Phillaur Meeting News

Bhagwant Mann: ਭਗਵੰਤ ਮਾਨ ਨੇ ਫਿਲੌਰ ’ਚ ਅੱਜ ਸੱਦੀ ਪੰਜਾਬ ਭਰ ਦੇ ਅਧਿਕਾਰੀਆਂ ਦੀ ਵੱਡੀ ਮੀਟਿੰਗ

ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਨਸ਼ਿਆਂ ਦਾ ਮੁੱਦਾ ਮੁੜ ਕੇਂਦਰ ’ਚ, ਸਰਕਾਰ ਬਣਾਏਗੀ ਅਗਲੀ ਕਾਰਵਾਈ ਦੀ ਰਣਨੀਤੀ ਪੰਜਾਬ ’ਚ ਨਸ਼ਿਆਂ ਦੇ ਕਾਰੋਬਾਰ ਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਵਧ ਰਹੇ ਸਵਾਲਾਂ ਦਰਮਿਆਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 16 ਅਕਤੂਬਰ ਨੂੰ ਫਿਲੌਰ ਵਿਖੇ ਸੂਬੇ ਦੇ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਵੱਡੀ ਮੀਟਿੰਗ ਸੱਦੀ ਹੈ।
ਪੰਜਾਬ  ਸੂਬੇ  ਖਾਸ ਖਬਰ