Petrol-Diesel

Petrol Pump Close: ਪੰਜਾਬ ’ਚ ਇੱਕ ਹੋਰ ਜ਼ਿਲ੍ਹੇ ’ਚ ਬੰਦ ਹੋਇਆ ਪੈਟਰੋਲ ਪੰਪ, ਲੱਗ ਗਏ ਨੋਟਿਸ… ਲੋਕ ਪਰੇਸ਼ਾਨ

Petrol Pump Close: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਅਮਰੀਕਾ, ਇਜ਼ਰਾਈਲ ਤੇ ਈਰਾਨ ਵਿਚਕਾਰ ਵਧਦੇ ਤਣਾਅ ਦਾ ਅਸਰ ਹੁਣ ਪੰਜਾਬ ’ਚ ਵੀ ਮਹਿਸੂਸ ਕੀਤਾ ਜਾ ਰਿਹਾ ਹੈ। ਸੂਬੇ ਦੇ ਕਈ ਸ਼ਹਿਰ ਪੈਟਰੋਲ ਤੇ ਡੀਜ਼ਲ ਨੂੰ ਲੈ ਕੇ ਦਹਿਸ਼ਤ ਦਾ ਸਾਹਮਣਾ ਕਰ ਰਹੇ ਹਨ। ਬਠਿੰਡਾ ਸਮੇਤ ਤਿੰਨ ਪੈਟਰੋਲ ਪੰਪਾਂ ’ਤੇ ਪੈਟਰੋਲ ਦੀ ਕਮੀ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ, […]
ਪੰਜਾਬ  Breaking News  ਖਾਸ ਖਬਰ 

Raja Warring: ਪਹਿਲੀਆਂ 300 ਯੂਨਿਟਾਂ ਮੁਫ਼ਤ ਤੇ ਬਾਕੀਆਂ ’ਚ ਭਾਰੀ ਵਾਧਾ ਕਰਕੇ ‘ਆਪ’ ਦੇ ਰਹੀ ਧੋਖਾ: ਰਾਜਾ ਵੜਿੰਗ

(ਜਸਵੀਰ ਸਿੰਘ ਗਹਿਲ) ਲੁਧਿਆਣਾ। Raja Warring: ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਤਾਜ਼ਾ ਨੀਤੀਗਤ ਫੈਸਲਿਆਂ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਵਿੱਚ ਹਾਲ ਹੀ ਵਿੱਚ ਹੋਏ ਵਾਧੇ ਦੀ ਨਿਖੇਧੀ ਕੀਤੀ ਹੈ ਅਤੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Petrol Diesel Price: ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਵੇਖੋ ਤਾਜ਼ਾ ਸੂਚੀ

Petrol Diesel Price: ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕੌਮਾਂਤਰੀ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ‘ਚ ਲਗਾਤਾਰ ਉਤਰਾਅ-ਚੜ੍ਹਾਅ ਦੇ ਵਿਚਕਾਰ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਘਰੇਲੂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ, ਜਿਸ ਕਾਰਨ ਦਿੱਲੀ ‘ਚ ਪੈਟਰੋਲ ਦੀ ਕੀਮਤ 94.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਰਹੀ। ਪ੍ਰਮੁੱਖ ਤੇਲ ਮਾਰਕੀਟਿੰਗ […]
ਦੇਸ਼  Breaking News  ਦਿੱਲੀ  ਬਿਜਨਸ  ਸੂਬੇ  ਖਾਸ ਖਬਰ 

