ਸਾਡੇ ਨਾਲ ਸ਼ਾਮਲ

Follow us

17.5 C
Chandigarh
Wednesday, February 18, 2026
More
    Home Breaking News Petrol Diesel...

    Petrol Diesel Price: ਅਪਡੇਟ ਹੋਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ…

    Petrol Diesel Price
    Petrol Diesel Price: ਅਪਡੇਟ ਹੋਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ...

    Petrol Diesel Price: ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕੌਮਾਂਤਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ’ਚ ਲਗਾਤਾਰ ਵਾਧੇ ਦੇ ਬਾਵਜੂਦ ਪੈਟਰੋਲ ਤੇ ਡੀਜਲ ਦੀਆਂ ਘਰੇਲੂ ਕੀਮਤਾਂ ਅੱਜ ਸਥਿਰ ਰਹੀਆਂ, ਜਿਸ ਕਾਰਨ ਦਿੱਲੀ ’ਚ ਪੈਟਰੋਲ ਦੀ ਕੀਮਤ 94.72 ਰੁਪਏ ਪ੍ਰਤੀ ਲੀਟਰ ਤੇ ਡੀਜਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਰਹੀ। ਪ੍ਰਮੁੱਖ ਤੇਲ ਮਾਰਕੀਟਿੰਗ ਕੰਪਨੀ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਦੀ ਵੈੱਬਸਾਈਟ ’ਤੇ ਜਾਰੀ ਕੀਤੇ ਗਏ ਰੇਟਾਂ ਮੁਤਾਬਕ ਅੱਜ ਦੇਸ਼ ’ਚ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੋਇਆ ਹੈ। Petrol Diesel Price

    ਇਹ ਵੀ ਪੜ੍ਹੋ : Punjab News: ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਭਰਾ ਨੂੰ ਈਡੀ ਨੇ ਕੀਤਾ ਗ੍ਰਿਫ਼ਤਾਰ

    ਦਿੱਲੀ ’ਚ ਇਨ੍ਹਾਂ ਦੀਆਂ ਕੀਮਤਾਂ ਦੇ ਬਰਾਬਰ ਰਹਿਣ ਨਾਲ ਮੁੰਬਈ ’ਚ ਪੈਟਰੋਲ 104.21 ਰੁਪਏ ਪ੍ਰਤੀ ਲੀਟਰ ਤੇ ਡੀਜਲ 92.15 ਰੁਪਏ ਪ੍ਰਤੀ ਲੀਟਰ ’ਤੇ ਰਿਹਾ। ਵਿਸ਼ਵ ਪੱਧਰ ’ਤੇ, ਅਮਰੀਕੀ ਕਰੂਡ ਹਫਤੇ ਦੇ ਅੰਤ ’ਚ 1.00 ਫੀਸਦੀ ਵਧ ਕੇ 74.45 ਡਾਲਰ ਪ੍ਰਤੀ ਬੈਰਲ ’ਤੇ ਪਹੁੰਚ ਗਿਆ। ਇਸੇ ਤਰ੍ਹਾਂ ਲੰਡਨ ਬ੍ਰੈਂਟ ਕਰੂਡ 0.12 ਫੀਸਦੀ ਦੇ ਵਾਧੇ ਨਾਲ 78.14 ਡਾਲਰ ਪ੍ਰਤੀ ਬੈਰਲ ’ਤੇ ਰਿਹਾ।

    ਦੇਸ਼ ਦੇ ਚਾਰ ਮਹਾਨਗਰਾਂ ’ਚ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ….  | Petrol Diesel Price

    ਦਿੱਲੀ   94.72 87.62
    ਮੁੰਬਈ  104.21.92.15
    ਚੇਨਈ  100.75.92.34
    ਕੋਲਕਾਤਾ 103.94..90.76

    LEAVE A REPLY

    Please enter your comment!
    Please enter your name here