ਸਾਡੇ ਨਾਲ ਸ਼ਾਮਲ

Follow us

11.2 C
Chandigarh
Monday, February 9, 2026
More
    Home Breaking News ਫੂਲਕਾ ਵੱਲੋ ਟਾ...

    ਫੂਲਕਾ ਵੱਲੋ ਟਾਈਟਲਰ ਨੂੰ ‘ਡਬੇਟ’ ਦੀ ਚੋਣੌਤੀ

    Phoolka challengs Tytler to 'Dubet'

    ਚੰਡੀਗੜ੍ਹ। ਆਮ ਆਦਮੀ ਪਾਰਟੀ ਦੇ ਵਿਧਾਇਕ ਐਚ.ਐਸ. ਫੂਲਕਾ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ‘ਡਿਬੇਟ’ ਕਰਨ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੈਸੇ ਦੇ ਜ਼ੋਰ ‘ਤੇ ਟਾਈਟਲਰ ਨੇ ਕਲੋਜ਼ਰ ਰਿਪੋਰਟ ਲਈ ਸੀ, ਜੋ ਕਿ ਹਾਈਕੋਰਟ ਵਲੋਂ ਰੱਦ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਟਾਈਟਲਰ ਸਿੱਖਾਂ ਦਾ ਕਾਤਲ ਹੈ। ਇਸ ਮੌਕੇ ਫੂਲਕਾ ਨੇ ਕਾਂਗਰਸ ‘ਤੇ ਵੀ ਨਿਸ਼ਾਨੇ ਸਾਧੇ। ਇਯ ਤੋਂ ਇਲਾਵਾ ਕਾਂਗਰਸੀ ਆਗੂ ਕੁਲਬੀਰ ਸਿੰਘ ਜ਼ੀਰਾ ਦੇ ਸਮਰਥਨ ‘ਚ ਉਤਰੇ ਫੂਲਕਾ ਨੇ ਕਿਹਾ ਕਿ ਜ਼ੀਰਾ ਦੀ ਗੱਲ ਸੁਣਨੀ ਚਾਹੀਦੀ ਹੈ ਨਾ ਕਿ ਉਸ ਦੀ ਆਵਾਜ਼ ਨੂੰ ਦਬਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਖਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here