Petrol Price

Petrol Price: ਪ੍ਰੀਮੀਅਮ ਪੈਟਰੋਲ ਦੀਆਂ ਕੀਮਤਾਂ ’ਚ ਹੋਇਆ ਵਾਧਾ, ਜਾਣੋ 

ਪ੍ਰੀਮੀਅਮ ਪੈਟਰੋਲ 2 ਰੁਪਏ ਪ੍ਰਤੀ ਲੀਟਰ ਹੋਇਆ ਮਹਿੰਗਾ, ਆਮ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ Petrol Price: ਨਵੀਂ ਦਿੱਲੀ, (ਏਜੰਸੀ)। ਪੱਛਮੀ ਏਸ਼ੀਆ ਵਿੱਚ ਵਧਦੇ ਤਣਾਅ ਕਾਰਨ ਕੱਚੇ ਤੇਲ ਦੀਆਂ ਵਿਸ਼ਵ ਪੱਧਰ ‘ਤੇ ਕੀਮਤਾਂ ਵਿੱਚ ਵਾਧੇ ਦੇ ਵਿਚਕਾਰ, ਤੇਲ ਮਾਰਕੀਟਿੰਗ ਕੰਪਨੀਆਂ ਨੇ ਸ਼ੁੱਕਰਵਾਰ ਨੂੰ ਪ੍ਰੀਮੀਅਮ ਪੈਟਰੋਲ ਦੀਆਂ ਕੀਮਤਾਂ ਵਿੱਚ 2.09 ਰੁਪਏ ਪ੍ਰਤੀ […]
ਦੇਸ਼  Breaking News  ਬਿਜਨਸ  ਖਾਸ ਖਬਰ 

Petrol Price: ਪੈਟਰੋਲ ਦੀਆਂ ਕੀਮਤਾਂ ਇਨ੍ਹਾਂ ਦੇਸ਼ਾਂ ’ਚ 3 ਰੁਪਏ ਤੋਂ ਵੀ ਘੱਟ, ਪੜ੍ਹੋ ਪੂਰੀ ਖਬਰ

Petrol Price: ਨਵੀਂ ਦਿੱਲੀ (ਏਜੰਸੀ)। ਜਿੱਥੇ ਪੈਟਰੋਲ ਦੀਆਂ ਕੀਮਤਾਂ ਦੁਨੀਆ ਭਰ ’ਚ ਆਮ ਆਦਮੀ ਦੀਆਂ ਜੇਬਾਂ ’ਤੇ ਬੋਝ ਪਾ ਰਹੀਆਂ ਹਨ, ਉੱਥੇ ਲੀਬੀਆ ’ਚ ਪੈਟਰੋਲ ਦੀ ਕੀਮਤ 2.35 ਰੁਪਏ ਪ੍ਰਤੀ ਲੀਟਰ ਹੈ। ਈਰਾਨ ’ਚ, ਇੱਕ ਲੀਟਰ ਦੀ ਕੀਮਤ 2.44 ਰੁਪਏ ਹੈ। ਦੁਨੀਆ ਦਾ ਸਭ ਤੋਂ ਸਸਤਾ ਪੈਟਰੋਲ ਤੇ ਡੀਜ਼ਲ ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ’ਚ ਮਿਲਦਾ […]
ਦੇਸ਼  Breaking News  ਬਿਜਨਸ  ਖਾਸ ਖਬਰ 

Petrol Price: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਜਾਣੋ ਆਪਣੇ ਸ਼ਹਿਰ ਦਾ ਰੇਟ

ਨਵੀਂ ਦਿੱਲੀ। ਕੌਮਾਂਤਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ’ਚ ਜਾਰੀ ਤੇਜੀ ਦੇ ਬਾਵਜ਼ੂਦ ਘਰੇਲੂ ਪੱਧਰ ’ਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਅੱਜ ਸਥਿਰ ਰਹੀਆਂ, ਜਿਸ ਨਾਲ ਦਿੱਲੀ ’ਚ ਪੈਟਰੋਲ 94.72 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 87.62 ਰੁਪਏ ਪ੍ਰਤੀ ਲੀਟਰ ’ਤੇ ਅੜੇ ਰਹੇ। ਤੇਲ ਵੰਡ ਕਰਨ ਵਾਲੀ ਮੁੱਖ ਕੰਪਨੀ ਹਿੰਦੂਸਤਾਨ ਪੈਟਰੋਲੀਅਤ ਕਾਰਪੋਰੇਸ਼ਨ ਦੀ ਵੈੱਬਸਾਈਟ ’ਤੇ […]
ਦੇਸ਼  ਪੰਜਾਬ  Breaking News  ਖਾਸ ਖਬਰ 

Petrol Price : ਖੁਸ਼ਖਬਰੀ, ਲੋਕ ਸਭਾ ਚੋਣਾਂ ਤੋਂ ਪਹਿਲਾਂ ਘਟਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ!