Petrol-Diesel Price: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਜਾਣੋ ਆਪਣੇ ਸ਼ਹਿਰ ਦੇ ਰੇਟ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼) Petrol-Diesel Price: ਅੰਤਰਰਾਸ਼ਟਰੀ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ‘ਚ ਲਗਾਤਾਰ ਗਿਰਾਵਟ ਜਾਰੀ ਹੈ। ਇਸ ਦੌਰਾਨ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਘਰੇਲੂ ਕੀਮਤਾਂ ਸਥਿਰ ਰਹੀਆਂ, ਜਿਸ ਕਾਰਨ ਦਿੱਲੀ ‘ਚ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ‘ਤੇ ਰਿਹਾ। ਪ੍ਰਮੁੱਖ ਤੇਲ ਮਾਰਕੀਟਿੰਗ ਕੰਪਨੀ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਦੀ […]
ਦੇਸ਼  Breaking News  ਦਿੱਲੀ  ਬਿਜਨਸ  ਸੂਬੇ  ਖਾਸ ਖਬਰ 

ਪੈਟਰੋਲ-ਡੀਜ਼ਲ 25 ਰੁਪਏ ਸਸਤਾ ਕਰਨ ਵਾਲੀ ਖਬਰ ਆ ਗਈ ਹੈ?

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕੌਮਾਂਤਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ’ਚ ਲਗਾਤਾਰ ਵਾਧੇ ਦੇ ਬਾਵਜੂਦ ਅੱਜ ਘਰੇਲੂ ਪੱਧਰ ’ਤੇ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਸਥਿਰ ਰਹੀਆਂ, ਜਿਸ ਕਾਰਨ ਦਿੱਲੀ ’ਚ ਪੈਟਰੋਲ ਦੀ ਕੀਮਤ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜਲ ਦੀ ਕੀਮਤ 89.62 ਰੁਪਏ ਪ੍ਰਤੀ ਲੀਟਰ ਰਹੀ। ਪ੍ਰਮੁੱਖ ਤੇਲ ਮਾਰਕੀਟਿੰਗ ਕੰਪਨੀ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ […]
ਦੇਸ਼  Breaking News  ਬਿਜਨਸ  ਖਾਸ ਖਬਰ 

ਪੈਟਰੋਲ ਡੀਜ਼ਲ ਨਾਲ ਜੁੜੀ ਚੰਡੀਗੜ੍ਹ ਤੋਂ ਆਈ ਇੱਕ ਹੋਰ ਖ਼ਬਰ, ਨਵਾਂ ਫ਼ੈਸਲਾ

ਚੰਡੀਗੜ੍ਹ। ਟਰੱਕ ਡਰਾਇਵਰਾਂ ਵੱਲੋਂ ਮੰਗਲਵਾਰ ਨੂੰ ਹੜਤਾਲ ਖਤਮ ਕਰਨ ਤੋਂ ਬਾਅਦ ਪੈਟਰੋਲ ਡੀਜ਼ਲ ਦੀ ਸਪਲਾਈ ਆਮ ਵਾਗ ਹੋ ਗਈ ਹੈ। ਇਸ ਕਾਰਨ ਪ੍ਰਸ਼ਾਸਨ ਨੇ ਬੁੱਧਵਾਰ ਨੂੰ ਪੈਟਰੋਲ ਡੀਜ਼ਲ ’ਤੇ ਲਾਈ ਕੈਪਿੰਗ ਹਟਾ ਦਿੱਤੀ ਹੈ। ਹੁਣ ਚਾਲਕ ਜਿੰਨਾ ਚਾਹੁਣ ਪੈਟਰੋਲ ਅਤੇ ਡੀਜ਼ਲ ਭਰਵਾ ਸਕਣਗੇ। ਦੱਸਣਯੋਗ ਹੈ ਕਿ ਪ੍ਰਸ਼ਾਸਨ ਨੇ ਮੰਗਲਵਾਰ ਨੂੰ ਹੁਕਮ ਜਾਰੀ ਕੀਤੇ ਸਨ ਕਿ […]
ਪੰਜਾਬ  Breaking News  ਖਾਸ ਖਬਰ 

Petrol Diesel Price : ਨਵੇਂ ਸਾਲ ‘ਚ ਤੁਹਾਨੂੰ ਮਿਲੇਗਾ ਤੋਹਫਾ! ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਹੋਣਗੀਆਂ ਘੱਟ!

