ਸਾਡੇ ਨਾਲ ਸ਼ਾਮਲ

Follow us

14.6 C
Chandigarh
Thursday, February 19, 2026
More
    Home Breaking News ਪੈਟਰੋਲ ਤੇ ਡੀਜ...

    ਪੈਟਰੋਲ ਤੇ ਡੀਜਲ ਦੀਆਂ ਕੀਮਤਾਂ 17ਵੇਂ ਦਿਨ ਸਥਿਰ

    Petrol And Diesel, Prices Continue To Fall

    ਪੈਟਰੋਲ ਤੇ ਡੀਜਲ ਦੀਆਂ ਕੀਮਤਾਂ 17ਵੇਂ ਦਿਨ ਸਥਿਰ

    ਨਵੀਂ ਦਿੱਲੀ। ਦੇਸ਼ ’ਚ ਤੇਲ ਮਾਰਕੀਟਿੰਗ ਕੰਪਨੀਆਂ ਨੇ ਵੀਰਵਾਰ ਨੂੰ ਲਗਾਤਾਰ 17 ਵੇਂ ਦਿਨ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਹੈ। ਅੱਜ ਦਿੱਲੀ ’ਚ ਪੈਟਰੋਲ ਦੀ ਕੀਮਤ 83.71 ਰੁਪਏ ਅਤੇ ਡੀਜ਼ਲ ਦੀ ਕੀਮਤ 73.87 ਰੁਪਏ ਪ੍ਰਤੀ ਲੀਟਰ ਹੈ। 7 ਦਸੰਬਰ ਤੱਕ, ਪੈਟਰੋਲ ਦੀ ਕੀਮਤ ਵਿੱਚ ਲਗਾਤਾਰ ਛੇ ਦਿਨਾਂ ਵਿੱਚ 1.37 ਰੁਪਏ ਅਤੇ ਡੀਜ਼ਲ ਦੀ ਕੀਮਤ ਵਿੱਚ 1.45 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਸੀ। ਉਦੋਂ ਤੋਂ, ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਸਨ।

    Petrol, 24 Paise, Diesel, 22 Paise, Cheaper

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.