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕੌਮਾਂਤਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ’ਚ ਗਿਰਾਵਟ ਦੇ ਬਾਵਜੂਦ ਪੈਟਰੋਲ ਤੇ ਡੀਜਲ ਦੀਆਂ ਘਰੇਲੂ ਕੀਮਤਾਂ ਅੱਜ ਸਥਿਰ ਰਹੀਆਂ, ਜਿਸ ਕਾਰਨ ਦਿੱਲੀ ’ਚ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜਲ 89.62 ਰੁਪਏ ਪ੍ਰਤੀ ਲੀਟਰ ’ਤੇ ਰਿਹਾ। ਪ੍ਰਮੁੱਖ ਤੇਲ ਮਾਰਕੀਟਿੰਗ ਕੰਪਨੀ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਦੀ ਵੈੱਬਸਾਈਟ ’ਤੇ ਜਾਰੀ ਕੀਤੇ ਗਏ […]
ਦੇਸ਼  Breaking News  ਖਾਸ ਖਬਰ 

Petrol-Diesel Price: ਕੀ ਅਪਡੇਟ ਹੋਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣੋ ਕੀ ਹੈ ਤਾਜ਼ਾ ਰੇਟ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼) Petrol-Diesel Priceਅੰਤਰਰਾਸ਼ਟਰੀ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ‘ਚ ਭਾਰੀ ਵਾਧੇ ਦੇ ਬਾਵਜੂਦ ਅੱਜ ਘਰੇਲੂ ਪੱਧਰ ‘ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਿਉਂ ਦੀਆਂ ਤਿਉਂ ਹੀ ਰਹੀਆਂ, ਜਿਸ ਕਾਰਨ ਦਿੱਲੀ ‘ਚ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਰਿਹਾ। ਪ੍ਰਮੁੱਖ ਤੇਲ ਮਾਰਕੀਟਿੰਗ ਕੰਪਨੀ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ […]
ਦੇਸ਼  Breaking News  ਦਿੱਲੀ  ਬਿਜਨਸ  ਸੂਬੇ  ਖਾਸ ਖਬਰ 

ਪਾਕਿਸਤਾਨ ’ਚ ਪੈਟਰੋਲ ਦਾ ਭਾਅ ਸਿਖ਼ਰ ’ਤੇ ਪੁੱਜਾ, ਜਨਤਾ ’ਚ ਮੱਚੀ ਹਾਹਾਕਾਰ

ਜਾਣੋ ਕੀ ਹੈ ਪਾਕਿਸਤਾਨ ’ਚ ਪੈਟਰੋਲ ਦਾ ਭਾਅ | Petrol Price ਨਵੀਂ ਦਿੱਲੀ (ਏਜੰਸੀ)। ਪਾਕਿਸਤਾਨ ’ਚ ਮਹਿੰਗਾਈ ਨੇ ਆਮ ਜਨਤਾ ਦੀ ਕਮਰ ਤੋੜ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ’ਚ ਹੁਣ ਪੈਟਰੋਲ ਦੀਆਂ ਕੀਮਤਾਂ ਵਧ ਕੇ 272 ਰੁਪੲੈ ਪ੍ਰਤੀ ਲੀਟਰ ਹੋ ਗਈਆਂ ਹਨ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ ਸ਼ਰੀਫ਼ ਸਰਕਾਰ ਵੱਲੋਂ ਈਂਧਨ ਦੀਆਂ […]
ਦੇਸ਼  Breaking News  ਕੁੱਲ ਜਹਾਨ  ਖਾਸ ਖਬਰ  Featured 