ਨਵੀਂ ਦਿੱਲੀ (ਸੱਚ ਕਹੂੰ ਨਿਊਜ਼) । Petrol Diesel Price: ਕੌਮਾਂਤਰੀ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ‘ਚ ਲਗਾਤਾਰ ਗਿਰਾਵਟ ਦੇ ਬਾਵਜੂਦ ਅੱਜ ਘਰੇਲੂ ਪੱਧਰ ‘ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ, ਜਿਸ ਕਾਰਨ ਦਿੱਲੀ ‘ਚ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 96.72 ਰੁਪਏ ਪ੍ਰਤੀ ਲੀਟਰ ‘ਤੇ ਰਿਹਾ। 89.62 ਪ੍ਰਤੀ ਲੀਟਰ […]
ਦੇਸ਼  Breaking News  ਦਿੱਲੀ  ਬਿਜਨਸ  ਸੂਬੇ  ਖਾਸ ਖਬਰ 

Petrol-Diesel Price Today: ਰਾਜਸਥਾਨ ਸਮੇਤ ਇਨ੍ਹਾਂ ਸੂਬਿਆਂ ‘ਚ ਸਸਤਾ ਹੋਇਆ ਪੈਟਰੋਲ-ਡੀਜ਼ਲ, ਵੇਖੋ ਨਵੀਂ ਸੂਚੀ

ਨਵੀਂ ਦਿੱਲੀ। Petrol-Diesel Price today: ਰਾਜਸਥਾਨ, ਉੱਤਰ ਪ੍ਰਦੇਸ਼, ਤੇਲੰਗਾਨਾ, ਝਾਰਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ ਹੈ। ਕੌਮਾਂਤਰੀ ਬਾਜ਼ਾਰ ‘ਚ ਅੱਜ WTI ਕਰੂਡ 71.61 ਡਾਲਰ ਪ੍ਰਤੀ ਬੈਰਲ ‘ਤੇ ਹੈ। ਦੂਜੇ ਪਾਸੇ ਬ੍ਰੈਂਟ ਕਰੂਡ ਦੋ ਡਾਲਰ ਤੋਂ ਵੱਧ ਦੇ ਵਾਧੇ ਨਾਲ 76.61 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਹੈ। ਜਦੋਂਕਿ ਰਾਜਸਥਾਨ […]
ਦੇਸ਼  Breaking News  ਦਿੱਲੀ  ਬਿਜਨਸ  ਸੂਬੇ  ਰਾਜਸਥਾਨ  ਖਾਸ ਖਬਰ 

ਕਾਂਗਰਸ ਸਰਕਾਰ ਵੀ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾ ਕੇ ਜਨਤਾ ਨੂੰ ਰਾਹਤ ਦੇਵੇ: ਵਸੁੰਧਰਾ

ਕਾਂਗਰਸ ਸਰਕਾਰ ਵੀ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾ ਕੇ ਜਨਤਾ ਨੂੰ ਰਾਹਤ ਦੇਵੇ: ਵਸੁੰਧਰਾ ਜੈਪੁਰ (ਸੱਚ ਕਹੂੰ ਨਿਊਜ਼)। ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਰਾਸ਼ਟਰੀ ਉਪ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾ ਦਿੱਤੀ ਹੈ ਅਤੇ ਹੁਣ ਸੂਬੇ ਦੀ ਕਾਂਗਰਸ […]
Breaking News  ਸੂਬੇ  ਰਾਜਸਥਾਨ  ਖਾਸ ਖਬਰ 

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਤੇ ਬੋਲੋ ਪੀਐਮ ਮੋਦੀ, ਸੂਬਿਆਂ ਨੂੰ ਕੀਤੀ ਅਪੀਲ

