Pilgrimage Tour Punjab
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Pilgrimage Tour Punjab: ਪਟਿਆਲਾ ਤੋਂ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਵਿਧਾਇਕ ਕੋਹਲੀ ਨੇ ਬੱਸ ਕੀਤੀ ਰਵਾਨਾ
Published On
By Satinder Mathur
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਤੋਂ ਸ਼ਰਧਾਲੂਆਂ ਨੂੰ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਵੀਰਵਾਰ ਤੜਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਰਸ਼ੂਰਾਮ ਚੌਂਕ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।