Pickup Accident

Road Accident: ਜਾਨਵਰ ਨੂੰ ਬਚਾਉਣ ਦੀ ਕੋਸ਼ਿਸ਼ ‘ਚ ਪਲਟੀ ਪਿਕਅੱਪ, ਡਰਾਈਵਰ ਤੇ ਕੰਡਕਟਰ ਗੰਭੀਰ ਜ਼ਖਮੀ

Road Accident: (ਮੇਵਾ ਸਿੰਘ) ਅਬੋਹਰ। ਬੀਤੀ ਰਾਤ ਲਗਭਗ 12 ਵਜੇ ਅਬੋਹਰ ਸ਼੍ਰੀਗੰਗਾਨਗਰ ਸੜਕ ’ਤੇ ਇੱਕ ਜਾਨਵਰ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਸਬਜ਼ੀਆਂ ਨਾਲ ਭਰੀ ਪਿਕਅੱਪ ਪਲਟ ਗਈ, ਜਿਸ ਵਿੱਚ ਸਵਾਰ ਦੋ ਵਿਅਕਤੀ ਬੁਰੀ ਤਰਾਂ ਜ਼ਖਮੀ ਹੋ ਗਏ, ਜਿਨਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੋਂ ਮੁੱਢਲੇ ਇਲਾਜ ਤੋਂ ਬਾਅਦ ਉਨਾਂ ਨੂੰ ਰੈਫਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