡੀਜ਼ਲ 22 ਪੈਸੇ ਵਧ ਗਿਆ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.