Philippines Earthquake

Philippines Earthquake: ਭੂਚਾਲ ਦੇ ਝਟਕਿਆਂ ਨਾਲ ਕੰਬਿਆ ਫਿਲੀਪੀਨਜ਼, ਲੋਕਾਂ ’ਚ ਦਹਿਸ਼ਤ

ਨਵੀਂ ਦਿੱਲੀ। Philippines Earthquake: ਮੰਗਲਵਾਰ ਸਵੇਰੇ ਫਿਲੀਪੀਨਜ਼ ਦੇ ਉੱਤਰੀ ਹਿੱਸੇ ’ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 5.8 ਮਾਪੀ ਗਈ। ਮੁੱਢਲੀ ਜਾਣਕਾਰੀ ਅਨੁਸਾਰ ਇਸ ਕੁਦਰਤੀ ਵਰਤਾਰੇ ਤੋਂ ਕੋਈ ਵੱਡਾ ਨੁਕਸਾਨ ਨਹੀਂ ਹੋਇਆ ਹੈ। ਫਿਲੀਪੀਨ ਇੰਸਟੀਚਿਊਟ ਆਫ਼ ਵੋਲਕੇਨੋਲੋਜੀ ਐਂਡ ਸੀਸਮੌਲੋਜੀ ਅਨੁਸਾਰ, ਇਹ ਭੂਚਾਲ ਸਥਾਨਕ ਸਮੇਂ ਅਨੁਸਾਰ ਸਵੇਰੇ 10:38 […]
Breaking News  ਕੁੱਲ ਜਹਾਨ  ਖਾਸ ਖਬਰ 
Ad Ad Ad