ਦਿੱਲੀ ‘ਚ ਪੈਟਰੋਲ 107.94 ‘ਤੇ ਪਹੁੰਚਿਆ

ਦੋ ਦਿਨਾਂ ਦੀ ਸ਼ਾਂਤੀ ਤੋਂ ਬਾਅਦ ਪੈਟਰੋਲ ਤੇ ਡੀਜਲ ਨੂੰ ਫਿਰ ਲੱਗੀ ਅੱਗ ਨਵੀਂ ਦਿੱਲੀ (ਏਜੰਸੀ)। ਕੌਮਾਂਤਰੀ ਬਾਜ਼ਾਰ ‘ਚ ਬੁੱਧਵਾਰ ਨੂੰ ਕੱਚੇ ਤੇਲ ਦੀ ਕੀਮਤ ਸਭ ਤੋਂ ਉੱਚੇ ਪੱਧਰ ੋਤੇ ਰਹਿਣ ਕਾਰਨ ਘਰੇਲੂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਦੋ ਦਿਨਾਂ ਦੀ ਸ਼ਾਂਤੀ ਤੋਂ ਬਾਅਦ ਫਿਰ ਅੱਗ ਲੱਗ ਗਈ। ਇਨ੍ਹਾਂ ਦੋਵਾਂ ਦੀਆਂ ਕੀਮਤਾਂ ‘ਚ 35 […]
Breaking News  ਬਿਜਨਸ 

ਰਾਹਤ : 4 ਮਹੀਨੇ ਬਾਅਦ ਡੀਜ਼ਲ ਹੋਇਆ ਸਸਤਾ, ਪੈਟਰੋਲ ’ਚ ਕੋਈ ਬਦਲਾਅ ਨਹੀਂ

ਡੀਜ਼ਲ 20 ਪੈਸੇ ਪ੍ਰਤੀ ਲੀਟਰ ਸਸਤਾ ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕੌਮਾਂਤਰੀ ਬਜ਼ਾਰ ’ਚ ਤੇਲ ਦੀਆਂ ਕੀਮਤਾਂ ’ਚ ਜਾਰੀ ਗਿਰਾਵਟ ਦੇ ਕਾਰਨ ਅੱਜ 4 ਮਹੀਨਿਆਂ ਬਾਅਦ ਦੇਸ਼ ’ਚ ਡੀਜ਼ਲ 20 ਪੈਸੇ ਪ੍ਰਤੀ ਲੀਟਰ ਸਸਤਾ ਹੋ ਗਿਆ ਜਦੋਂਕਿ ਪੈਟਰੋਲ ਦੀ ਕੀਮਤ 31ਵੇਂ ਦਿਨ ਸਥਿਰ ਰਹੀ। ਇਸ ਤੋਂ ਪਹਿਲਾਂ ਬੀਤੇ 15 ਅਪਰੈਲ ਨੂੰ ਡੀਜ਼ਲ ਦੀਆਂ ਕੀਮਤਾਂ ’ਚ […]
ਦੇਸ਼  Breaking News  ਬਿਜਨਸ 

ਪੈਟਰੋਲ ਮੁੰਬਈ ਵਿੱਚ 105 ਰੁਪਏ, ਦਿੱਲੀ ਵਿੱਚ 99 ਰੁਪਏ ਤੋਂ ਪਾਰ

ਪੈਟਰੋਲ ਮੁੰਬਈ ਵਿੱਚ 105 ਰੁਪਏ, ਦਿੱਲੀ ਵਿੱਚ 99 ਰੁਪਏ ਤੋਂ ਪਾਰ ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਤੇਲ ਮਾਰਕੀਟਿੰਗ ਕੰਪਨੀਆਂ ਨੇ ਸ਼ੁੱਕਰਵਾਰ ਨੂੰ ਫਿਰ ਦੋ ਦਿਨਾਂ ਦੇ ਅੰਤਰਾਲ ਤੋਂ ਬਾਅਦ ਪੈਟਰੋਲ ਦੀ ਕੀਮਤ ਵਿਚ ਵਾਧਾ ਕਰਦਿਆਂ ਮੁੰਬਈ ਵਿਚ ਇਸਦੀ ਕੀਮਤ 105 ਰੁਪਏ, ਚੇਨਈ ਵਿਚ 100 ਰੁਪਏ ਅਤੇ ਦਿੱਲੀ ਅਤੇ ਕੋਲਕਾਤਾ ਵਿਚ ਪਹਿਲੀ ਵਾਰ 99 ਰੁਪਏ ਪ੍ਰਤੀ […]
Breaking News  ਬਿਜਨਸ 