ਸਾਰੇ ਸੂਬੇ ਪੈਟਰੋਲ-ਡੀਜ਼ਲ ’ਤੇ ਵੈਟ ਘਟਾਉਣ  (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੇ ਸੂਬਿਆਂ ਨੂੰ ਪੈਟਰੋਲ-ਡੀਜ਼ਲ (Petrol Diesel) ’ਤੇ ਵੈਟ ਘਟਾਉਣ ਦੀ ਅਪੀਲ ਕਰਦਿਆਂ ਬੁੱਧਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਦੇ ਆਰਥਿਕ ਫੈਸਲੇ ਦਾ ਲਾਭ ਸਾਰੇ ਨਾਗਰਿਕਾਂ ਨੂੰ ਮਿਲਣਾ ਚਾਹੀਦੀ ਹੈ। ਮੋਦੀ ਨੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਦੇ ਨਾਲ ਕੋਵਿਡ […]
ਦੇਸ਼  Breaking News  ਬਿਜਨਸ  ਖਾਸ ਖਬਰ 

ਮਹਿੰਗਾਈ ਦਾ ਝਟਕਾ: ਪੈਟਰੋਲ-ਡੀਜ਼ਲ ਤੋਂ ਬਾਅਦ ਹੁਣ ਘਰੇਲੂ ਰਸੋਈ ਗੈਸ ਸਿਲੰਡਰ ਵੀ ਮਹਿੰਗਾ ਹੋ ਗਿਆ

ਮਹਿੰਗਾਈ ਦਾ ਝਟਕਾ: ਪੈਟਰੋਲ-ਡੀਜ਼ਲ ਤੋਂ ਬਾਅਦ ਹੁਣ ਘਰੇਲੂ ਰਸੋਈ ਗੈਸ ਸਿਲੰਡਰ ਵੀ ਮਹਿੰਗਾ ਹੋ ਗਿਆ ਨਵੀਂ ਦਿੱਲੀ (ਏਜੰਸੀ)। ਰੂਸ-ਯੂਕਰੇਨ ਯੁੱਧ ਕਾਰਨ ਕੱਚੇ ਤੇਲ ਦੀਆਂ ਕੀਮਤਾਂ ‘ਚ ਵਾਧੇ ਦਾ ਅਸਰ ਹੁਣ ਭਾਰਤ ‘ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਮੰਗਲਵਾਰ ਨੂੰ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਮੰਗਲਵਾਰ ਤੋਂ ਦਿੱਲੀ, ਮੁੰਬਈ ਅਤੇ […]
Breaking News  ਬਿਜਨਸ  ਖਾਸ ਖਬਰ 

ਯੂਕਰੇਨ ਰੂਸ ਜੰਗ ਵਿਚਕਾਰ ਡੀਜ਼ਲ ਦੀ ਕਮੀ ਦੀਆਂ ਅਫਵਾਹਾਂ ਨੇ ਕਿਸਾਨ ਚਿੰਤਾ ’ਚ ਪਾਏ

ਕਿਸਾਨ ਸਟੋਰ ਕਰ ਰਹੇ ਨੇ ਡੀਜ਼ਲ, ਪੈਟਰੋਲ ਪੰਪਾਂ ਅੱਗੇ ਲੱਗੀਆਂ ਲਾਈਨਾਂ ਤੇਲ ਸਟੋਰ ਕਰਨ ਲਈ ਕਿਸਾਨ ਚੁੱਕ ਰਹੇ ਨੇ ਵੱਡੇ ਪੱਧਰ ’ਤੇ ਕਰਜੇ (ਸੁਰਿੰਦਰ ਕੁਮਾਰ ਸ਼ਰਮਾ) ਨਾਭਾ। ਰੂਸ ਅਤੇ ਯੂਕਰੇਨ ਵਿਚਾਲੇ ਸ਼ੁਰੂ ਹੋਈ ਜੰਗ ਦਾ ਅਸਰ ਪੰਜਾਬ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਪੜ੍ਹਨ ਲਈ ਗਏ ਯੂਕਰੇਨ ਗਏ ਪੰਜਾਬ ਦੇ ਬੱਚੇ ਉੱਥੇ ਫਸੇ ਹੋਣ […]
ਪੰਜਾਬ  ਸੂਬੇ