Petrol and Diesel Prices: ਅਪਡੇਟ ਹੋਈਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ, ਜਾਣੋ…

Sach Kahoon Punjabi Desk Picture
Published On

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। Petrol and Diesel Prices: ਅੰਤਰਰਾਸ਼ਟਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਵਿਚਕਾਰ ਅੱਜ ਘਰੇਲੂ ਪੱਧਰ ’ਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ, ਜਿਸ ਕਾਰਨ ਦਿੱਲੀ ’ਚ ਪੈਟਰੋਲ 94.72 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 87.62 ਰੁਪਏ ’ਤੇ ਰਿਹਾ। ਪ੍ਰਤੀ ਲੀਟਰ ਤੇਲ ਮਾਰਕੀਟਿੰਗ ਦੀ ਪ੍ਰਮੁੱਖ ਕੰਪਨੀ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਦੀ ਵੈੱਬਸਾਈਟ ’ਤੇ ਜਾਰੀ ਕੀਤੇ ਗਏ ਰੇਟਾਂ ਮੁਤਾਬਕ।

ਇਹ ਖਬਰ ਵੀ ਪੜ੍ਹੋ : Kabaddi Punjab News: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵਿਧਾਇਕ ਗੁਰਲਾਲ ਘਨੌਰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ ਦ…

ਦੇਸ਼ ’ਚ ਅੱਜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੋਇਆ ਹੈ। ਦਿੱਲੀ ’ਚ ਇਨ੍ਹਾਂ ਦੀਆਂ ਕੀਮਤਾਂ ਦੇ ਬਰਾਬਰ ਰਹਿਣ ਨਾਲ ਮੁੰਬਈ ’ਚ ਪੈਟਰੋਲ 104.21 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 92.15 ਰੁਪਏ ਪ੍ਰਤੀ ਲੀਟਰ ’ਤੇ ਰਿਹਾ। ਵਿਸ਼ਵ ਪੱਧਰ ’ਤੇ ਹਫਤੇ ਦੇ ਅੰਤ ’ਚ ਅਮਰੀਕੀ ਕਰੂਡ 2.67 ਫੀਸਦੀ ਡਿੱਗ ਕੇ 70.43 ਡਾਲਰ ਪ੍ਰਤੀ ਬੈਰਲ ’ਤੇ ਆ ਗਿਆ। ਇਸ ਦੇ ਨਾਲ ਹੀ ਲੰਡਨ ਬ੍ਰੈਂਟ ਕਰੂਡ 0.04 ਫੀਸਦੀ ਦੇ ਵਾਧੇ ਨਾਲ 73.90 ਡਾਲਰ ਪ੍ਰਤੀ ਬੈਰਲ ’ਤੇ ਰਿਹਾ। Petrol and Diesel Prices

ਦੇਸ਼ ਦੇ ਚਾਰ ਮਹਾਨਗਰਾਂ ’ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਇਸ ਤਰ੍ਹਾਂ ਰਹੀਆਂ | Petrol and Diesel Prices

ਮਹਾਂਨਗਰ………… ਪੈਟਰੋਲ………… ਡੀਜ਼ਲ (ਰੁਪਏ ਪ੍ਰਤੀ ਲੀਟਰ)

  • ਦਿੱਲੀ          94.72 …………87.62
  • ਮੁੰਬਈ         104.21…………92.15
  • ਚੇਨਈ         100.75……………92.34
  • ਕੋਲਕਾਤਾ      103.94…………90.76

Comments

Post Your Comment

About The Author

Related Posts