ਸ੍ਰੀ ਗੰਗਾਨਗਰ ਚ ਪੈਟਰੋਲ 110 ਰੁਪਏ ਪ੍ਰਤੀ ਲੀਟਰ

ਸ੍ਰੀ ਗੰਗਾਨਗਰ ਚ ਪੈਟਰੋਲ 110 ਰੁਪਏ ਪ੍ਰਤੀ ਲੀਟਰ ਨਵੀਂ ਦਿੱਲੀ (ਏਜੰਸੀ)। ਤੇਲ ਮਾਰਕੀਟਿੰਗ ਕੰਪਨੀਆਂ ਨੇ ਮੰਗਲਵਾਰ ਨੂੰ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ, ਜਿਸ ਕਾਰਨ ਰਾਜਸਥਾਨ ਦੇ ਸ਼੍ਰੀ ਗੰਗਾਨਗਰ ਵਿੱਚ ਪੈਟਰੋਲ 109 ਤੋਂ 97 ਪੈਸੇ ਪ੍ਰਤੀ ਲੀਟਰ ਤੱਕ ਪਹੁੰਚ ਗਿਆ। ਇਸ ਦੇ ਨਾਲ ਹੀ ਡੀਜ਼ਲ 102 ਰੁਪਏ 35 ਪੈਸੇ ਪ੍ਰਤੀ ਲੀਟਰ ਹੋ […]
Breaking News  ਬਿਜਨਸ 

ਸ੍ਰੀ ਗੰਗਾਨਗਰ ਵਿੱਚ ਪੈਟਰੋਲ 108 ਤੋਂ ਪਾਰ, ਮੁੰਬਈ ਵਿੱਚ 104 ਰੁਪਏ

ਸ੍ਰੀ ਗੰਗਾਨਗਰ ਵਿੱਚ ਪੈਟਰੋਲ 108 ਤੋਂ ਪਾਰ, ਮੁੰਬਈ ਵਿੱਚ 104 ਰੁਪਏ ਨਵੀਂ ਦਿੱਲੀ। ਇਕ ਦਿਨ ਦੇ ਬਰੇਕ ਤੋਂ ਬਾਅਦ ਵੀਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਕ ਨਵੇਂ ਰਿਕਾਰਡ ਉੱਚੇ ਪੱਧਰ ਤੇ ਪਹੁੰਚ ਗਈਆਂ। ਦੇਸ਼ ਦੇ ਚਾਰ ਵੱਡੇ ਮਹਾਂਨਗਰਾਂ ਵਿੱਚ ਅੱਜ ਪੈਟਰੋਲ 26 ਪੈਸੇ ਅਤੇ ਡੀਜ਼ਲ 7 ਪੈਸੇ ਮਹਿੰਗਾ ਹੋਇਆ ਹੈ। ਇਸਦੇ ਨਾਲ ਹੀ ਮੁੰਬਈ […]
Breaking News  ਬਿਜਨਸ 

ਦਿੱਲੀ ਵਿਚ ਪੈਟਰੋਲ ਦੀ ਕੀਮਤ 29 ਪੈਸੇ, ਡੀਜ਼ਲ ਦੀ ਕੀਮਤ 34 ਪੈਸੇ ਵਧੀ

ਦਿੱਲੀ ਵਿਚ ਪੈਟਰੋਲ ਦੀ ਕੀਮਤ 29 ਪੈਸੇ, ਡੀਜ਼ਲ ਦੀ ਕੀਮਤ 34 ਪੈਸੇ ਵਧੀ ਨਵੀਂ ਦਿੱਲੀ। ਇਕ ਦਿਨ ਦੇ ਟਿਕਾਅ ਤੋਂ ਬਾਅਦ ਸ਼ੁੱਕਰਵਾਰ ਨੂੰ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ।ਦੇਸ਼ ਦੇ ਚਾਰ ਵੱਡੇ ਮਹਾਂਨਗਰਾਂ ਵਿਚ ਪੈਟਰੋਲ ਦੀ ਕੀਮਤ ਵਿਚ 29 ਪੈਸੇ ਅਤੇ ਡੀਜ਼ਲ ਦੀ ਕੀਮਤ ਵਿਚ 36 ਪੈਸੇ ਦਾ ਵਾਧਾ ਹੋਇਆ ਹੈ। […]
Breaking News  ਬਿਜਨਸ 
Ad Ad Ad